ਮੰਗਲਵਾਰ, ਅਕਤੂਬਰ 13, 2026 11:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘ਗਰੀਕ ਗੌਡ’ Hrithik Roshan ਨੇ ਆਪਣੇ ਨਵੇਂ ਅੰਦਾਜ਼ ਨਾਲ ਲੋਕਾਂ ਨੂੰ ਲੁੱਟਿਆ, ਦੇਖੋ ਤਸਵੀਰਾਂ

'ਰੈੱਡ ਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ' ਦੀ ਸਮਾਪਤੀ 'ਤੇ 'ਗਰੀਕ ਗੌਡ' ਕਹੇ ਜਾਣ ਵਾਲੇ ਰਿਤਿਕ ਰੋਸ਼ਨ ਦਾ ਅੰਦਾਜ਼ ਬਿਲਕੁਲ ਵੱਖਰਾ ਰਿਹਾ। ਰਿਤਿਕ ਦੇ ਡਰੈਸਿੰਗ ਸਟਾਈਲ ਨੂੰ ਦੇਖ ਸਾਰੇ ਹੀ ਹੈਰਾਨ ਰਹਿ ਗਏ। ਰਿਤਿਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਿਉਹਾਰ ਨਾਲ ਜੁੜੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ।

by Bharat Thapa
ਦਸੰਬਰ 10, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਰਿਤਿਕ ਰੋਸ਼ਨ ਜੋ ਵੀ ਸਟਾਈਲ ਕੈਰੀ ਕਰਦਾ ਹੈ, ਉਹ ਉਸ ਦੇ ਬਿਲਕੁਲ ਫਿੱਟ ਲਗਦਾ ਹੈ। ਰੈੱਡ ਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੌਰਾਨ ਵੀ ਉਨ੍ਹਾਂ ਦਾ ਅੰਦਾਜ਼ ਵੱਖਰਾ ਨਜ਼ਰ ਆਇਆ।
ਰਿਤਿਕ ਰੋਸ਼ਨ ਨੇ ਥ੍ਰੀ ਪੀਸ ਸੂਟ ਪਾਇਆ ਤੇ ਇਸ ਲੁੱਕ 'ਚ ਉਹ ਕਾਫੀ ਆਕਰਸ਼ਕ ਨਜ਼ਰ ਆਏ।
ਰਿਤਿਕ ਨੇ ਆਪਣੇ ਹੋਟਲ ਦੇ ਕਮਰੇ 'ਚ ਹੋਏ ਫੋਟੋ ਸੈਸ਼ਨ ਦੀਆਂ ਤਸਵੀਰਾਂ ਸੋਸ਼ਲ ਸਾਈਟ 'ਤੇ ਸ਼ੇਅਰ ਕੀਤੀਆਂ।
ਰਿਤਿਕ ਨੇ ਆਪਣੇ ਹੋਟਲ ਦੇ ਕਮਰੇ 'ਚ ਹੋਏ ਫੋਟੋ ਸੈਸ਼ਨ ਦੀਆਂ ਤਸਵੀਰਾਂ ਸੋਸ਼ਲ ਸਾਈਟ 'ਤੇ ਸ਼ੇਅਰ ਕੀਤੀਆਂ।
ਰਿਤਿਕ ਦਾ ਇਹ ਸਟਾਈਲਿਸ਼ ਲੁੱਕ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਉਹ ਫਾਇਰ ਇਮੋਜੀ ਨਾਲ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।
ਸੂਟ ਦੇ ਨਾਲ ਕਿਸ ਤਰ੍ਹਾਂ ਦੇ ਪੋਜ਼ ਦਿੱਤੇ ਜਾ ਸਕਦੇ ਹਨ, ਇਹ ਤੁਸੀਂ ਰਿਤਿਕ ਦੇ ਲੁੱਕ ਤੋਂ ਸਿੱਖ ਸਕਦੇ ਹੋ। ਰਿਤਿਕ ਹਰ ਪੋਜ਼ 'ਚ ਬੇਹੱਦ ਖੂਬਸੂਰਤ ਲੱਗ ਰਹੇ ਹਨ।
