ਸੋਮਵਾਰ, ਜੂਨ 1, 2026 11:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਰਾਜਪਾਲ ਗੁਲਾਬ ਚੰਦ ਕਟਾਰੀਆਂ ਵੱਲੋਂ ਕਰਤਾਰਪੁਰ ਕੋਰੀਡੋਰ ਤੋਂ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਸ਼ੁਰੂਆਤ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋ ਪੈਦਲ ਯਾਤਰਾ ਦੀ ਸ਼ੁਰੂਆਤ ਕਰ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ।

by Gurjeet Kaur
ਅਪ੍ਰੈਲ 3, 2025
in Featured News, ਦੇਸ਼, ਪੰਜਾਬ
0

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋ ਪੈਦਲ ਯਾਤਰਾ ਦੀ ਸ਼ੁਰੂਆਤ ਕਰ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਪੈਦਲ ਯਾਤਰਾ ਪੰਜਾਬ ਦੇ ਦੋ ਸਰਹੱਦੀ ਜ਼ਿਲੇ ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ 5 ਦਿਨ ਚੱਲੇਗੀ ਉੱਥੇ ਹੀ ਰਾਜਪਾਲ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਚ ਕਿਹਾ ਕਿ ਉਹ ਖ਼ੁਦ ਪੈਦਲ ਚੱਲਣ ਆਏ ਹਨ ਤਾਂ ਜੋ ਪੰਜਾਬ ਭਰ ਅਤੇ ਦੇਸ਼ ਨੂੰ ਨਸ਼ਾ ਮੁਕਤ ਦਾ ਸੁਨੇਹਾ ਦਿੱਤਾ ਜਾਵੇ।

ਉੱਥੇ ਹੀ ਉਹਨਾਂ ਆਪਣੇ ਸੰਬੋਧਨ ਚ ਕਿਹਾ ਕਿ ਪੰਜਾਬ ਰੰਗਲਾ ਪੰਜਾਬ ਉਦੋ ਹੀ ਹੋਵੇਗਾ ਜਦ ਨਸ਼ਾ ਮੁਕਤ ਹੋਵੇਗਾ ਉਹਨਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ। ਸਿੱਖਾ ਦੇ ਦੱਸਾ ਗੁਰੂਆਂ ਦੇ ਇਤਹਾਸ ਤੇ ਉਹਨਾਂ ਦੇ ਜੀਵਨ ਵੱਲ ਝਾਤ ਮਾਰੀਏ ਤਾ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ।

ਉੱਥੇ ਹੀ ਓਹਨਾ ਛੋਟੇ ਸ਼ਹਿਬਜਿਆਦਾ ਦੀ ਸ਼ਹਾਦਤ ਦੀ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਲੋੜ ਹੈ ਓਹਨਾ ਦੇ ਦਿਖਾਏ ਮਾਰਗ ਤੇ ਚੱਲਣ ਦੀ ਉਸ ਗੁਰਬਾਣੀ ਨਾਲ ਜੁੜਨ ਦੀ ਤਾ ਜੋ ਪੰਜਾਬ ਦੀ ਜਵਾਨੀ ਇਸ ਕੋਹੜ ਤੋ ਬਚ ਸਕੇ।

ਇਸ ਪੈਦਲ ਯਾਤਰਾ ਵਿੱਚ ਨੌਜਵਾਨਾਂ, ਖਿਡਾਰੀਆਂ, ਵਿਦਿਆਰਥੀਆਂ, ਲੇਖਕਾਂ, ਬੁੱਧੀਜੀਵੀਆਂ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕਾਂ ਨੇ ਵੀ ਹਿੱਸਾ ਲਿਆ ।

Tags: Campaign against DrugpropunjabnewspropunjabtvPunjab Governor Gulab Chand Katariapunjab newsPunjab Rajpal
Share221Tweet138Share55

Related Posts

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result