ਸ਼ੁੱਕਰਵਾਰ, ਅਕਤੂਬਰ 16, 2026 02:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Grand Welcome of New Year 2023: ਨਵੇਂ ਸਾਲ ਦੇ ਜਸ਼ਨਾਂ ‘ਚ ਡੁੱਬੇ ਲੋਕ, 2023 ਦੇ ਸਵਾਗਤ ‘ਚ ਦੁਨੀਆਭਰ ‘ਚ ਕੀਤੀ ਸ਼ਾਨਦਾਰ ਆਤਿਸ਼ਬਾਜ਼ੀ ਦਾ ਨਜ਼ਾਰਾ

Happy New Year 2023 Photos: ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ ਤੇ ਰਾਤ ਦੇ 12 ਵਜੇ ਦੁਨੀਆ ਭਰ ਦੇ ਲੋਕ ਨਵੇਂ ਸਾਲ ਦੇ ਜਸ਼ਨ 'ਚ ਡੁੱਬੇ ਨਜ਼ਰ ਆਏ। ਚੀਨ, ਅਮਰੀਕਾ ਤੋਂ ਲੈ ਕੇ ਫਰਾਂਸ ਅਤੇ ਆਸਟ੍ਰੇਲੀਆ ਤੱਕ ਲੋਕਾਂ ਨੇ ਨਵਾਂ ਸਾਲ 2023 ਮਨਾਇਆ। ਰਾਤ 12 ਵਜੇ ਆਤਿਸ਼ਬਾਜ਼ੀ ਕੀਤੀ, ਜਿਸ ਨੇ ਅਸਮਾਨ ਨੂੰ ਰੌਸ਼ਨ ਕੀਤਾ ਤੇ ਖੂਬਸੂਰਤ ਨਜ਼ਾਰਾ ਪੇਸ਼ ਕੀਤਾ।

by ਮਨਵੀਰ ਰੰਧਾਵਾ
ਜਨਵਰੀ 1, 2023
in ਫੋਟੋ ਗੈਲਰੀ, ਫੋਟੋ ਗੈਲਰੀ, ਵਿਦੇਸ਼
0
Happy New Year 2023 Photos: ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ ਤੇ ਰਾਤ ਦੇ 12 ਵਜੇ ਦੁਨੀਆ ਭਰ ਦੇ ਲੋਕ ਨਵੇਂ ਸਾਲ ਦੇ ਜਸ਼ਨ 'ਚ ਡੁੱਬੇ ਨਜ਼ਰ ਆਏ। ਚੀਨ, ਅਮਰੀਕਾ ਤੋਂ ਲੈ ਕੇ ਫਰਾਂਸ ਅਤੇ ਆਸਟ੍ਰੇਲੀਆ ਤੱਕ ਲੋਕਾਂ ਨੇ ਨਵਾਂ ਸਾਲ 2023 ਮਨਾਇਆ। ਰਾਤ 12 ਵਜੇ ਆਤਿਸ਼ਬਾਜ਼ੀ ਕੀਤੀ, ਜਿਸ ਨੇ ਅਸਮਾਨ ਨੂੰ ਰੌਸ਼ਨ ਕੀਤਾ ਤੇ ਖੂਬਸੂਰਤ ਨਜ਼ਾਰਾ ਪੇਸ਼ ਕੀਤਾ।
ਲੋਕ ਇੱਕ ਦੂਜੇ ਨੂੰ ਨਵੇਂ ਸਾਲ 2023 ਦੀਆਂ ਵਧਾਈਆਂ ਦਿੰਦੇ ਹੋਏ ਤੇ ਇਸ ਦੀ ਖੁਸ਼ੀ ਵਿੱਚ ਨੱਚਦੇ ਨਜ਼ਰ ਆਏ। ਨਵੇਂ ਸਾਲ 2023 ਦੀ ਸ਼ੁਰੂਆਤ ਦੇ ਮੌਕੇ 'ਤੇ ਦੁਨੀਆ ਦੇ ਕਈ ਸ਼ਹਿਰਾਂ 'ਚ ਪ੍ਰੋਗਰਾਮ ਆਯੋਜਿਤ ਕੀਤੇ ਗਏ। ਆਓ ਦੇਖਦੇ ਹਾਂ ਨਵੇਂ ਸਾਲ 2023 ਦੇ ਜਸ਼ਨ ਦੀਆਂ ਤਸਵੀਰਾਂ ਜੋ ਦੁਨੀਆ ਭਰ ਤੋਂ ਸਾਹਮਣੇ ਆਈਆਂ ਹਨ।
