ਵੀਰਵਾਰ, ਜੁਲਾਈ 10, 2025 02:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ GST ਮੁਆਫ਼ ਕਰਨ ਦਾ ਐਲਾਨ

by propunjabtv
ਅਕਤੂਬਰ 31, 2021
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਲੰਗਰ ‘ਤੇ ਜੀਐੱਸਟੀ ਮੁਆਫ਼ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਅਤੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ ਲਈ ਅਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਮੰਤਰੀ ਨੇ ਅੱਜ ਸਵੇਰੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਪਹੁੰਚ ਕੇ ਪ੍ਰਮਾਤਮਾ ਪਾਸੋਂ ਪੰਜਾਬ ਦੇ ਲੋਕਾਂ ਦੀ ਸੇਵਾ ਹੋਰ ਵੀ ਸਮਰਪਿਤ ਭਾਵਨਾ ਤੇ ਨਿਮਰਤਾ ਨਾਲ ਕਰਨ ਲਈ ਮਿਹਰਾਂ ਪ੍ਰਾਪਤ ਕੀਤਿਆਂ।ਮੁੱਖ ਮੰਤਰੀ ਚੰਨੀ ਨੇ ਮਾਤਾ ਰਾਣੀ ਜੀ ਦੀ ਬਖਸ਼ਿਸ਼ ਪ੍ਰਾਪਤ ਕਰਦਿਆਂ ਬਿਨਾਂ ਕਿਸੇ ਜਾਤ, ਰੰਗ, ਮਜ਼੍ਹਬ ਤੋਂ ਲੋਕਾਂ ਦੀ ਸੇਵਾ ਕਰਨ ਲਈ ਦੁਆਵਾਂ ਮੰਗੀਆਂ ਤਾਂ ਕਿ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ਉੱਤੇ ਬਰਕਰਾਰ ਰੱਖਿਆ ਜਾਵੇਗਾ ਜੋ ਉਹਨਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀਆਂ ਖਾਹਸ਼ਾਂ-ਉਮੰਗਾਂ ਉੱਤੇ ਪੂਰਾ ਉਤਰਨ ਲਈ ਆਪਣੀ ਜ਼ਿੰਮੇਵਾਰੀ ਸੰਜੀਦਗੀ, ਸਮਰਪਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ਉੱਤੇ ਪਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਉੱਤੇ ਆਉਣ ਦਾ ਸੁਭਾਗ ਪ੍ਰਾਪਤ ਹੋਣ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਭਰਿਆ ਅਹਿਸਾਸ ਹੋਇਆ ਹੈ ਕਿਉਂਕਿ ਦੁਨੀਆਂ ਭਰ ਦੇ ਲੱਖਾਂ ਲੋਕ ਇਸ ਥਾਂ ਤੋਂ ਪ੍ਰੇਰਨਾ ਅਤੇ ਅਸ਼ੀਰਵਾਦ ਹਾਸਲ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪਵਿੱਤਰ ਸਥਾਨ ਤੇ ਆ ਕੇ ਸੂਬੇ ਅਤੇ ਇੱਥੋਂ ਦੇ ਵਿਕਾਸ ਅਤੇ ਸ਼ਾਂਤੀ ਲਈ ਅਰਦਾਸ ਕਰਨ ਆਏ ਹਨ।

Tags: CM ChannIdevi talab templejalahnder
Share199Tweet125Share50

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.