ਵੀਰਵਾਰ, ਫਰਵਰੀ 5, 2026 10:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਹੋਈ ਮੌਤ

by Gurjeet Kaur
ਫਰਵਰੀ 20, 2023
in ਪੰਜਾਬ
0

ਸਮੁੱਚੇ ਪੰਜਾਬ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨ ਬੱਚਿਆਂ ਦੀਆਂ ਮੌਤ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਮਾਮਲਾ ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਤੋਂ ਸਾਮਣੇ ਆਇਆ | ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਆਸਟਰੇਲੀਆ ਵਿੱਚ ਮੌਤ ਹੋ ਗਈ ਹੈ। 24 ਸਾਲ ਦੇ ਅੰਮ੍ਰਿਤਪਾਲ ਸਿੰਘ 2017 ਵਿੱਚ ਉੱਚ ਵਿੱਦਿਆ ਲਈ ਆਸਟਰੇਲੀਆ ਦੇ ਸ਼ਹਿਰ ਪਰਥ ਗਿਆ ਸੀ। ਜਿੱਥੇ ਹੁਣ ਉਹ ਆਪਣੀ ਪੜ੍ਹਾਈ ਕਰਨ ਤੋਂ ਬਾਅਦ ਵਰਕ ਪਰਮਟ ਤੇ ਕੰਮ ਕਰ ਰਿਹਾ ਸੀ।

ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਅਤੇ ਇਸ ਪਰਿਵਾਰ ਤੇ ਜਿਵੇ ਪਹਾੜ ਟੁਟਿਆ ਹੋਵੇ , ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਅਤੇ ਤਾਏ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।

ਉਹਨਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਦੇ ਆਸਟ੍ਰੇਲੀਆ ਰਹਿੰਦੇ ਸਪੁੱਤਰ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਖਬਰ ਤੋਂ ਉਹਨਾਂ ਨੂੰ ਜਾਣੂ ਕਰਾਇਆ। ਇਸ ਮੌਕੇ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਮਾਂ ਜਸਵੀਰ ਕੌਰ ਚਾਚਾ ਸਾਬਕਾ ਸਰਪੰਚ ਹਰਵਿੰਦਰ ਸਿੰਘ ਸਾਬਕਾ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਸੀ

ਇਸ ਲਈ ਮਾਪਿਆਂ ਨੇ ਆਸਟ੍ਰੇਲੀਆ ਪੜ੍ਹਨ ਵਾਸਤੇ ਭੇਜਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇਆਸਟਰੇਲੀਆ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਆਪਣੇ ਪੁੱਤਰ ਦੀ ਮੌਤ ਦੇ ਵਿਯੋਗ ਵਿੱਚ ਗਮਗੀਨ ਪਰਿਵਾਰ ਕੋਲ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾਵੇ।ਕੁਦਰਤ ਦੇ ਕਹਿਰ ਵੇਖੋ ਕਿ ਅੰਮ੍ਰਿਤ ਪਾਲ ਦੀ ਮੌਤ ਵਾਲੇ ਤੋਂ ਇੱਕ ਦਿਨ ਬਾਅਦ ਉਸ ਦੀ ਨਿੱਕੀ ਭੈਣ ਦੀ ਕੁੜਮਾਈ ਦੀਆਂ ਰਸਮਾਂ ਹੋਣ ਵਾਲੀਆਂ ਸਨ ਪਰ ਅਮਿਤਪਾਲ ਦੀ ਮੌਤ ਕਾਰਨ ਕੁੜਮਾਈ ਵਾਲੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਵੀ ਜਮੀਨ ਵਿੱਚ ਬਦਲ ਗਈਆਂ ਹਨ।ਅੰਮ੍ਰਿਤਪਾਲ ਦੀ ਮੌਤ ਨਾਲ ਜਿੱਥੇ ਪਿੰਡ ਨਾਨੋਵਾਲ ਖੁਰਦ ਦੇ ਸੋਗ ਦਾ ਮਾਹੌਲ ਹੈ ਉਸ ਦੇ ਨਾਲ ਇਲਾਕੇ ਦੇ ਪਿੰਡਾਂ ਵਿਚ ਵੀ ਇਸ ਅਣਹੋਣੀ ਖ਼ਬਰ ਨੂੰ ਲੈ ਕੇ ਬਣਿਆ ਹੋਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australiapro punjab tvPunjabi Youth Death
Share1609Tweet1006Share402

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.