ਸੋਮਵਾਰ, ਅਕਤੂਬਰ 27, 2025 05:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇੱਕ ਮਿੰਟ ‘ਚ 52 ਸੁਪਰਮੈਨ ਪੁਸ਼ਅਪ ਲਾ ਕੇ ਲਿਮਕਾ ਬੁੱਕ ‘ਚ ਨਾਂ ਦਰਜ ਕਰਵਾਉਣ ਵਾਲਾ ਗੁਰਦਾਸਪੁਰ ਦਾ ਗਭਰੂ ਬਣਿਆ ਜ਼ਿਲ੍ਹੇ ਦਾ ਯੂਥ ਆਇਕਾਨ

Amritbir Singh youth icon of Gurdaspur: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹੇ ਦਾ ਯੂਥ ਆਇਕਾਨ ਨਿਯੁਕਤ ਕਰਦਿਆਂ ਕਿਹਾ ਕਿ ਅੰਮ੍ਰਿਤਬੀਰ ਸਿੰਘ ਬਾਕੀ ਨੌਜਵਾਨਾਂ ਲਈ ਵੀ ਪ੍ਰੇਰਨਾ ਸ੍ਰੋਤ ਬਣੇਗਾ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਪੰਜਾਬ
0

Gurdaspur News: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਉਮਰਾਵਾਲ ਦੇ 20 ਸਾਲਾ ਨੌਜਵਾਨ ਅੰਮ੍ਰਿਤਬੀਰ ਸਿੰਘ ਨੇ ਇੱਕ ਮਿੰਟ ‘ਚ 52 ਸੁਪਰਮੈਨ ਪੁਸ਼ਅਪ ਕਰਕੇ ਲਿਮਕਾ ਬੁੱਕ ਆਫ਼ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਪਿੰਡ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।

ਅੰਮ੍ਰਿਤਬੀਰ ਸਿੰਘ ਇਸ ਤੋਂ ਪਹਿਲਾਂ ਉਂਗਲਾਂ ਦੇ ਸਹਾਰੇ ਇੱਕ ਮਿੰਟ ਵਿੱਚ 45 ਪੁਸ਼ਅਪ ਲਗਾ ਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਵੀ ਆਪਣਾ ਰਿਕਾਰਡ ਦਰਜ਼ ਕਰਾ ਚੁੱਕਾ ਹੈ।ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਬਣੇ ਇਸ ਨੌਜਵਾਨ ਅੰਮ੍ਰਿਤਬੀਰ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਆਪਣੇ ਦਫ਼ਤਰ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਇਸ ਮਾਣਮੱਤੀ ਪ੍ਰਾਪਤੀ ਲਈ ਉਸਨੂੰ ਮੁਬਾਰਕਬਾਦ ਦਿੱਤੀ ਗਈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੰਮ੍ਰਿਤਬੀਰ ਸਿੰਘ ਨੂੰ ਜ਼ਿਲ੍ਹੇ ਦਾ ਯੂਥ ਆਇਕਾਨ ਨਿਯੁਕਤ ਕਰਦਿਆਂ ਕਿਹਾ ਕਿ ਅੰਮ੍ਰਿਤਬੀਰ ਸਿੰਘ ਬਾਕੀ ਨੌਜਵਾਨਾਂ ਲਈ ਵੀ ਪ੍ਰੇਰਨਾ ਸ੍ਰੋਤ ਬਣੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਬੀਰ ਸਿੰਘ ਨੇ ਆਪਣੀ ਫਿਟਨੈਸ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਗੱਭਰੂ ਅੱਜ ਵੀ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਬੀਰ ਸਿੰਘ ਤੋਂ ਪ੍ਰੇਰਨਾ ਲੈ ਕੇ ਹੋਰ ਨੌਜਵਾਨ ਵੀ ਆਪਣੀ ਸਿਹਤ ਵੱਲ ਧਿਆਨ ਦੇ ਕੇ ਸਿਹਤਮੰਦ, ਰੰਗਲਾ ਤੇ ਖੁਸ਼ਹਾਲ ਪੰਜਾਬ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਅੰਮ੍ਰਿਤਬੀਰ ਸਿੰਘ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਆਪਣੇ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਬੀਰ ਸਿੰਘ ਨੇ ਦੱਸਿਆ ਕਿ ਉਸਦਾ ਪਿੰਡ ਉਮਰਵਾਲਾ, ਡੇਰਾ ਬਾਬਾ ਨਾਨਕ-ਬਟਾਲਾ ਰੋਡ ’ਤੇ ਸਥਿਤ ਹੈ ਅਤੇ ਇਸ ਸਮੇਂ ਉਹ ਖ਼ਾਲਸਾ ਕਾਲਜ ਅਮ੍ਰਿਤਸਰ ਵਿਖੇ ਬੀ.ਏ. ਭਾਗ ਤੀਸਰਾ ਦਾ ਵਿਦਿਆਰਥੀ ਹੈ। ਅੰਮ੍ਰਿਤਬੀਰ ਸਿੰਘ ਦੱਸਦਾ ਹੈ ਕਿ ਉਸਨੇ 12ਵੀਂ ਜਮਾਤ ਵਿੱਚ ਪੜ੍ਹਦਿਆਂ ਉਸਨੇ ਆਪਣੀ ਫਿਟਨੈਸ ਉੱਪਰ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਸੀ। ਉਸਨੇ ਕਦੀ ਵੀ ਜਿੰਮ ਜੁਆਇੰਨ ਨਹੀਂ ਕੀਤਾ ਅਤੇ ਉਹ ਆਪਣੇ ਘਰ ਹੀ ਡੰਡ-ਬੈਠਕਾਂ ਮਾਰ ਕੇ ਅਭਿਆਸ ਕਰਦਾ ਹੈ। ਇਸ ਲਈ ਉਸਦੇ ਪਿਤਾ ਨਿਸ਼ਾਨ ਸਿੰਘ ਅਤੇ ਮਾਤਾ ਸਿਮਰਜੀਤ ਕੌਰ ਨੇ ਵੀ ਉਸਨੂੰ ਪੂਰਾ ਉਤਸ਼ਾਹਤ ਕਰਦੇ ਹਨ।

