ਵੀਰਵਾਰ, ਸਤੰਬਰ 3, 2026 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਵਿਦਿਆਰਥੀਆਂ ਤੇ ਮਾਪਿਆਂ ਲਈ ਵੱਡੀ ਖ਼ਬਰ! ਹਰ ਸਾਲ ਵਧਾਈ ਜਾਵੇਗੀ ਫ਼ੀਸ

by Gurjeet Kaur
ਮਈ 11, 2024
in ਸਿੱਖਿਆ, ਪੰਜਾਬ
0

ਪੰਜਾਬ ਯੂਨੀਵਰਸਿਟੀ ਨੇ ਹਰ ਸਾਲ 5 ਫੀਸਦੀ ਫੀਸ ਵਧਾਉਣ ਦਾ ਫੈਸਲਾ ਲਿਆ ਹੈ।ਇਸ ਤੋਂ ਪਹਿਲਾਂ ਤਿੰਨ,ਚਾਰ ਅਤੇ ਪੰਜ ਸਾਲ ਦੇ ਸੈਸ਼ਨ ‘ਚ ਇਕ ਵਾਰ ਫੀਸ ਵਧਾਈ ਜਾਂਦੀ ਸੀ।ਦਾਖ਼ਲਾ ਕਮੇਟੀ ਦਾ ਇਹ ਮਤਾ ਸਿੰਡੀਕੇਟ ਕਮੇਟੀ ‘ਚ ਪਾਸ ਹੋ ਗਿਆ।ਸਿੰਡੀਕੇਟ ਕਮੇਟੀ ‘ਚ ਫੈਕਲਟੀ ਦੀ ਦੋ ਦਿਨ ਤੱਕ ਚੱਲੀ ਬੈਠਕ ‘ਚ ਪਾਠਕ੍ਰਮ ਸਬੰਧੀ ਸਾਰੇ ਮੁੱਦਿਆਂ ‘ਤੇ ਮੋਹਰ ਲੱਗ ਗਈ ਹੈ।ਇਸ ਤੋਂ ਇਲਾਵਾ ਸਪੋਰਟਸ ਕੌਂਸਲ ਵਲੋਂ ਬਣਾਈ ਗਈ ਪਾਲਿਸੀ ਤੇ ਕੁਝ ਫੀਸਾਂ ‘ਚ ਵੀ ਵਾਧਾ ਕੀਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ‘ਚ ਇਸ ਗੱਲ ਨੂੰ ਲੈ ਕੇ ਵੀ ਮੁੱਦਾ ਉਠ ਰਿਹਾ ਹੈ ਕਿ ਸਿੰਡੀਕੇਟ ਕਮੇਟੀ ਨਹੀਂ ਬਣਾਈ ਜਾ ਸਕਦੀ।ਵੀ.ਸੀ. ਦੀ ਐਡਵਾਇਜ਼ਰੀ ਕਮੇਟੀ ਬਣਾਈ ਜਾ ਸਕਦੀ ਹੈ, ਜੋ ਉਨ੍ਹਾਂ ਦੇ ਕੰਮਾਂ ‘ਚ ਉਨ੍ਹਾਂ ਦੀ ਮਦਦ ਕਰੇਗੀ।ਅਫਵਾਹ ਇਹ ਵੀ ਹੈ ਕਿ ਚਾਂਸਲਰ ਵਲੋਂ ਇਸ ਤਰ੍ਹਾਂ ਦੀ ਕੋਈਸਿੰਡੀਕੇਟ ਕਮੇਟੀ ਲਈ ਮਨਜੂਰੀ ਨਹੀਂ ਦਿੱਤੀ ਗਈ ਹੈ।

