ਵੀਰਵਾਰ, ਜੂਨ 4, 2026 04:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

GST: ਸਰਾਵਾਂ ‘ਤੇ ਜੀਐੱਸਟੀ ਨੂੰ ਲੈ ਕੇ ਕੇਂਦਰ ਨੇ ਦਿੱਤੀ ਸਫ਼ਾਈ , ਕਿਹਾ…

by propunjabtv
ਅਗਸਤ 5, 2022
in Featured, ਧਰਮ, ਪੰਜਾਬ
0

GST : ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ‘ਚ ਨਵਾਂ ਟਵਿਸਟ ਆਇਆ ਹੈ।ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਅਤੇ ਕਸਟਮਸ ਨੇ ਇਸ ਮਾਮਲੇ ‘ਚ ਸਫਾਈ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ‘ਤੇ ਜੀਐੱਸਟੀ ਨਹੀਂ ਲਗਾਇਆ ਗਿਆ ਹੈ।ਇਸ ਨੂੰ ਭਰਨ ਲਈ ਵੀ ਕੋਈ ਨੋਟਿਸ ਨਹੀਂ ਭੇਜਿਆ ਗਿਆ।ਇਹ ਸੰਭਵ ਹੈ ਕਿ ਉਨ੍ਹਾਂ ਨੇ ਖੁਦ ਹੀ ਜੀਐੱਸਟੀ ਜਮਾ ਕਰਵਾ ਦਿੱਤਾ।
ਕਮਰੇ ਦਾ ਚਾਰਜ 1000 ਤੋਂ ਘੱਟ ਤਾਂ ਜੀਐੱਸਟੀ ਤੋਂ ਛੂਟ
ਸੀਬੀਆਈਸੀ ਨੇ ਕਿਹਾ ਕਿ ਜੀਐੱਸਟ ਕੌਂਸਲ ਦੀ 47ਵੀਂ ਬੈਠਕ ਹੋਈ ਸੀ।ਉਸਦੀ ਸਿਫਾਰਿਸ਼ ਦੇ ਮੁਤਾਬਕ 1000 ਰੁਪਏ ਪ੍ਰਤੀਦਿਨ ਦੇ ਕਿਰਾਏ ਵਾਲੇ ਹੋਟਲ ਕਮਰੇ ਤੋਂ ਜੀਐੱਸਟੀ ਛੂਟ ਵਾਪਸ ਲੈ ਲਈ ਗਈ।ਉਨ੍ਹਾਂ ‘ਤੇ 12 ਫੀਸਦੀ ਜੀਐੱਸਟੀ ਲਗਾਇਆ ਗਿਆ ਹੈ।ਹਾਲਾਂਕਿ ਇਸ ‘ਚ ਇੱਕ ਹੋਰ ਛੂਟ ਦਿੱਤੀ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟ੍ਰਸਟ ਵਲੋਂ ਕਮਰੇ ਕਿਰਾਏ ‘ਤੇ ਦੇਣ ਨੂੰ ਜੀਐੱਸਟੀ ਤੋਂ ਛੂਟ ਦਿੰਦੀ ਹੈ।ਜਿੱਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ।ਇਹ ਛੂਟ ਬਿਨ੍ਹਾਂ ਕਿਸੇ ਬਦਲਾਅ ਦੇ ਲਾਗੂ ਹੈ।
ਤਿੰਨਾਂ ਸਰਾਵਾਂ ਨੂੰ ਨੋਟਿਸ ਨਹੀਂ ਦਿੱਤਾ
ਸੀਬੀਆਈਸੀ ਨੇ ਕਿਹਾ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈਆਂ ਜਾ ਰਹੀ ਤਿੰਨ ਸਰਾਵਾਂ ਨੇ ਜੀਐੱਸਟੀ ਦੇਣਾ ਸ਼ੁਰੂ ਕਰ ਦਿੱਤਾ ਹੈ।ਇਹ 3 ਸਰਾਵਾਂ ਗੁਰੂ ਗੋਬਿੰਦ ਸਿੰਘ ਐੱਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹੈ।ਇਸ ਬਾਰੇ ‘ਚ ਸਪੱਸ਼ਟ ਕੀਤਾ ਗਿਆ ਕਿ ਇਨ੍ਹਾਂ ‘ਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ।

Tags: GSTshri darbar sahib sravan
Share409Tweet256Share102

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਸੁਪਰੀਮ ਕੋਰਟ ਦਾ ਹੈਰਾਨ ਕਰਨ ਵਾਲਾ ਫੈਸਲਾ: ਅਦਾਲਤਾਂ ਚ ਹੋਵੇਗਾ ਹੁਣ ਏਆਈ ਦੀ ਵਰਤੋਂ ਨਾਲ ਕੰਮ

ਜੂਨ 4, 2026

Weather Update: 10 ਘੰਟਿਆਂ ‘ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ; 25 ਰਾਜਾਂ ‘ਚ 7 ​​ਦਿਨਾਂ ਲਈ ਅਲਰਟ ਜਾਰੀ

ਜੂਨ 4, 2026

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026

ਦਿੱਲੀ ਦੇ ਮਾਲਵੀਆ ਨਗਰ ਅੱਗ ਕਾਂਡ ਵਿੱਚ ਐਫਆਈਆਰ ਦਰਜ; ਹੋਟਲ ਮੈਨੇਜਰ ਦੀ ਭਾਲ

ਜੂਨ 4, 2026

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.