ਅੰਮ੍ਰਿਤਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਉਸਨੇ ਉਂਗਲਾਂ ਦੇ ਸਹਾਰੇ ਇੱਕ ਮਿੰਟ ਵਿੱਚ 45 ਪੁਸ਼ਅਪ ਕਰਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਬਣਾਇਆ ਸੀ। ਇਸਤੋਂ ਬਾਅਦ ਉਸਨੇ ਇੱਕ ਮਿੰਟ ਵਿੱਚ 52 ਸੁਪਰਮੈਨ ਪੁਸ਼ਅਪ ਕਰਕੇ ਲਿਮਕਾ ਬੁੱਕ ਆਫ ਰਿਕਾਡਰਸ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ।

ਸੋਸ਼ਲ ਮੀਡੀਆ ‘ਤੇ ਵੀ ਅੰਮ੍ਰਿਤਬੀਰ ਸਿੰਘ ਨੂੰ ਪਸੰਦ ਕਰਨ ਵਾਲਿਆਂ ਦੀ ਗਿਣਤੀ ਲੱਖਾਂ ‘ਚ ਹੈ ਤੇ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚ ਕੇ ਆਪਣੀ ਸਿਹਤ ਬਣਾਉਣ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰ ਰਿਹਾ ਹੈ। ਉਸਨੇ ਕਿਹਾ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਦਾ ਯੂਥ ਆਈਕਨ ਬਣਕੇ ਨੌਜਵਾਨਾਂ ਨੂੰ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਹੋਰ ਵੀ ਪ੍ਰੇਰਿਤ ਕਰੇਗਾ। ਇਸ ਮੌਕੇ ਉਸ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਇਸ ਹੱਲਾਸ਼ੇਰੀ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritbir SinghGurdaspur DCLimca Bookpro punjab tvpunjab newspunjabi newsSuperman PushupsYouth icon of Gurdaspur
Share216Tweet135Share54

Related Posts

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025
Load More

Recent News

ਮਾਨ ਸਰਕਾਰ ਕਿਸਾਨਾਂ ਦੇ ਨਾਲ : ਝੋਨੇ ਦੀ ਇੱਕ-ਇੱਕ ਬੋਰੀ ਖਰੀਦਣ ਦਾ ਵਾਅਦਾ, ਕਿਸਾਨਾਂ ਨੂੰ ਮਿਲ ਰਹੀ ਪੂਰੀ ਕੀਮਤ

ਅਕਤੂਬਰ 26, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਵਿਦਿਆਰਥੀਆਂ ਨੂੰ ਸਿਆਸੀ ਖੇਤਰ ਦੀ ਜਾਣਕਾਰੀ ਦੇਣ ਲਈ 26 ਨਵੰਬਰ ਨੂੰ ਵਿਧਾਨ ਸਭਾ ਵਿਖੇ ਕਰਵਾਇਆ ਜਾਵੇਗਾ ਮੌਕ ਸੈਸ਼ਨ : ਸਪੀਕਰ

ਅਕਤੂਬਰ 26, 2025

ਬਾਲੀਵੁੱਡ ਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ, ਦੋਸਤ ਅਸ਼ੋਕ ਪੰਡਿਤ ਨੇ ਦਿੱਤੀ ਜਾਣਕਾਰੀ

ਅਕਤੂਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.