ਫੈਸਟੀਵਲ ਦੌਰਾਨ ਰਿਤਿਕ ਨੇ ਕੁਝ ਸੈਸ਼ਨਾਂ 'ਚ ਵੀ ਹਿੱਸਾ ਲਿਆ ਅਤੇ ਮਨੋਰੰਜਨ ਦੀ ਦੁਨੀਆ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਰਿਤਿਕ ਰੋਸ਼ਨ ਜਲਦ ਹੀ ਦੀਪਿਕਾ ਪਾਦੁਕੋਣ ਨਾਲ ਸਕ੍ਰੀਨ ਸ਼ੇਅਰ ਕਰਨਗੇ। ਸਿਧਾਰਥ ਆਨੰਦ ਦੀ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।
ਰਿਤਿਕ ਰੋਸ਼ਨ ਜੋ ਵੀ ਸਟਾਈਲ ਕੈਰੀ ਕਰਦਾ ਹੈ, ਉਹ ਉਸ ਦੇ ਬਿਲਕੁਲ ਫਿੱਟ ਲਗਦਾ ਹੈ। ਰੈੱਡ ਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੌਰਾਨ ਵੀ ਉਨ੍ਹਾਂ ਦਾ ਅੰਦਾਜ਼ ਵੱਖਰਾ ਨਜ਼ਰ ਆਇਆ।
ਰਿਤਿਕ ਰੋਸ਼ਨ ਨੇ ਥ੍ਰੀ ਪੀਸ ਸੂਟ ਪਾਇਆ ਤੇ ਇਸ ਲੁੱਕ ‘ਚ ਉਹ ਕਾਫੀ ਆਕਰਸ਼ਕ ਨਜ਼ਰ ਆਏ।
ਰਿਤਿਕ ਨੇ ਆਪਣੇ ਹੋਟਲ ਦੇ ਕਮਰੇ ‘ਚ ਹੋਏ ਫੋਟੋ ਸੈਸ਼ਨ ਦੀਆਂ ਤਸਵੀਰਾਂ ਸੋਸ਼ਲ ਸਾਈਟ ‘ਤੇ ਸ਼ੇਅਰ ਕੀਤੀਆਂ।
ਫੋਟੋ ਸੈਸ਼ਨ ਦੌਰਾਨ ਰਿਤਿਕ ਦਾ ਕਮਰਾ ਪਿੱਛੇ ਖਿੱਲਰਿਆ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਹਰ ਫੋਟੋ ‘ਚ ਰਿਤਿਕ ਦਾ ਅੰਦਾਜ਼ ਵੱਖਰਾ ਨਜ਼ਰ ਆ ਰਿਹਾ ਹੈ।
ਰਿਤਿਕ ਦਾ ਇਹ ਸਟਾਈਲਿਸ਼ ਲੁੱਕ ਉਨ੍ਹਾਂ ਦੇ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਉਹ ਫਾਇਰ ਇਮੋਜੀ ਨਾਲ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।
ਸੂਟ ਦੇ ਨਾਲ ਕਿਸ ਤਰ੍ਹਾਂ ਦੇ ਪੋਜ਼ ਦਿੱਤੇ ਜਾ ਸਕਦੇ ਹਨ, ਇਹ ਤੁਸੀਂ ਰਿਤਿਕ ਦੇ ਲੁੱਕ ਤੋਂ ਸਿੱਖ ਸਕਦੇ ਹੋ। ਰਿਤਿਕ ਹਰ ਪੋਜ਼ ‘ਚ ਬੇਹੱਦ ਖੂਬਸੂਰਤ ਲੱਗ ਰਹੇ ਹਨ।
ਫੈਸਟੀਵਲ ਦੌਰਾਨ ਰਿਤਿਕ ਨੇ ਕੁਝ ਸੈਸ਼ਨਾਂ ‘ਚ ਵੀ ਹਿੱਸਾ ਲਿਆ ਅਤੇ ਮਨੋਰੰਜਨ ਦੀ ਦੁਨੀਆ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਰਿਤਿਕ ਰੋਸ਼ਨ ਜਲਦ ਹੀ ਦੀਪਿਕਾ ਪਾਦੁਕੋਣ ਨਾਲ ਸਕ੍ਰੀਨ ਸ਼ੇਅਰ ਕਰਨਗੇ। ਸਿਧਾਰਥ ਆਨੰਦ ਦੀ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bollywood actorHrithik Roshanlatest newspro punjab tvpunjabi news
Share255Tweet159Share64

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.