ਐਤਵਾਰ, ਮਾਰਚ 1, 2026 09:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਪੌਸ਼ਟਿਕ ਗੁਣਾਂ ਨਾਲ ਭਰਪੂਰ ਹੁੰਦੈ ਅੰਗੂਰ, ਜਾਣੋ ਇਸ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ

ਅੰਗੂਰ ਇੱਕ ਰਸੀਲਾ ਫੱਲ ਹੈ ਜੋ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦਾ ਹੈ। ਅੰਗੂਰ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਦੂਜੇ ਫਲਾਂ ਦੀ ਤਰ੍ਹਾਂ ਇਸਨੂੰ ਕੱਟਣ ਅਤੇ ਛੀਲਣ ਦਾ ਝੰਜਟ ਨਹੀਂ ਹੁੰਦਾ। ਆਮ ਤੌਰ ‘ਤੇ ਦੋ ਤਰ੍ਹਾਂ ਦੇ ਅੰਗੂਰ ਭਾਰਤ ਵਿੱਚ ਮਿਲਦੇ ਹਨ, ਕਾਲੇ ਅਤੇ ਹਰੇ ਅੰਗੂਰ। ਅੰਗੂਰ ਬੇਸ਼ੱਕ ਹੀ ਕਿਸੇ ਵੀ ਰੰਗ ਦਾ ਖਾਓ , ਇਹ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਂਦੇ ਹਨ।

by Bharat Thapa
ਫਰਵਰੀ 11, 2023
in ਸਿਹਤ, ਲਾਈਫਸਟਾਈਲ
0

ਅੰਗੂਰ ਇੱਕ ਰਸੀਲਾ ਫੱਲ ਹੈ ਜੋ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦਾ ਹੈ। ਅੰਗੂਰ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਦੂਜੇ ਫਲਾਂ ਦੀ ਤਰ੍ਹਾਂ ਇਸਨੂੰ ਕੱਟਣ ਅਤੇ ਛੀਲਣ ਦਾ ਝੰਜਟ ਨਹੀਂ ਹੁੰਦਾ। ਆਮ ਤੌਰ ‘ਤੇ ਦੋ ਤਰ੍ਹਾਂ ਦੇ ਅੰਗੂਰ ਭਾਰਤ ਵਿੱਚ ਮਿਲਦੇ ਹਨ, ਕਾਲੇ ਅਤੇ ਹਰੇ ਅੰਗੂਰ। ਅੰਗੂਰ ਬੇਸ਼ੱਕ ਹੀ ਕਿਸੇ ਵੀ ਰੰਗ ਦਾ ਖਾਓ , ਇਹ ਤੁਹਾਡੀ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਪਹੁੰਚਾਉਂਦੇ ਹਨ।

ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਫਾਇਦਾ ਹੁੰਦਾ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਨਾਂ ਦੇ ਪੋਸ਼ਕ ਅੱਖਾਂ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ। ਅੰਗੂਰ ਇਕ ਕੁਦਰਤੀ ਫਲ ਹੈ। ਇਹ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ…

ਪੋਸ਼ਕ ਤੱਤਾਂ ਨਾਲ ਭਰਪੂਰ
ਅੰਗੂਰ ‘ਚ ਗਲੂਕੋਜ, ਮੈਗਨੀਸ਼ੀਅਮ ਅਤੇ ਪਾਲੀਫਿਨੋਲਸ ਨਾਂ ਦਾ ਐਂਟੀਆਕੀਸਡੈਂਟ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਟੀਬੀ, ਕੈਂਸਰ, ਬਲੱਡ ਕੈਂਸਰ, ਬਲੱਡ ਇਨਫੈਕਸ਼ਨ ਵਰਗੀਆਂ ਖਤਰਨਾਕ ਬੀਮਾਰੀਆਂ ‘ਚ ਲਾਭਕਾਰੀ ਹੁੰਦੇ ਹਨ।

ਦਿਲ ਦੀ ਬੀਮਾਰੀ ‘ਚ ਲਾਹੇਵੰਦ
ਦਿਲ ਦੀਆਂ ਬੀਮਾਰੀਆਂ ਲਈ ਵੀ ਅੰਗੂਰ ਕਾਫੀ ਫਾਇਦੇਮੰਦ ਹੁੰਦਾ ਹੈ। ਅੰਗੂਰ ਦਿਲ ‘ਚ ਜਮ੍ਹਾ ਬੈਡ ਕੋਲੈਸਟਰੋਲ ਨੂੰ ਘੱਟ ਕਰਦਾ ਹੈ। ਰੋਜ਼ਾਨਾ ਅੰਗੂਰ ਦੀ ਵਰਤੋਂ ਨਾਲ ਦਿਲ ਦੇ ਦੋਰੇ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੋ ਜਾਂਦਾ ਹੈ।

