ਪਿੰਡ ਵਈਪੁਈ ਦੇ ਨੌਜਵਾਨ ਦਵਿੰਦਰ ਸਿੰਘ ਦੀ ਬੀਤੇ ਕੱਲ੍ਹ ਭੇਤਭਰੇ ਹਾਲਾਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ ਲੈਣ ਲਈ ਪੁਲੀਸ ਪ੍ਰਸ਼ਾਸਨ ਖਿਲਾਫ ਧਰਨਾ ਲਾ ਦਿੱਤਾ ਹੈ ਪੀੜਤ ਪਰਿਵਾਰ ਨੇ ਆਖਿਆ ਕਿ ਸਾਡੇ ਨੌਜਵਾਨ ਪੁੱਤ ਦਾ ਕਤਲ ਹੋਇਆ ਹੈ ਜਿਸ ਦਾ ਸਾਨੂੰ ਇਨਸਾਫ ਚਾਹੀਦਾ ਹੈ।
ਪੀੜਤ ਪਰਿਵਾਰ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਕੁਲਦੀਪ ਸਿੰਘ,ਸਵਿੰਦਰ ਸਿੰਘ ਅਤੇ ਪਿੰਡ ਵਾਸੀਆ ਨੂੰ ਨਾਲ ਲੈ ਕੇ ਗੋਇੰਦਵਾਲ ਤਰਨਤਾਰਨ ਮਾਰਗ ਜਾਮ ਕਰ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਦਵਿੰਦਰ ਸਿੰਘ ਦੀ ਮੌਤ ਦੀ ਖਬਰ ਸੁਣਦੇ ਹੀ ਦਵਿੰਦਰ ਦੇ ਦਾਦੇ ਲਖਬੀਰ ਸਿੰਘ ਨੇ ਵੀ ਜ਼ਹਿਰੀਲੀ ਦਵਾਈ ਨਿਗਲ ਕੇ ਜਾਨ ਦੇ ਦਿੱਤੀ ਸੀ।
ਪਿੰਡ ਵਈਪੁਈ ਦੇ ਨੌਜਵਾਨ ਦਵਿੰਦਰ ਸਿੰਘ ਦੀ ਬੀਤੇ ਕੱਲ੍ਹ ਭੇਤਭਰੇ ਹਾਲਾਤ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ ਲੈਣ ਲਈ ਪੁਲੀਸ ਪ੍ਰਸ਼ਾਸਨ ਖਿਲਾਫ ਧਰਨਾ ਲਾ ਦਿੱਤਾ ਹੈ ਪੀੜਤ ਪਰਿਵਾਰ ਨੇ ਆਖਿਆ ਕਿ ਸਾਡੇ ਨੌਜਵਾਨ ਪੁੱਤ ਦਾ ਕਤਲ ਹੋਇਆ ਹੈ ਜਿਸ ਦਾ ਸਾਨੂੰ ਇਨਸਾਫ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h