ਸੋਮਵਾਰ, ਅਗਸਤ 18, 2025 01:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਣੋ ਗੋਰਾ ਮਾਨ ਸਾਹਿਬ ਦਾ ‘ਦਿਲ ਦਾ ਮਾਮਲਾ’, ਇੰਝ ਬਨ੍ਹਿਆਂ ਰੰਗ ਕਿ ਗੁਰਦਾਸ ਮਾਨ ਨੇ ਵੀ ਕਰ’ਤਾ ਸ਼ੇਅਰ (ਵੀਡੀਓ)

ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਆਪਣੀ ਗਾਇਕੀ ਨਾਲ ਪੰਜਾਬ ’ਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ 'ਚ ਵੀ ਆਪਣਾ ਨਾਂ ਬਣਾਇਆ ਹੈ। ਗੁਰਦਾਸ ਮਾਨ ਗਾਇਕ ਦੇ ਨਾਲ-ਨਾਲ ਇਕ ਸ਼ਾਨਦਾਰ ਅਦਾਕਾਰ ਵੀ ਹਨ

by Bharat Thapa
ਸਤੰਬਰ 25, 2022
in Featured, Featured News, ਮਨੋਰੰਜਨ, ਵੀਡੀਓ
0

ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਆਪਣੀ ਗਾਇਕੀ ਨਾਲ ਪੰਜਾਬ ’ਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ‘ਚ ਵੀ ਆਪਣਾ ਨਾਂ ਬਣਾਇਆ ਹੈ। ਗੁਰਦਾਸ ਮਾਨ ਗਾਇਕ ਦੇ ਨਾਲ-ਨਾਲ ਇਕ ਸ਼ਾਨਦਾਰ ਅਦਾਕਾਰ ਵੀ ਹਨ। ਗੁਰਦਾਸ ਮਾਨ ਪੰਜਾਬ ਦੇ ਇਕ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੂੰ ਬੱਚੇ ਤੋਂ ਲੈ ਕੇ ਬਜ਼ੁਰਗ ਵੀ ਸੁਣਦੇ ਹਨ। ਗੁਰਦਾਸ ਮਾਨ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਿਆਰ ਮਿਲਦਾ ਆਇਆ ਹੈ ਅਤੇ ਉਹ ਲੰਮੇ ਸਮੇਂ ਤੋਂ ਲੋਕਾਂ ਦੇ ਦਿਲਾਂ ’ਤੇ ਛਾਏ ਹੋਏ ਹਨ। ਪ੍ਰਸ਼ੰਸਕ ਮਾਨ ਦੇ ਗੀਤਾਂ ਨੂੰ ਬੇਹੱਦ ਪਸੰਦ ਕਰਦੇ ਹਨ ਤੇ ਵੱਡੇ ਪੰਜਾਬੀ ਸਿੰਗਰਾਂ ਦੇ ਨਾਲ ਨਾਲ ਬਾਲੀਵੁੱਡ ਸਿੰਗਰ ਵੀ ਉਨ੍ਹਾਂ ਦੇ ਗਾਏ ਗੀਤਾਂ ਨੂੰ ਗੁਣਗਣਾਉਂਦੇ ਹੋਏ ਵੀ ਨਜ਼ਰ ਆਉਂਦੇ ਹਨ ਪਰ ਅੱਜ ਅਸੀਂ ਕਿਸੇ ਵੱਡੇ ਬਾਲੀਵੁੱਡ ਸਿੰਗਰ ਦੀ ਗੱਲ ਨਹੀਂ ਕਰ ਰਹੇ ਅਸੀਂ ਗੱਲ ਕਰ ਰਹੇ ਹਾਂ ਇਕ ਵਿਦੇਸ਼ੀ ਸਖ਼ਸ਼ ਦੀ ਜੋ ਕਿ ਇਸ ਸਮੇਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਉਸਦੇ ਵਾਇਰਲ ਹੋਣ ਦਾ ਕਾਰਨ ਗੁਰਦਾਸ ਮਾਨ ਬਣੇ ਹਨ। ਦੱਸ ਦੇਈਏ ਕਿ ਗੁਰਦਾਸ ਮਾਨ ਵੱਲੋਂ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ ਜਿਸ ‘ਚ ਇਕ ਵਿਦੇਸ਼ੀ ਮਾਨ ਸਾਹਿਬ ਦਾ ਗਾਣਾ ਗਾਉਂਦਾ ਦੇਖਿਆ ਜਾ ਰਿਹਾ ਹੈ।