ਦਸੰਬਰ ‘ਚ ਸਿੰਡੀਕੇਟ ਦੀ ਚੋਣ ਨਹੀਂ ਸੀ ਹੋ ਸਕਦੀ।ਇਸ ਲਈ ਪੀ.ਯੂ ਪ੍ਰਬੰਧਨ ਨੇ ਸਿੰਡੀਕੇਟ ਕਮੇਟੀ ਦਾ ਅਸਥਾਈ ਪ੍ਰਬੰਧ ਕੀਤਾਹੈ, ਜੋ ਪੰਜਾਬ ਮੈਂਬਰੀ ਕਮੇਟੀ ਹੈ।ਜਾਣਕਾਰੀ ਹੈ ਕਿ ਕਮੇਟੀ ਵਲੋਂ ਲਗਾਤਾਰ ਵਖ ਵਖ ਮੁੱਦਿਆਂ ‘ਤੇ ਬੈਠਕਾਂ ਹੁੰਦੀਆਂ ਰਹਿੰਦੀਆਂ ਹਨ।ਸਿੰਡੀਕੇਟ ਨਾ ਹੋਣ ‘ਤੇ ਪੀ.ਯੂ ਦੇ ਵੀਸੀ ਕੋਲ ਸਿੰਡੀਕੇਟ ਦੀਆਂ ਸ਼ਕਤੀਆਂ ਹੁੰਦੀਆਂ ਹਨ, ਜੋ ਵੱਖ ਵੱਖ ਮੁੱਦਿਆਂ ਤੇ ਮਤਿਆਂ ‘ਤੇ ਮੋਹਰ ਲਾ ਸਕਦੀਆਂ ਹਨ।ਹਾਲਾਂਕਿ ਆਖਰੀ ਮੋਹਰ ਲਈ ਇਹ ਫੈਸਲੇ ਸੀਨੇਟ ਦੀ ਬੈਠਕ ‘ਚ ਹੀ ਜਾਂਦੇ ਹਨ।

ਸੀਨੇਟ ਦੀ 10 ਨੂੰ ਬੈਠਕ ਹੋਈ ਸੀ।ਇਸ ਸਾਲ ਦਾ ਪੰਜਵਾਂ ਮਹੀਨਾ ਖਤਮ ਹੋਣ ਜਾ ਰਿਹਾ ਹੈ।ਪਰ ਹਾਲੇ ਤੱਕ ਸੀਨੇਟ ਦੀ ਇਕ ਹੀ ਬੈਠਕ ਹੋ ਸਕੀ ਹੈ।ਸੀਨੇਟ ਦੀਆਂ ਸਾਲ ‘ਚ ਦੋ ਵਾਰ ਹੀ ਬੈਠਕਾਂ ਹੋਣੀਆਂ ਜ਼ਰੂਰੀ ਹਨ ਪਰ ਸਿੰਡੀਕੇਟ ਨਾ ਹੋਣ ਦੀ ਸੂਰਤ ‘ਚ ਮਤੇ ਪਾਸ ਹੋ ਰਹੇ ਹਨ।ਕਈ ਵਾਰ ਉਹ ਨਿਯਮ ਲਾਗੂ ਹੋ ਜਾਂਦੇ ਹਨ, ਉਸ ਤੋਂ ਬਾਅਦ ਹੀ ਸੀਨੇਟ ਦੀ ਬੈਠਕ ‘ਚ ਪਹੁੰਚਦੇ ਹਨ।ਜ਼ਿਆਦਾ ਦੇਰੀ ਨਾਲ ਸੀਨੇਟ ਦੀ ਬੈਠਕ ਹੋਣ ‘ਤੇ ਕਈ ਮੁੱਦਿਆਂ ਨੂੰ ਸੀਨੇਟ ਦੀ ਬੈਠਕ ‘ਚ ਆਉਣ ਦਾ ਕੋਈ ਫਾਇਦਾ ਨਹੀਂ ਹੁੰਦਾ।

Tags: feeslatest newsparentspro punjab tvpunjabpunjabi newspunjabi universitystudents
Share226Tweet141Share57

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.