ਵੀਰਵਾਰ, ਅਗਸਤ 20, 2026 07:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ‘ਤੇ ਸ਼ਲਾਘਾ

Punjab News: ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।

by ਮਨਵੀਰ ਰੰਧਾਵਾ
ਮਈ 12, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government Office Timing: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਸ਼ਲਾਘਾ ਹੋਈ ਹੈ । ਦੱਸਣਯੋਗ ਹੈ ਕਿ ਯੂ.ਏ.ਈ. ਸਥਿਤ ਅਖ਼ਬਾਰ ‘ਗਲਫ਼ ਨਿਊਜ਼’ ਨੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਦੇਸ਼ ਭਰ ਵਿੱਚ ਇਸ ਫੈਸਲੇ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਗਲਫ ਨਿਊਜ਼’ ਵੱਲੋਂ ਇਸ ਲੋਕ ਪੱਖੀ ਪਹਿਲਕਦਮੀ ਦੀ ਭਰਵੀਂ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦੀ ਅੰਤਰਰਾਸ਼ਟਰੀ ਮੀਡੀਆ ਵੱਲੋਂ ਕੀਤੀ ਗਈ ਸ਼ਲਾਘਾ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਹੋਰ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇ ਪੰਜਾਬ ਸਰਕਾਰ ਦੇ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਵੀ ਫੈਸਲਾ ਲੈਣ ਦੇ ਸਟੈਂਡ ਦੀ ਵੀ ਗਵਾਹੀ ਭਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੀ ਅਗਵਾਈ ਕਰੇਗਾ ਅਤੇ ਲੋਕ ਭਲਾਈ ਦਾ ਰਾਹ ਦਿਖਾਏਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਲਈ ਆਪਣਾ ਯੋਗਦਾਨ ਪਾਈਏ। ਭਗਵੰਤ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਅੱਜ ਵਡੇਰੇ ਲੋਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਦੇਸ਼ ਵਿੱਚੋਂ ਮੋਹਰੀ ਹੈ।

ਗੌਰਤਲਬ ਹੈ ਕਿ ”ਗਲਫ਼ ਨਿਊਜ਼’ ਨੇ ਆਪਣੀ ਤਾਜ਼ਾ ਸਟੋਰੀ ਵਿੱਚ ਮੁੱਖ ਮੰਤਰੀ ਦੀ ਇਸ ਨੇਕ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਮੁੱਖ ਅਖਬਾਰ ਨੇ ਅੱਗੇ ਕਿਹਾ ਹੈ ਕਿ ਭਾਰਤ ਨੂੰ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਸਬੰਧੀ ਭਗਵੰਤ ਮਾਨ ਦੇ ਫੈਸਲੇ ਨੂੰ ਅਪਨਾਉਣਾ ਚਾਹੀਦਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪੰਜਾਬ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਿਆ ਹੈ ਅਤੇ ਇਸ ਪਹਿਲਕਦਮੀ ‘ਤੇ ਗੌਰ ਕਰਦਿਆਂ ਵਡੇਰੇ ਜਨਤਕ ਹਿੱਤਾਂ ਲਈ ਪੂਰੇ ਦੇਸ਼ ਵਿੱਚ ਇਸ ਫੈਸਲੇ ਨੂੰ ਅਪਣਾਇਆ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਹੀ ਵਿੱਚ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਵੱਡੇ ਪੱਧਰ ‘ਤੇ ਲੋਕਾਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਇਸ ਕਦਮ ਰਾਹੀਂ ਸੂਬਾ ਸਰਕਾਰ ਰੋਜ਼ਾਨਾ 350 ਮੈਗਾਵਾਟ ਬਿਜਲੀ ਦੀ ਬੱਚਤ ਕਰ ਰਹੀ ਹੈ। ਆਪਣੀ ਤਰ੍ਹਾਂ ਦੇ ਇਸ ਪਹਿਲੇ ਕਦਮ ਨਾਲ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਹੱਲ ਹੋਣ ਦੇ ਨਾਲ-ਨਾਲ ਲਗਭਗ 50 ਕਰੋੜ ਰੁਪਏ ਦੀ ਬਚਤ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGulf Newspro punjab tvpunjab governmentPunjab Government Office Timingspunjab newspunjabi newsUAE Newspaper
Share225Tweet141Share56

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.