ਮੰਗਲਵਾਰ, ਜੁਲਾਈ 1, 2025 12:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Amul Price Hike: ਅਪ੍ਰੈਲ ਦੀ ਪਹਿਲੀ ਹੀ ਤਾਰੀਖ ਨੂੰ ਮਹਿੰਗਾਈ ਦਾ ਝਟਕਾ, ਅਮੂਲ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, ਜਾਣੋ ਕੀ ਹੋਣਗੀਆਂ ਤਾਜ਼ਾ ਕੀਮਤਾਂ

Amul Milk Price: ਗੁਜਰਾਤ ਕਾਰਪੋਰੇਸ਼ਨ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਗੁਜਰਾਤ 'ਚ ਅਮੂਲ ਦੁੱਧ ਦੀ ਕੀਮਤ ਵਿੱਚ ਰੁਪਏ ਦਾ ਵਾਧਾ ਕੀਤਾ ਹੈ। ਨਵੀਂਆਂ ਕੀਮਤਾਂ 01 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਦੇਸ਼
0

Amul Price Hike News: ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਸ਼ਨੀਵਾਰ ਨੂੰ ਰਾਜ ਭਰ ਵਿੱਚ ਅਮੂਲ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਦੱਸ ਦੇਈਏ ਕਿ ਇਹ ਬਦਲਾਅ ਸਿਰਫ ਗੁਜਰਾਤ ਵਿੱਚ ਕੀਤਾ ਗਿਆ ਹੈ। ਦਸੰਬਰ 2022 ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਸੂਬੇ ‘ਚ ਦੁੱਧ ਦੀਆਂ ਕੀਮਤਾਂ ਵਿੱਚ ਇਹ ਪਹਿਲਾ ਵਾਧਾ ਹੈ। ਇਸ ਦਾ ਕਾਰਨ ਚਾਰੇ ਅਤੇ ਢੋਆ-ਢੁਆਈ ਦੀਆਂ ਵਧਦੀਆਂ ਕੀਮਤਾਂ ਕਾਰਨ ਦੁੱਧ ਉਤਪਾਦਨ ਦੀ ਲਾਗਤ ਵਿੱਚ ਵਾਧਾ ਦੱਸਿਆ ਜਾ ਰਿਹਾ ਹੈ।

2 ਰੁਪਏ ਪ੍ਰਤੀ ਲੀਟਰ ਦਾ ਵਾਧਾ

ਦੁੱਧ ‘ਚ 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ ਗੁਜਰਾਤ ‘ਚ ਦੁੱਧ ਦੀ ਕੀਮਤ 3 ਤੋਂ 4 ਫੀਸਦੀ ਤੱਕ ਮਹਿੰਗੀ ਹੋ ਗਈ ਹੈ। ਗੁਜਰਾਤ ਕਾਰਪੋਰੇਸ਼ਨ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਗੁਜਰਾਤ ਦੀ ਸਭ ਤੋਂ ਵੱਡੀ ਡੇਅਰੀ ਯੂਨੀਅਨ ਹੈ, ਜਿਸ ਨੇ ਅਮੂਲ ਦੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਸੀ।

ਇਹ ਵਾਧਾ ਅਮੂਲ ਦੀਆਂ ਸਾਰੀਆਂ ਕਿਸਮਾਂ ‘ਤੇ ਲਾਗੂ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੂਲ ਤਾਜ਼ਾ ਦੁੱਧ ਦੀਆਂ ਕਿਸਮਾਂ ‘ਤੇ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਦਸੰਬਰ 2022 ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੁੱਧ ਦੀਆਂ ਕੀਮਤਾਂ ਵਿੱਚ ਇਹ ਪਹਿਲਾ ਵਾਧਾ ਹੈ।

ਮਹਿੰਗਾਈ ਦੀ ਇੱਕ ਹੋਰ ਮਾਰ

ਵਾਧੇ ਤੋਂ ਬਾਅਦ ਹੁਣ ਅਮੂਲ ਤੋਂ ਮੱਝ ਦੇ ਦੁੱਧ ਦੀ ਕੀਮਤ 68 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਅਮੂਲ ਗੋਲਡ ਦੀ ਕੀਮਤ 64 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਅਮੂਲ ਸ਼ਕਤੀ ਦੀ ਕੀਮਤ ਵਧਣ ਤੋਂ ਬਾਅਦ ਇਹ 58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਅਮੂਲ ਦੇ ਗਾਂ ਦੇ ਦੁੱਧ ਦੀ ਕੀਮਤ ਹੁਣ 54 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਇਸ ਦੇ ਨਾਲ ਹੀ ਅਮੂਲ ਫਰੈਸ਼ ਦੀ ਕੀਮਤ 52 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜ਼ਾਹਿਰ ਹੈ ਕਿ ਦੁੱਧ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਇੱਕ ਵਾਰ ਫਿਰ ਆਮ ਜਨਤਾ ਦੀ ਜੇਬ ਨੂੰ ਪ੍ਰਭਾਵਿਤ ਕੀਤਾ ਹੈ। ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਇੱਕ ਹੋਰ ਬੋਝ ਝੱਲਣਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amul milkAmul Milk PriceAmul Milk Price HikeAmul Milk Price Hike in GujaratAmul Milk Price IncreasedMilk Amul Milk Rate Again Hikepro punjab tvpunjabi newsRates Of Amul Milk
Share216Tweet135Share54

Related Posts

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025
Load More

Recent News

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਕੇਸ ‘ਚ ਹੁਣ ਇਹ ਏਜੰਸੀ ਹੋਏਗੀ ਸ਼ਾਮਿਲ

ਜੁਲਾਈ 1, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 1, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.