ਮੰਗਲਵਾਰ, ਅਗਸਤ 4, 2026 06:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ ‘ਚ ਵੀ ਟੌਪ ‘ਤੇ ਗੁਰਦਾਸ ਮਾਨ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’, ਟੌਪ ਮਿਊਜ਼ਿਕ ਵੀਡੀਓ ‘ਚ ਹਾਸਲ ਕੀਤਾ 4 ਸਥਾਨ (ਵੀਡੀਓ)

ਪੰਜਾਬ ਦੇ ਮਸ਼ਹੂਰ ਗਾਇਕ ਤੇ ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗੁਰਦਾਸ ਮਾਨ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ 'ਚ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਗੱਲ ਸੁਣੋ ਪੰਜਾਬੀ ਦੋਸਤੋ' ਰਿਲੀਜ਼ ਹੋਇਆ ਹੈ, ਜੋ ਕਿ ਇਸ ਸਮੇਂ ਕਾਫ਼ੀ ਹਿੱਟ ਚੱਲ ਰਿਹਾ ਹੈ। ਮਹਿਜ਼ 6 ਦਿਨਾਂ 'ਚ ਗੁਰਦਾਸ ਮਾਨ ਦੇ ਗੀਤ ਨੂੰ 3.6 ਮਿਲੀਅਨ ਯਾਨੀਕਿ 36 ਲੱਖ ਲੋਕ ਦੇਖ ਚੁੱਕੇ ਹਨ

by Bharat Thapa
ਸਤੰਬਰ 13, 2022
in Featured, Featured News, ਪੰਜਾਬ, ਮਨੋਰੰਜਨ, ਵਿਦੇਸ਼
0

ਪੰਜਾਬ ਦੇ ਮਸ਼ਹੂਰ ਗਾਇਕ ਤੇ ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗੁਰਦਾਸ ਮਾਨ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ ‘ਚ ਹਨ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਰਿਲੀਜ਼ ਹੋਇਆ ਹੈ, ਜੋ ਕਿ ਇਸ ਸਮੇਂ ਕਾਫ਼ੀ ਹਿੱਟ ਚੱਲ ਰਿਹਾ ਹੈ। ਮਹਿਜ਼ 6 ਦਿਨਾਂ ‘ਚ ਗੁਰਦਾਸ ਮਾਨ ਦੇ ਗੀਤ ਨੂੰ 3.6 ਮਿਲੀਅਨ ਯਾਨੀਕਿ 36 ਲੱਖ ਲੋਕ ਦੇਖ ਚੁੱਕੇ ਹਨ। ਇੰਨਾਂ ਹੀ ਨਹੀਂ ਕੈਨੇਡਾ ‘ਚ ਵੀ ਇਸ ਗੀਤ ਨੂੰ ਜ਼ਬਰਦਸਤ ਰਿਸਪੌਂਸ ਮਿਲਿਆ ਹੈ। ਕੈਨੇਡਾ ‘ਚ ਯੂਟਿਊਬ ‘ਤੇ ਇਹ ਗੀਤ ਟੌਪ ਮਿਊਜ਼ਿਕ ਵੀਡੀਓ ਬਣ ਗਿਆ ਹੈ। ਟੌਪ ਮਿਊਜ਼ਿਕ ਵੀਡੀਓ ‘ਚ ਕੈਨੇਡਾ ‘ਚ ਇਸ ਗੀਤ ਨੂੰ ਚੌਥਾ ਸਥਾਨ ਮਿਲਿਆ ਹੈ। ਗੁਰਦਾਸ ਮਾਨ ਨੇ ਵੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਇਸ ਗੀਤ ਨਾਲ ਗੁਰਦਾਸ ਮਾਨ ਦਾ ਪੁਰਾਣਾ ਦਰਦ ਜੁੜਿਆ ਹੈ। ਇਹ ਮਾਮਲਾ ਸਾਲ 2019 ਦਾ ਹੈ। ਜਦੋਂ ਇੱਕ ਪ੍ਰੈੱਸ ਕਾਨਫ਼ਰੰਸ ‘ਚ ਗੁਰਦਾਸ ਮਾਨ ਆਪਣੇ ਪੰਜਾਬੀ ਤੇ ਹਿੰਦੀ ਭਾਸ਼ਾ ‘ਤੇ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਏ ਸਨ। ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ ‘ਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ, ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਵਿਰੋਧ ਹੋਇਆ ਸੀ।

Tags: 'Gal Shoon Punjabi Dosto'punjabi Singer Gurdas MaanPunjabi SongTop in Canada
Share233Tweet146Share58

Related Posts

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.