ਵੀਰਵਾਰ, ਸਤੰਬਰ 3, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Sidhu Mooswala ਦੇ ਬੰਬੀਹਾ ਗਾਣੇ ‘ਤੇ ਬੱਚੇ ਨੇ ਕੀਤਾ ਕਮਾਲ, ਦਾਦੇ ਦੀ ਹਥੇਲੀ ‘ਤੇ ਪੋਤੇ ਨੇ ਕੀਤਾ ਭੰਗੜਾ, Video Viral

Viral Video on Sidhu Moosewala Song: ਵੀਡੀਓ 'ਚ ਪੋਤਾ ਆਪਣੇ ਦਾਦੇ ਦੀ ਹਥੇਲੀ 'ਤੇ ਖੜ੍ਹੇ ਹੋ ਕੇ ਸਿੱਧੂ ਮੂਸੇਵਾਲਾ ਤੇ ਅੰਮ੍ਰਿਤ ਮਾਨ ਦੇ ਗਾਣੇ ਬੰਬੀਹਾ 'ਤੇ ਜ਼ਬਰਦਸਤ ਭੰਗੜਾ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਵੇਖ ਕੇ ਲੋਕ ਹੈਰਾਨ ਰਹਿ ਗਏ।

by ਮਨਵੀਰ ਰੰਧਾਵਾ
ਜੂਨ 27, 2023
in ਅਜ਼ਬ-ਗਜ਼ਬ, ਵੀਡੀਓ
0

Bhangra on Bambiha Song: ਬਜ਼ੁਰਗ ਲੋਕ ਆਪਣੇ ਪੋਤੇ-ਪੋਤੀਆਂ ਜਾਂ ਪੜਪੋਤੇ-ਪੋਤੀਆਂ ਨਾਲ ਸਮਾਂ ਬਿਤਾਉਣਾ ਪਸੰਦ ਕਰਦੇ ਹਨ। ਦਾਦਾ-ਦਾਦੀ ਪੋਤੇ ਨਾਲ ਇੱਕ ਵੱਖਰੀ ਤਰ੍ਹਾਂ ਦੀ ਖੁਸ਼ੀ ਮਹਿਸੂਸ ਕਰਦੇ ਹਨ, ਉਹ ਉਨ੍ਹਾਂ ਨਾਲ ਇੱਕ ਵੱਖਰੇ ਹੀ ਉਤਸ਼ਾਹ ਵਿੱਚ ਰਹਿੰਦੇ ਹਨ। ਜਿਸ ਦੀ ਖੁਸ਼ੀ ਉਸ ਦੇ ਚਿਹਰੇ ‘ਤੇ ਸਾਫ ਦਿਖਾਈ ਦੇ ਰਹੀ ਹੈ। ਕਈ ਵਾਰ ਇਹ ਖੁਸ਼ੀ ਅਜਿਹੀ ਜੁਗਲਬੰਦੀ ਵਿੱਚ ਬਦਲ ਜਾਂਦੀ ਹੈ, ਕਿ ਦੇਖਣ ਵਾਲੇ ਵਾਹੋ-ਵਾਹ ਕਰਨ ਲਈ ਮਜ਼ਬੂਰ ਹੋ ਜਾਂਦੇ ਹਨ।

ਨਿੱਕੇ ਪੋਤੇ ਤੇ ਬਜ਼ਰਗ ਦਾਦੇ ਦੀ ਅਜਿਹੀ ਹੀ ਇੱਕ ਜੋੜੀ ਸੋਸ਼ਲ ਮੀਡੀਆ ‘ਤੇ ਕਮਾਲ ਕਰ ਰਹੀ ਹੈ। ਦੱਸ ਦਈਏ ਕਿ ਇਸ ਵੀਡੀਓ ਨੂੰ ਟਵਿੱਟਰ ਅਕਾਊਂਟ @NarendraNeer007 ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ‘ਚ ਨਿੱਕਾ ਜਿਹਾ ਪੋਤਾ ਆਪਣੇ ਦਾਦਾ ਜੀ ਦੀ ਹਥੇਲੀ ‘ਤੇ ਖੜ੍ਹੇ ਹੋ ਕੇ ਜ਼ਬਰਦਸਤ ਭੰਗੜਾ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਹਥੇਲੀ ‘ਤੇ ਖੜ੍ਹਾ ਬੱਚਾ ਪੰਜਾਬੀ ਗਾਣੇ ‘Bambiha’ ‘ਤੇ ਭੰਗੜਾ ਕਰ ਰਿਹਾ ਹੈ। ਉਸ ਦੇ ਭੰਗੜੇ ਦੇ ਅੰਦਾਜ਼ ਨੂੰ ਵੇਖ ਕੇ ਉਥੇ ਮੌਜੂਦ ਲੋਕਾਂ ਨੇ ਤਾੜੀਆਂ ਮਾਰੀਆਂ।

दादा और पोते की जोड़ी मचा रही धमाल…#TrendingNow #Trending #ViralVideos pic.twitter.com/bzHjigqgcL

— Narendra Singh (@NarendraNeer007) November 23, 2022

ਵੀਡੀਓ ਵਿੱਚ ਸਭ ਤੋਂ ਕਮਾਲ ਤੇ ਸ਼ਾਨਦਾਰ ਗੱਲ ਬੱਚੇ ਦੀ ਬਹਾਦਰੀ ਤੇ ਸੰਤੁਲਨ ਹੈ, ਜਿਸ ਨੂੰ ਉਸ ਨੇ ਹਥੇਲੀ ‘ਤੇ ਹੀ ਬਣਾਇਆ। ਇਸ ਦੇ ਨਾਲ ਹੀ ਦਾਦਾ ਜੀ ਦਾ ਆਤਮਵਿਸ਼ਵਾਸ ਵੀ ਕਮਾਲ ਦਾ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਹ ਹਰ ਹਾਲਤ ਵਿਚ ਆਪਣੇ ਪੋਤੇ ਦੀ ਸੰਭਾਲ ਲੈਣਗੇ ਤੇ ਉਸ ਨੂੰ ਡਿੱਗਣ ਨਹੀਂ ਦੇਣਗੇ। ਇਸ ਲਈ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਵਿਅਕਤੀ ਨੇ ਲਿਖਿਆ- ਦਾਦਾ-ਪੋਤੇ ਦੀ ਜੋੜੀ ਮਚਾ ਰਹੀ ਧਮਾਲ… ਸੱਚਮੁੱਚ, ਛੋਟੇ ਪੋਤੇ ਅਤੇ ਬਜ਼ੁਰਗ ਦਾਦੇ ਦੀ ਇਹ ਜੋੜੀ ਧਮਾਲ ਕਰ ਰਹੀ ਹੈ, ਨਹੀਂ ਤਾਂ ਕਿਸ ਦੀ ਹਿੰਮਤ ਹੈ ਹਥੇਲੀ ‘ਤੇ ਨੱਚਣ ਦੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bambiha SongbhangragrandfatherGrandsonpro punjab tvpunjabi newsSidhu Mooswala's Songvideo viral
Share312Tweet195Share78

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.