ਕਬਜ਼ ਦੀ ਸਮੱਸਿਆ ‘ਚ ਰਾਹਤ
ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਅਤੇ ਖੁਲ੍ਹ ਕੇ ਭੁੱਖ ਵੀ ਨਹੀਂ ਲੱਗਦੀ ਤਾਂ ਤੁਹਾਡੇ ਲਈ ਅੰਗੂਰ ਦਾ ਰਸ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਭੁੱਖ ਵੀ ਲੱਗਦੀ ਹੈ।

ਐਲਰਜੀ ‘ਚ ਫਾਇਦੇਮੰਦ
ਅੰਗੂਰ ਦੀ ਵਰਤੋਂ ਨਾਲ ਐਲਰਜੀ ਦੀ ਸਮੱਸਿਆ ਵੀ ਨਹੀਂ ਹੁੰਦੀ ਕਿਉਂਕਿ ਇਸ ‘ਚ ਮੌਜੂਦ ਜਵਲਣਸ਼ੀਲ ਵਿਰੋਧੀ ਤੱਤ ਸਰੀਰ ‘ਚੋਂ ਐਲਰਜੀ ਨੂੰ ਘੱਟ ਕਰਦੇ ਹਨ।

ਸ਼ੂਗਰ ‘ਚ ਲਾਭਕਾਰੀ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫਾਇਦੇਮੰਦ ਹੁੰਦੇ ਹਨ। ਅੰਗੂਰ ਸਰੀਰ ‘ਚ ਸ਼ੂਗਰ ਦੀ ਮਾਤਰਾ ਘੱਟ ਕਰਦੇ ਹਨ।

ਖੂਨ ਦੀ ਕਮੀ ਕਰੇ ਦੂਰ
ਕਾਲੇ ਅੰਗੂਰ ਸਰੀਰ ‘ਚ ਖੂਨ ਦੀ ਕਮੀ ਨੂੰ ਵੀ ਪੂਰਾ ਕਰਦੇ ਹਨ। ਰੋਜ਼ਾਨਾਂ ਦਿਨ ‘ਚ ਅੰਗੂਰ ਦੇ ਜੂਸ ‘ਚ 2 ਚਮਚ ਸ਼ਹਿਦ ਮਿਲਾਕੇ ਪੀਓ।

ਦਾਗ ਧੱਬੇ ਅਤੇ ਝੁਰੜੀਆਂ ਕਰੇ ਦੂਰ
ਅੰਗੂਰ ਦੀ ਵਰਤੋਂ ਨਾਲ ਚਿਹਰੇ ਦੇ ਦਾਗ-ਧੱਬੇ ਅਤੇ ਝੁਰੜੀਆਂ ਦੂਰ ਰਹਿੰਦੀਆਂ ਹਨ

ਅੱਖਾਂ ਲਈ ਫਾਇਦੇਮੰਦ
ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਫਾਇਦਾ ਹੁੰਦਾ ਹੈ। ਇਸ ‘ਚ ਮੌਜੂਦ ਐਂਟੀਆਕਸੀਡੈਂਟ ਲਿਊਟਿਨ ਅੱਖਾਂ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ।

ਚਮਕਦਾਰ ਚਮੜੀ
ਅੰਗੂਰ ਖਾਣ ਨਾਲ ਚਮੜੀ ਚਮਕਦਾਰ ਅਤੇ ਖੂਬਸੂਰਤ ਹੁੰਦੀ ਹੈ ਕਿਉਂਕਿ ਇਸ ‘ਚ ਵਿਟਾਮਿਨ-ਸੀ ਚਮੜੀ ਦੇ ਸੈੱਲਾਂ ‘ਚ ਜਾਨ ਭਰ ਦਿੰਦੇ ਹਨ ਜਿਸ ਨਾਲ ਚਮੜੀ ਚਮਕਦਾਰ ਲੱਗਦੀ ਹੈ।

ਬਲੱਡ ਪ੍ਰੈਸ਼ਰ ਦੀ ਸਮੱਸਿਆ ਕਰੇ ਦੂਰ
ਅੰਗੂਰ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਹੀਂ ਹੁੰਦੀ। ਕਿਸੇ ਨੂੰ ਜੇਕਰ ਬੀਪੀ ਦੀ ਸਮੱਸਿਆ ਹੈ ਤਾਂ ਅੰਗੂਰ ਖਾਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਵੇਗਾ ਕਿਉਂਕਿ ਅੰਗੂਰ ‘ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਸੋਡੀਅਮ ਦੀ ਮਾਤਰਾ ਨੂੰ ਘੱਟ ਕਰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: benefitsconsumingfull nutritionalgrapespropertiespropunjabtvthe body
Share218Tweet136Share55

Related Posts

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.