ਐਤਵਾਰ, ਅਪ੍ਰੈਲ 19, 2026 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Greta Thunberg Detained: ਗ੍ਰਿਫਤਾਰੀ ਤੋਂ ਬਾਅਦ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਰਿਹਾਅ, ਕਿਸਾਨ ਅੰਦੋਲਨ ਦਾ ਕੀਤਾ ਸੀ ਸਮਰਥਨ

ਗ੍ਰੇਟਾ ਥਨਬਰਗ ਨੇ ਵੀ ਆਪਣੇ ਦੇਸ਼ ਸਵੀਡਨ ਨੂੰ ਜਲਵਾਯੂ ਪਰਿਵਰਤਨ ਨੂੰ ਉਤਸ਼ਾਹਿਤ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਤੇ ਸਾਲ 2019 'ਚ ਉਸ ਨੂੰ 'ਟਾਈਮ ਪਰਸਨ ਆਫ ਦ ਈਅਰ' ਚੁਣਿਆ ਗਿਆ ਸੀ।

by ਮਨਵੀਰ ਰੰਧਾਵਾ
ਜਨਵਰੀ 18, 2023
in ਵਿਦੇਸ਼
0

Greta Thunberg News: ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੂੰ ਜਰਮਨੀ ‘ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ। ਗ੍ਰੇਟਾ ਥਨਬਰਗ ਜਰਮਨੀ ਦੇ ਇੱਕ ਪਿੰਡ ਵਿੱਚ ਖਾਨ ਦੇ ਵਿਸਤਾਰ ਦੇ ਖਿਲਾਫ ਇੱਕ ਵੱਡੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਪਹੁੰਚੀ, ਜਿਸ ਤੋਂ ਬਾਅਦ ਉਸਨੂੰ ਕੁਝ ਹੋਰ ਕਾਰਕੁਨਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਉਸ ਨੂੰ ਬਾਅਦ ਵਿਚ ਜਰਮਨ ਪੁਲਿਸ ਨੇ ਰਿਹਾਅ ਕਰ ਦਿੱਤਾ ਸੀ। ਰਾਇਟਰਜ਼ ਦੀ ਇੱਕ ਰਿਪੋਰਟ ਮੁਤਾਬਕ ਜਰਮਨ ਪੁਲਿਸ ਨੇ ਗ੍ਰੇਟਾ ਥਨਬਰਗ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ।

ਗ੍ਰੇਟਾ ਥਨਬਰਗ ਨੂੰ ਕੀਤਾ ਗਿਆ ਰਿਹਾ

ਰਿਪੋਰਟ ਮੁਤਾਬਕ, ਗ੍ਰੇਟਾ ਥਨਬਰਗ ਜਰਮਨੀ ਦੇ ਲੁਏਟਜ਼ਰਥ ​​ਪਿੰਡ ਤੋਂ ਲਗਪਗ 9 ਕਿਲੋਮੀਟਰ ਦੂਰ ਗਾਰਜ਼ਵੇਲਰ 2 ਓਪਨਕਾਸਟ ਕੋਲਾ ਖਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸੀ। ਗ੍ਰੇਟਾ ਥਨਬਰਗ ਨੂੰ ਪਹਿਲਾਂ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਸਨੇ ਮਾਈਨਫੀਲਡ ਨਹੀਂ ਛੱਡੀ ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ, ਅਤੇ ਬਾਅਦ ਵਿੱਚ ਉਸਨੂੰ ਜ਼ਬਰਦਸਤੀ ਹਟਾਇਆ ਗਿਆ।

ਦੱਸ ਦਈਏ ਕਿ ਪੱਛਮੀ ਸੂਬੇ ਨਾਰਥ ਰਾਈਨ-ਵੈਸਟਫਾਲੀਆ ‘ਚ ਇਕ ਪਿੰਡ ਨੂੰ ਇਕ ਖਾਨ ਦਾ ਵਿਸਥਾਰ ਕਰਨ ਲਈ ਇੱਕ ਪਿੰਡ ਨੂੰ ਹਟਾਇਆ ਜਾ ਰਿਹਾ ਹੈ ਤੇ ਇਸ ਦੇ ਖਿਲਾਫ ਲੋਕਾਂ ਦਾ ਗੁੱਸਾ ਭੜਕ ਉੱਠਿਆ। ਰਾਇਟਰਜ਼ ਨੇ ਰਿਪੋਰਟ ਦਿੱਤੀ ਕਿ ਖਾਨ ਦੇ ਮਾਲਕ ਨੇ ਸਰਕਾਰ ਨਾਲ ਸਹਿਮਤੀ ਜਤਾਈ ਹੈ ਕਿ ਕੋਲੇ ਨੂੰ ਤੇਜ਼ੀ ਨਾਲ ਬਾਹਰ ਕੱਢਣ ਲਈ ਲੁਏਟਜ਼ਰਥ ​​ਪਿੰਡ ਨੂੰ ਖਾਲੀ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਜਨਤਾ ਦਾ ਗੁੱਸਾ ਭੜਕਿਆ।

ਖਾਨ ਨੂੰ ਲੈ ਕੇ ਪ੍ਰਦਰਸ਼ਨ

ਜਲਵਾਯੂ ਪਰਿਵਰਤਨ ਕਾਰਕੁਨਾਂ ਦਾ ਕਹਿਣਾ ਹੈ ਕਿ ਜਰਮਨੀ ਨੂੰ ਉਸ ਖਾਨ ਤੋਂ ਹੋਰ ਲਿਗਨਾਈਟ ਜਾਂ ਭੂਰੇ ਕੋਲੇ ਦੀ ਖੁਦਾਈ ਬੰਦ ਕਰਨੀ ਚਾਹੀਦੀ ਹੈ, ਅਤੇ ਇਸ ਦੀ ਬਜਾਏ ਨਵਿਆਉਣਯੋਗ ਊਰਜਾ ਦੇ ਵਿਸਥਾਰ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਦੋਂ ਹੀ ਸਵੀਡਿਸ਼ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਲਗਪਗ 6,000 ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ “ਖਾਨ ਦਾ ਵਿਸਤਾਰ ਕਰਨਾ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਵਿਸ਼ਵਾਸਘਾਤ ਹੈ।”

ਇਸ ਦੌਰਾਨ ਹਜ਼ਾਰਾਂ ਪ੍ਰਦਰਸ਼ਨਕਾਰੀ ਲੁਏਤਜ਼ੇਰਥ ਪਿੰਡ ਵਿੱਚ ਮੌਜੂਦ ਸੀ। ਉਨ੍ਹਾਂ ਨੇ ਅੱਗੇ ਕਿਹਾ, “ਜਰਮਨੀ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਕਾਂ ਵਿੱਚੋਂ ਇੱਕ ਹੈ ਅਤੇ ਉਸਨੂੰ ਜਵਾਬਦੇਹ ਹੋਣਾ ਚਾਹੀਦਾ ਹੈ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Mining ProtestsClimate ChangeGermanyGreta Thunbergpro punjab tvpunjabi newsSwedish climate activistWest Germany
Share222Tweet139Share55

Related Posts

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026
Load More

Recent News

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.