ਸ਼ਨੀਵਾਰ, ਮਾਰਚ 28, 2026 04:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ ਜਾਣ ਤੋਂ ਰੋਕਦੀ ਸੀ ਦਾਦੀ, ਪੋਤੇ ਨੇ ਸ੍ਰੀ ਸਾਹਿਬ ਮਾਰ-ਮਾਰ ਬੇਹਰਿਮੀ ਨਾਲ ਕੀਤਾ ਕ.ਤਲ

Ajnala Crime News: ਪੁਲਿਸ ਵੱਲੋਂ ਥਾਣਾ ਰਾਜਾਸਾਸੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਜਦੋਂ ਮਾਤਾ ਦੇ ਪੋਤਰੇ ਮਨਤੇਜ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸ ਨੇ ਆਪਣਾ ਗੁਨਾਹ ਕਬੂਲ ਕੀਤਾ।

by ਮਨਵੀਰ ਰੰਧਾਵਾ
ਮਈ 5, 2023
in ਪੰਜਾਬ
0

Punjab News: ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ‌ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ। ਕਾਤਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਸ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ। ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ। ਤਾਂ ਬਲਦੇਵ ਦੇ ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ।

ਇਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਰਾਜਾਸਾਸੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਜਦੋਂ ਮਾਤਾ ਦੇ ਪੋਤਰੇ ਮਨਤੇਜ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਪੋਤਰੇ ਮਨਤੇਜ ਸਿੰਘ ਨੇ ਕਬੂਲ ਕੀਤਾ ਕਿ ਮੈਨੂੰ ਮੇਰੇ ਦੋਸਤ ਨੇ ਕਿਹਾ ਕਿ ਤੇਰੀ ਦਾਦੀ ‘ਤੇ ਵਿਦੇਸ਼ ਜਾਣ ਲਈ ਰਾਜ਼ੀ ਨਹੀਂ ਤੇ ਮੈਂ ਨਸ਼ੇ ਦੀ ਲੋਰ ‘ਚ ਆ ਕੇ ਦਾਦੀ ਦਾ ਕਤਲ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnalacrime newsGrandson killed grandmotherKiller Arrestedpro punjab tvpunjab newspunjab policepunjabi newsRajasansi
Share321Tweet201Share80

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.