 

View this post on Instagram

 

A post shared by Gurdas Maan (@gurdasmaanjeeyo)

ਹਾਲ ਹੀ ’ਚ ਗੁਰਦਾਸ ਮਾਨ ਇਹ ਵੀਡੀਓ ਆਪਣੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ। ਵੀਡੀਓ ’ਚ ਦੇਖ ਸਕਦੇ ਹੋ ਕਿ ਗੋਰਾ ਮਾਨ ਸਾਬ ਦਾ ਗੀਤ ‘ਦਿਲ ਦਾ ਮਾਮਲਾ’ ਗਾ ਰਿਹਾ ਹੈ। ਗੁਰਦਾਸ ਮਾਨ ਨੇ ਇਹ ਵੀਡੀਓ ਨਾਲ ਇਕ ਸ਼ਾਨਦਾਰ ਕੈਪਸ਼ਨ ਵੀ ਦਿੱਤਾ ਹੈ। ਜਿਸ ’ਚ ਉਨ੍ਹਾਂ ਲਿਖਿਆ ਹੈ ਕਿ ‘ਗੋਰਾ ਮਾਨ ਸਾਬ’।
ਇਸ ਵੀਡੀਓ ਨੂੰ ਗੁਰਦਾਸ ਮਾਨ ਦੇ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਇਸ ਦੇ ਨਾਲ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ। ਵੀਡੀਓ ’ਚ ਦੇਖ ਸਕਦੇ ਹੋ ਕਿ ਗੋਰਾ ਕਿੰਨੀ ਸਫ਼ਾਈ ਨਾਲ ਪੰਜਾਬੀ ਗੀਤ ਗਾ ਰਿਹਾ ਹੈ। ਇਸ ਦੇ ਨਾਲ ਗੋਰੇ ਦੀ ਗੀਤ ਗਾਉਣ ਦੀ ਸ਼ਬਦਾਵਲੀ ਵੀ ਸਹੀ ਹੈ।

ਗੁਰਦਾਸ ਮਾਨ ਦੇ ਗੀਤਾਂ ਦੀ ਗੱਲ ਕਰੀਏ ਤਾਂ ਗਾਇਕ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਹਾਲ ਹੀ ’ਚ ਰਿਲੀਜ਼ ਹੋਇਆ ਹੈ। ਜਿਸ ਨੂੰ ਲੈ ਕੇ ਗਾਇਕ ਕਾਫ਼ੀ ਸੁਰਖੀਆਂ ’ਚ ਰਿਹਾ। ਪ੍ਰਸ਼ੰਸਕ ਗਾਇਕ ਦੇ ਗੀਤਾਂ ਨੂੰ ਬੇਹੱਦ ਪਿਆਰ ਦਿੰਦੇ ਹਨ।

Tags: dil da mamlaforeign fanGora Maan Saabgurdas maanshared video
Share752Tweet470Share188

Related Posts

ਹੁਣ UPI ਰਾਂਹੀ ਮਿਲੇਗਾ Loan, RBI ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਅਗਸਤ 18, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਵੀ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 18, 2025

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025
Load More

Recent News

ਹੁਣ UPI ਰਾਂਹੀ ਮਿਲੇਗਾ Loan, RBI ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਅਗਸਤ 18, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਵੀ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 18, 2025

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.