Punjab Govt tough on gun culture : ਗੰਨ ਕਲਚਰ ਖਿਲਾਫ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਮਾਨ ਸਰਕਾਰ ਵੱਲੋਂ ਗੰਨ ਚਲਚਰ ‘ਤ ਸਖਤ ਐਕਸ਼ਨ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਗੰਨ ਚਲਚਰ ਤੇ ਨਸ਼ੇ ਨੂੰ ਵਧਾਵਾ ਦੇਣ ਵਾਲੇ ਗੀਤਾਂ ‘ਤੇ ਬੈਨ ਲਗਾਏ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਗੀਤਾਂ ਨਾਲ ਨੌਜਵਾਨਾਂ ‘ਚ ਗੰਨ ਕਲਚਰ ਦਾ ਸੁਨੇਹਾ ਜਾਂਦਾ ਹੈ ਜੋ ਕਿ ਪੰਜਾਬ ਲਈ ਖਤਰਨਾਕ ਹੈ। ਇਸ ਲਈ ਸਰਕਾਰ ਵੱਲੋਂ ਜਲਦ ਹੀ ਇਸ ਨੂੰ ਰੋਕਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋ ਸਕਦਾ ਹੈ। ਹਾਲਾਂਕਿ ਪ੍ਰੋ-ਪੰਜਾਬ ਟੀ.ਵੀ. ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ ਹੈ ਸੂਤਰਾਂ ਦੇ ਹਵਾਲੇ ਤੋਂ ਇਹ ਸਾਰੀ ਜਾਣਕਾਰੀ ਹਾਸਲ ਹੋਈ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h