ਵੀਰਵਾਰ, ਸਤੰਬਰ 3, 2026 08:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ‘ਚ ਦੋ ਧਿਰਾਂ ਦਰਮਿਆਨ ਚਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

Punjab News: ਜਤਿੰਦਰ ਮੁਤਾਬਕ ਉਨ੍ਹਾਂ ਨੂੰ ਨਹੀਂ ਪਤਾ ਕਿ ਉਕਤ ਵਿਅਕਤੀਆਂ ਵਲੋਂ ਹਮਲਾ ਕਿਉਂ ਕੀਤਾ ਗਿਆ। ਉਸ ਨੇ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਚੋਂ ਬਰੀ ਹੋਕੇ ਬਾਹਰ ਆਏ ਹਨ ਤੇ ਅਜੇ ਵੀ ਉਨ੍ਹਾਂ 'ਤੇ ਦੂਸਰੇ ਕੇਸ ਚਲ ਰਹੇ ਹਨ।

by ਮਨਵੀਰ ਰੰਧਾਵਾ
ਫਰਵਰੀ 6, 2023
in ਪੰਜਾਬ
0
Gurdaspur Firing News: ਦੇਰ ਰਾਤ ਬਟਾਲਾ ਪੁਲਿਸ ਦੇ ਅਧੀਨ ਪੈਂਦੇ ਪਿੰਡ ਦਹੀਆ ਵਿਖੇ ਦੋ ਧਿਰਾਂ ਦਰਮਿਆਨ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ‘ਚ ਇੱਕ ਧਿਰ ਦੇ ਵਿਅਕਤੀ ਸਰਵਣ ਸਿੰਘ (65) ਸਾਲ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਜਦੋਂ ਕਿ ਦੂਸਰੀ ਧਿਰ ਦੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸ ਦਈਏ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕੀਤਾ ਗਿਆ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਸਰਵਣ ਸਿੰਘ ਦੇ ਬੇਟੇ ਜਤਿੰਦਰ ਨੇ ਕੁਝ ਵਿਅਕਤੀਆਂ ਦੇ ਨਾਮ ਦੱਸਦਿਆਂ ਕਿਹਾ ਕਿ ਅੱਠ ਲੋਕ ਦੋ ਗੱਡੀਆਂ ‘ਤੇ ਸਵਾਰ ਹੋਕੇ ਸਾਡੇ ਘਰ ਆਏ ਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਸ ਦੇ ਪਿਤਾ ਬਾਹਰ ਹੀ ਬੈਠੇ ਹੋਏ ਸੀ ਤੇ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ।

ਜਤਿੰਦਰ ਮੁਤਾਬਕ ਉਨ੍ਹਾਂ ਨੂੰ ਨਹੀਂ ਪਤਾ ਕਿ ਉਕਤ ਵਿਅਕਤੀਆਂ ਵਲੋਂ ਹਮਲਾ ਕਿਉਂ ਕੀਤਾ ਗਿਆ। ਉਸ ਨੇ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਦੋ ਕਤਲ ਦੇ ਕੇਸਾਂ ਚੋਂ ਬਰੀ ਹੋਕੇ ਬਾਹਰ ਆਏ ਹਨ ਤੇ ਅਜੇ ਵੀ ਉਨ੍ਹਾਂ ‘ਤੇ ਦੂਸਰੇ ਕੇਸ ਚਲ ਰਹੇ ਹਨ।

ਸਿਵਿਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਦੱਸਿਆ ਕਿ ਤਿੰਨ ਲੋਕ ਨੂੰ ਜ਼ਖਮੀ ਹਾਲਾਤ ਵਿਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਚੋਂ ਦੋ ਲੋਕ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਸੀ ਤੇ ਇੱਕ ਸਰਵਣ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁਕੀ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਜ਼ਖਮੀਆਂ ਨੂੰ ਅਮ੍ਰਿਤਸਰ ਰੈਫਰ ਕਰ ਦਿਤਾ ਗਿਆ ਹੈ।

ਇਸ ਘਟਨਾ ਬਾਰੇ ਡੀਐਸਪੀ ਗੁਰਬਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ ਤੇ ਜ਼ਖ਼ਮੀਆਂ ਦੇ ਵੀ ਬਿਆਨ ਕਲਮਬੰਦ ਕੀਤੇ ਜਾਣਗੇ। ਪੁਲਿਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Batala PolicefiringgurdaspurOne Deathpro punjab tvpunjab newspunjabi news
Share206Tweet129Share52

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.