ਜਿਵੇਂ ਹੀ ਨਵਾਂ ਸਾਲ 2023 ਸ਼ੁਰੂ ਹੋਇਆ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਆਤਿਸ਼ਬਾਜ਼ੀ ਸ਼ੁਰੂ ਹੋਈ। ਇੱਥੇ ਆਤਿਸ਼ਬਾਜ਼ੀ ਨੇ ਅਸਮਾਨ ਨੂੰ ਰੌਸ਼ਨ ਕੀਤਾ। ਆਤਿਸ਼ਬਾਜ਼ੀ ਦੌਰਾਨ ਇੱਥੋਂ ਦਾ ਨਜ਼ਾਰਾ ਬਹੁਤ ਹੀ ਖੂਬਸੂਰਤ ਸੀ।
ਰੂਸ ਦੀ ਰਾਜਧਾਨੀ ਮਾਸਕੋ ਵਿੱਚ ਵੀ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ ਗਿਆ। ਨਵੇਂ ਸਾਲ 2023 ਦੇ ਮੌਕੇ 'ਤੇ ਆਤਿਸ਼ਬਾਜ਼ੀ ਕੀਤੀ ਗਈ। ਇੱਥੇ ਇਮਾਰਤਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਨਵੇਂ ਸਾਲ 2023 ਦੀ ਪਾਰਟੀ 'ਚ ਲੋਕਾਂ ਨੇ ਰੌਣਕਾਂ ਵੀ ਲਗਾਈਆਂ।
ਆਸਟ੍ਰੇਲੀਆ ਦੇ ਸਿਡਨੀ ਸ਼ਹਿਰ 'ਚ ਓਪੇਰਾ ਹਾਊਸ ਨੇੜੇ ਨਵੇਂ ਸਾਲ 2023 ਦੇ ਮੌਕੇ 'ਤੇ ਕਾਫੀ ਆਤਿਸ਼ਬਾਜ਼ੀ ਕੀਤੀ ਗਈ। ਲੋਕ ਇੱਥੇ ਆਤਿਸ਼ਬਾਜ਼ੀ ਦੀਆਂ ਤਸਵੀਰਾਂ ਲੈਂਦੇ ਦੇਖੇ ਗਏ।
ਅਮਰੀਕਾ ਦੇ ਨਿਊਯਾਰਕ, ਟਾਈਮ ਸਕੁਏਅਰ 'ਤੇ ਲੋਕਾਂ ਨੇ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ। ਨਵੇਂ ਸਾਲ 2023 ਦੇ ਮੌਕੇ ਲੋਕ ਟਾਈਮ ਸਕੁਏਅਰ 'ਤੇ ਇਕੱਠੇ ਹੋਏ ਤੇ ਨਵੇਂ ਸਾਲ ਦਾ ਜਸ਼ਨ ਮਨਾਇਆ।
ਯੂਰਪੀ ਦੇਸ਼ ਫਰਾਂਸ ਵਿੱਚ ਵੀ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ ਗਿਆ। ਨਵੇਂ ਸਾਲ 2023 ਦੇ ਮੌਕੇ 'ਤੇ ਪੈਰਿਸ 'ਚ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਪਾਰਟੀ ਕੀਤੀ। ਇੱਥੇ ਪਾਰਟੀ 'ਚ ਲੋਕ ਸੰਗੀਤ 'ਤੇ ਡਾਂਸ ਕਰਦੇ ਨਜ਼ਰ ਆਏ।
