ਬੁੱਧਵਾਰ, ਫਰਵਰੀ 4, 2026 06:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਜਰਾਤ ਪੁਲਿਸ ਦੀ ਬਟਾਲਾ ‘ਚ ਰੇਡ, ਮਾਮਲਾ ਸ਼ਰਾਬ ਤਸਕਰੀ ਦਾ, ਖਾਲੀ ਹੱਥ ਮੁੜੀ ਗੁਜਰਾਤ ਪੁਲਿਸ

ਬਟਾਲਾ 'ਚ ਸ਼ਰਾਬ ਦੇ ਠੇਕੇਦਾਰ ਦੇ ਘਰ ਗੁਜਰਾਤ ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਰੇਡ ਕੀਤਾ। ਇਸ ਦੌਰਾਨ ਕੁਝ ਲੋਕ ਖੁਦ ਨੂੰ ਗੁਜਰਾਤ ਪੁਲਿਸ ਦੱਸੇ ਹੋਏ ਘਰ ਦੇ ਅੰਦਰ ਦਾਖਲ ਹੋ ਗਏ।

by ਮਨਵੀਰ ਰੰਧਾਵਾ
ਜਨਵਰੀ 20, 2023
in ਪੰਜਾਬ
0

Gujarat police Raid in Batala: ਬਟਾਲਾ ‘ਚ ਸ਼ੁੱਕਰਵਾਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਥੇ ਸਵੇਰੇ ਹੀ ਕੁਝ ਲੋਕ ਖੁਦ ਨੂੰ ਗੁਜਰਾਤ ਪੁਲਿਸ ਅਧਿਕਾਰੀ ਦੱਸ ਕੇ ਸ਼ਰਾਬ ਠੇਕੇਦਾਰ ਦੇ ਘਰ ਅੰਦਰ ਦਾਖਲ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਸ਼ਰਾਬ ਠੇਕੇਦਾਰ ਜਿਸ ਦਾ ਬਟਾਲਾ ਘਰ ਹੈ, ਉਹ ਅੰਮ੍ਰਿਤਸਰ ‘ਚ ਸ਼ਰਾਬ ਦੇ ਠੇਕਿਆਂ ਦਾ ਮਲਿਕ ਹੈ। ਠੇਕੇਦਾਰ ਪਿਛਲੇ ਲੰਬੇ ਸਮੇ ਤੋਂ ਇਸ ਕਾਰੋਬਾਰ ਨਾਲ ਜੁੜਿਆ ਹੈ।

ਹੁਣ ਬਟਾਲਾ ‘ਚ ਉਕਤ ਸ਼ਰਾਬ ਦੇ ਠੇਕੇਦਾਰ ਦੇ ਘਰ ਗੁਜਰਾਤ ਪੁਲਿਸ ਨੇ ਸ਼ਰਾਬ ਤਸਕਰੀ ਦੇ ਮਾਮਲੇ ‘ਚ ਰੇਡ ਕੀਤਾ। ਇਸ ਦੌਰਾਨ ਕੁਝ ਲੋਕ ਖੁਦ ਨੂੰ ਗੁਜਰਾਤ ਪੁਲਿਸ ਦੱਸੇ ਹੋਏ ਘਰ ਦੇ ਅੰਦਰ ਦਾਖਲ ਹੋ ਗਏ। ਉਕਤ ਪੁਲਿਸ ਅਧਿਕਾਰੀ ਖੁਦ ਨੂੰ ਕ੍ਰਾਈਮ ਬ੍ਰਾਂਚ ਦਾ ਅਧਿਕਾਰੀ ਦੱਸਿਆ ਤੇ ਇਲਜ਼ਾਮ ਲੱਗਾਇਆ ਕਿ ਪੰਜਾਬ ਤੋਂ ਇਹ ਠੇਕੇਦਾਰ ਗੁਜਰਾਤ ਚ ਸ਼ਰਾਬ ਦੀ ਤਸਕਰੀ ਕਰਦਾ ਹੈ।

ਉੱਥੇ ਹੀ ਸ਼ਰਾਬ ਠੇਕੇਦਾਰ ਦੀ ਪਤਨੀ ਅਤੇ ਵਕੀਲ ਦਾ ਆਰੋਪ ਸੀ ਕਿ ਇਹ ਗੁਜਰਾਤ ਪੁਲਿਸ ਦੇ ਲੋਕ ਬਿਨਾ ਸਥਾਨਿਕ ਪੁਲਿਸ ਨੂੰ ਸੂਚਿਤ ਕੀਤਾ ਉਨ੍ਹਾਂ ਦੇ ਘਰ ਜ਼ਬਰਦਸਤੀ ਦਾਖਲ ਹੋ ਗਏ ਅਤੇ ਧਮਕੀਆਂ ਵੀ ਦਿਤੀਆਂ। ਜਦਕਿ ਇਸ ਸਾਰੇ ਹੰਗਾਮੇ ਤੋਂ ਬਾਅਦ ਬਟਾਲਾ ਪੁਲਿਸ ਵੀ ਮੌਕੇ। ਗੁਜਰਾਤ ਪੁਲਿਸ ਅਧਿਕਾਰੀ ਬਗੈਰ ਕਿਸੇ ਗ੍ਰਿਫਤਾਰੀ ਖਾਲੀ ਹੱਥ ਮੁੜੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: batalaGujarat PoliceGujarat Police RaidLiquor Contractorliquor smugglingpro punjab tvpunjabi news
Share206Tweet129Share52

Related Posts

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.