ਵੀਰਵਾਰ, ਮਾਰਚ 5, 2026 03:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਵਰਨਰ ਪੰਜਾਬ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਨਹੀਂ ਦਿੱਤੀ ਪ੍ਰਵਾਨਗੀ

by Gurjeet Kaur
ਫਰਵਰੀ 23, 2023
in ਪੰਜਾਬ
0

Chandigarh : ਰਾਜਪਾਲ ਪੰਜਾਬ ਬਨ੍ਹਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਫ਼ਿਲਹਾਲ ਨਾਂਹ ਕਰ ਦਿੱਤੀ ਹੈ। ਰਾਜਪਾਲ ਨੇ ਕਿਹਾ ਹੈ ਕਿ ਉਹ ਇਸ ਬੜੇ ਕੋਈ ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13, ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ। ਇਹ ਜਵਾਬ ਟਵੀਟ ਰਾਹੀਂ ਤੇ ਲਿਖਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ।

View Fullscreen

ਰਾਜਪਾਲ ਵੱਲੋਂ ਅੱਜ ਮੁੱਖ ਮੰਤਰੀ ਨੂੰ ਭੇਜੇ ਗਏ 2 ਸਫ਼ਿਆਂ ਦੀ ਚਿੱਠੀ ਵਿਚ ਕਿਹਾ ਗਿਆ ਹੈ ਕਿ “ਤੁਹਾਡੇ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਵੀ ਹੈ ਤੇ ਅਪਮਾਨਜਨਕ ਭਾਸ਼ਾ ਵਾਲਾ ਵੀ ਹੈ, ਇਸ ਲਈ ਮੈਂ ਇਸ ਮੁੱਦੇ ਤੇ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਹਾਂ। ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਮੈਂ ਸੈਸ਼ਨ ਬਾਰੇ ਤੁਹਾਡੀ ਬੇਨਤੀ ‘ਤੇ ਫ਼ੈਸਲਾ ਕਰਾਂਗਾ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: cm mannGoverner Banvari lal purohitpro punjab tvPunjab Budget Sessionpunjabi news
Share216Tweet135Share54

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.