ਕੋਵਿਡ ਸੰਕਟ ਦੇ ਬਾਵਜੂਦ ਚੀਨ ਵਿੱਚ ਨਵੇਂ ਸਾਲ 2023 ਦਾ ਜਸ਼ਨ ਜ਼ੋਰਾਂ-ਸ਼ੋਰਾਂ ਨਾਲ ਮਨਾਇਆ ਗਿਆ। ਪਾਰਟੀ ਦੌਰਾਨ ਲੋਕ ਕਾਫੀ ਖੁਸ਼ ਨਜ਼ਰ ਆਏ ਅਤੇ ਇੱਕ-ਦੂਜੇ ਨਾਲ ਸੈਲਫੀ ਲੈਂਦੇ ਨਜ਼ਰ ਆਏ। ਨਵੇਂ ਸਾਲ 2023 ਦੀ ਪਾਰਟੀ ਦੌਰਾਨ ਲੋਕਾਂ ਨੂੰ ਅਸਮਾਨ ਵਿੱਚ ਉੱਡਦੇ ਗੁਬਾਰੇ ਛੱਡਦੇ ਵੀ ਦੇਖਿਆ ਗਿਆ।
Happy New Year 2023 Photos: ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ ਤੇ ਰਾਤ ਦੇ 12 ਵਜੇ ਦੁਨੀਆ ਭਰ ਦੇ ਲੋਕ ਨਵੇਂ ਸਾਲ ਦੇ ਜਸ਼ਨ ‘ਚ ਡੁੱਬੇ ਨਜ਼ਰ ਆਏ। ਚੀਨ, ਅਮਰੀਕਾ ਤੋਂ ਲੈ ਕੇ ਫਰਾਂਸ ਅਤੇ ਆਸਟ੍ਰੇਲੀਆ ਤੱਕ ਲੋਕਾਂ ਨੇ ਨਵਾਂ ਸਾਲ 2023 ਮਨਾਇਆ। ਰਾਤ 12 ਵਜੇ ਆਤਿਸ਼ਬਾਜ਼ੀ ਕੀਤੀ, ਜਿਸ ਨੇ ਅਸਮਾਨ ਨੂੰ ਰੌਸ਼ਨ ਕੀਤਾ ਤੇ ਖੂਬਸੂਰਤ ਨਜ਼ਾਰਾ ਪੇਸ਼ ਕੀਤਾ।
ਲੋਕ ਇੱਕ ਦੂਜੇ ਨੂੰ ਨਵੇਂ ਸਾਲ 2023 ਦੀਆਂ ਵਧਾਈਆਂ ਦਿੰਦੇ ਹੋਏ ਤੇ ਇਸ ਦੀ ਖੁਸ਼ੀ ਵਿੱਚ ਨੱਚਦੇ ਨਜ਼ਰ ਆਏ। ਨਵੇਂ ਸਾਲ 2023 ਦੀ ਸ਼ੁਰੂਆਤ ਦੇ ਮੌਕੇ ‘ਤੇ ਦੁਨੀਆ ਦੇ ਕਈ ਸ਼ਹਿਰਾਂ ‘ਚ ਪ੍ਰੋਗਰਾਮ ਆਯੋਜਿਤ ਕੀਤੇ ਗਏ। ਆਓ ਦੇਖਦੇ ਹਾਂ ਨਵੇਂ ਸਾਲ 2023 ਦੇ ਜਸ਼ਨ ਦੀਆਂ ਤਸਵੀਰਾਂ ਜੋ ਦੁਨੀਆ ਭਰ ਤੋਂ ਸਾਹਮਣੇ ਆਈਆਂ ਹਨ।
ਜਿਵੇਂ ਹੀ ਨਵਾਂ ਸਾਲ 2023 ਸ਼ੁਰੂ ਹੋਇਆ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਆਤਿਸ਼ਬਾਜ਼ੀ ਸ਼ੁਰੂ ਹੋਈ। ਇੱਥੇ ਆਤਿਸ਼ਬਾਜ਼ੀ ਨੇ ਅਸਮਾਨ ਨੂੰ ਰੌਸ਼ਨ ਕੀਤਾ। ਆਤਿਸ਼ਬਾਜ਼ੀ ਦੌਰਾਨ ਇੱਥੋਂ ਦਾ ਨਜ਼ਾਰਾ ਬਹੁਤ ਹੀ ਖੂਬਸੂਰਤ ਸੀ।
ਰੂਸ ਦੀ ਰਾਜਧਾਨੀ ਮਾਸਕੋ ਵਿੱਚ ਵੀ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ ਗਿਆ। ਨਵੇਂ ਸਾਲ 2023 ਦੇ ਮੌਕੇ ‘ਤੇ ਆਤਿਸ਼ਬਾਜ਼ੀ ਕੀਤੀ ਗਈ। ਇੱਥੇ ਇਮਾਰਤਾਂ ਨੂੰ ਰੌਸ਼ਨੀਆਂ ਨਾਲ ਸਜਾਇਆ ਗਿਆ। ਇਸ ਤੋਂ ਇਲਾਵਾ ਨਵੇਂ ਸਾਲ 2023 ਦੀ ਪਾਰਟੀ ‘ਚ ਲੋਕਾਂ ਨੇ ਰੌਣਕਾਂ ਵੀ ਲਗਾਈਆਂ।
ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ‘ਚ ਓਪੇਰਾ ਹਾਊਸ ਨੇੜੇ ਨਵੇਂ ਸਾਲ 2023 ਦੇ ਮੌਕੇ ‘ਤੇ ਕਾਫੀ ਆਤਿਸ਼ਬਾਜ਼ੀ ਕੀਤੀ ਗਈ। ਲੋਕ ਇੱਥੇ ਆਤਿਸ਼ਬਾਜ਼ੀ ਦੀਆਂ ਤਸਵੀਰਾਂ ਲੈਂਦੇ ਦੇਖੇ ਗਏ।
ਅਮਰੀਕਾ ਦੇ ਨਿਊਯਾਰਕ, ਟਾਈਮ ਸਕੁਏਅਰ ‘ਤੇ ਲੋਕਾਂ ਨੇ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ। ਨਵੇਂ ਸਾਲ 2023 ਦੇ ਮੌਕੇ ਲੋਕ ਟਾਈਮ ਸਕੁਏਅਰ ‘ਤੇ ਇਕੱਠੇ ਹੋਏ ਤੇ ਨਵੇਂ ਸਾਲ ਦਾ ਜਸ਼ਨ ਮਨਾਇਆ।
ਯੂਰਪੀ ਦੇਸ਼ ਫਰਾਂਸ ਵਿੱਚ ਵੀ ਨਵਾਂ ਸਾਲ 2023 ਧੂਮਧਾਮ ਨਾਲ ਮਨਾਇਆ ਗਿਆ। ਨਵੇਂ ਸਾਲ 2023 ਦੇ ਮੌਕੇ ‘ਤੇ ਪੈਰਿਸ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਅਤੇ ਪਾਰਟੀ ਕੀਤੀ। ਇੱਥੇ ਪਾਰਟੀ ‘ਚ ਲੋਕ ਸੰਗੀਤ ‘ਤੇ ਡਾਂਸ ਕਰਦੇ ਨਜ਼ਰ ਆਏ।
ਕੋਵਿਡ ਸੰਕਟ ਦੇ ਬਾਵਜੂਦ ਚੀਨ ਵਿੱਚ ਨਵੇਂ ਸਾਲ 2023 ਦਾ ਜਸ਼ਨ ਜ਼ੋਰਾਂ-ਸ਼ੋਰਾਂ ਨਾਲ ਮਨਾਇਆ ਗਿਆ। ਪਾਰਟੀ ਦੌਰਾਨ ਲੋਕ ਕਾਫੀ ਖੁਸ਼ ਨਜ਼ਰ ਆਏ ਅਤੇ ਇੱਕ-ਦੂਜੇ ਨਾਲ ਸੈਲਫੀ ਲੈਂਦੇ ਨਜ਼ਰ ਆਏ। ਨਵੇਂ ਸਾਲ 2023 ਦੀ ਪਾਰਟੀ ਦੌਰਾਨ ਲੋਕਾਂ ਨੂੰ ਅਸਮਾਨ ਵਿੱਚ ਉੱਡਦੇ ਗੁਬਾਰੇ ਛੱਡਦੇ ਵੀ ਦੇਖਿਆ ਗਿਆ।
Tags: Grand Welcome of New Year 2023Happy New Year 2023 PhotosNew YearNew Year Celebrationspro punjab tvpunjabi newsWelcome 2023
Share251Tweet157Share63

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.