ਬੁੱਧਵਾਰ, ਜੂਨ 25, 2025 02:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਿਵਾਰ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ASI ਨੇ ਖੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

ASI Shot in Gurdaspur: ਗੁਰਦਾਸਪੁਰ ਵਿੱਚ ASI ਨੇ ਆਪਣੀ ਪਤਨੀ, ਬੇਟੇ ਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ 'ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ।

by ਮਨਵੀਰ ਰੰਧਾਵਾ
ਅਪ੍ਰੈਲ 4, 2023
in ਪੰਜਾਬ, ਵੀਡੀਓ
0

Gurdaspur News: ਮੰਗਲਵਾਰ ਸਵੇਰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁਬਲੀ ਵਿੱਚ ਗੋਲੀ ਮਾਰ ਕੇ ਆਪਣੀ ਪਤਨੀ ਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ।

ਪੰਜਾਬ ਦੇ ਗੁਰਦਾਸਪੁਰ ਵਿੱਚ ASI ਨੇ ਆਪਣੀ ਪਤਨੀ, ਬੇਟੇ ਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ ‘ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ। ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਟਨਾ ਘਰੇਲੂ ਝਗੜੇ ਕਾਰਨ ਵਾਪਰੀ ਹੈ। ਦੱਸਿਆ ਗਿਆ ਹੈ ਕਿ ਏਐਸਆਈ ਭੁਪਿੰਦਰ ਸਿੰਘ ਦਾ 19 ਸਾਲਾ ਲੜਕਾ ਵਿਸ਼ਾਲ ਵਿਦੇਸ਼ ਜਾਣ ਵਾਲਾ ਸੀ। ਉਸ ਦੇ ਦਸਤਾਵੇਜ਼ ਵੀ ਤਿਆਰ ਸੀ ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Bhupinder Singhgurdaspurpro punjab tvpunjab newspunjab policepunjabi news
Share232Tweet145Share58

Related Posts

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਲੁਧਿਆਣਾ ਪੱਛਮੀ ਉਪ ਚੋਣਾਂ ‘ਚ ਕਿਸਦੀ ਹੋਈ ਜਿੱਤ, ਕਿਸਨੂੰ ਮਿਲਿਆ MLA ਦਾ ਖ਼ਿਤਾਬ

ਜੂਨ 23, 2025

ਲੁਧਿਆਣਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ, ਜਾਣੋ ਕੌਣ ਅੱਗੇ, ਤੇ ਕੌਣ ਰਹਿ ਗਿਆ ਪਿੱਛੇ

ਜੂਨ 23, 2025

ਇੱਕੋ ਪਰਿਵਾਰ ਦੇ 3 ਜੀਆਂ ਦੀ ਗੱਡੀ ਚੋਂ ਮਿਲੀ ਲਾਸ਼, ਵੱਡੇ ਕਾਰੋਬਾਰੀ ਨੇ ਆਪਣੇ ਪੁੱਤ, ਪਤਨੀ ਨੂੰ ਮਾਰ ਫਿਰ ਖੁਦ ਨਾਲ ਕੀਤਾ ਇੰਝ

ਜੂਨ 23, 2025

ਲੁਧਿਆਣਾ ਉੱਪ ਚੋਣਾਂ ਦੀ ਗਿਣਤੀ ਅੱਜ, ਕਿਸਦੇ ਹਿੱਸੇ ਆਵੇਗੀ ਜਿੱਤ

ਜੂਨ 23, 2025
Load More

Recent News

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.