ਬੁੱਧਵਾਰ, ਅਪ੍ਰੈਲ 1, 2026 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਕੇਂਦਰ ਵੱਲੋਂ ਪੰਜਾਬ ਲਈ CCL ਦੀ ਪਹਿਲੀ ਕਿਸ਼ਤ ‘ਚ 36,999 ਕਰੋੜ ਰੁਪਏ ਜਾਰੀ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਸ ਲਈ ਪੁਖਤਾ ਪ੍ਰਬੰਧ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ। ਇਸ ਲਈ ਸਰਕਾਰ ਕਿਸੇ ਵੀ ਕੀਮਤ ਉੱਪਰ ਕਿਸਾਨਾਂ ਦਾ ਗੁੱਸਾ ਮੁੱਲ ਨਹੀਂ ਲੈਣਾ ਚਾਹੁੰਦੀ

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਨੇ ਇਸ ਲਈ ਪੁਖਤਾ ਪ੍ਰਬੰਧ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ। ਇਸ ਲਈ ਸਰਕਾਰ ਕਿਸੇ ਵੀ ਕੀਮਤ ਉੱਪਰ ਕਿਸਾਨਾਂ ਦਾ ਗੁੱਸਾ ਮੁੱਲ ਨਹੀਂ ਲੈਣਾ ਚਾਹੁੰਦੀ।

ਉਧਰ, ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ (ਸੀਸੀਐਲ) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਨਾਲ ਕਿਸਾਨਾਂ ਨੂੰ ਫਸਲਾਂ ਦੀ ਅਦਾਇਗੀ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਤੋਂ ਇਹ ਵੀ ਤੈਅ ਹੈ ਕਿ ਪੰਜਾਬ ਸਰਕਾਰ ਹਰ ਪ੍ਰਬੰਧ ਵੇਲੇ ਸਿਰ ਕਰਕੇ ਕਿਸਾਨਾਂ ਦੇ ਦਿਲ ਜਿੱਤਣਾ ਚਾਹੁੰਦੀ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਕਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਏਗੀ ਤੇ ਪਹਿਲੀ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ’ਚ ਸਿੱਧੇ ਤੌਰ ’ਤੇ ਭੁਗਤਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ। ਇਸ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ ਵਿੱਚ ਹੀ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਇਸ ਦੇ ਨਤੀਜੇ ਵਜੋਂ ਸਰਕਾਰ ਨੇ ਨਵੀਨਤਮ ਆਈਟੀ ਤਕਨੀਕਾਂ ਦੀ ਵਰਤੋਂ ਕਰਕੇ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਕੁਸ਼ਲ ਬਣਾਉਣ ਲਈ ਮਿਲਿੰਗ, ਟਰਾਂਸਪੋਰਟ, ਲੇਬਰ ਤੇ ਸਟਾਕ ਵਸਤਾਂ ਦੀ ਖਰੀਦ ਨਾਲ ਸਬੰਧਤ ਸਰਕਾਰੀ ਨੀਤੀਆਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਇਸ ਲਈ ਝੋਨੇ ਦੀ ਖਰੀਦ ਵਿੱਚ ਕੋਈ ਅੜਿੱਕਾ ਨਹੀਂ ਆਏਗਾ।

Tags: CCL PunjabCenter releasedfarmersfirst installmentgreat news
Share250Tweet157Share63

Related Posts

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.