ਵੀਰਵਾਰ, ਅਗਸਤ 20, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੁਰਦਾਸਪੁਰ ਦੇ ਨੌਜਵਾਨ ਦੀ ਹਾਂਗਕਾਂਗ ‘ਚ ਸਮੁੰਦਰ ‘ਚ ਡੁੱਬਣ ਨਾਲ ਹੋਈ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

by Gurjeet Kaur
ਅਗਸਤ 29, 2022
in Featured, ਪੰਜਾਬ, ਵਿਦੇਸ਼
0
ਗੁਰਦਾਸਪੁਰ ਦੇ ਨੌਜਵਾਨ ਦੀ ਹਾਂਗਕਾਂਗ 'ਚ ਸਮੁੰਦਰ 'ਚ ਡੁੱਬਣ ਨਾਲ ਹੋਈ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਗੁਰਦਾਸਪੁਰ ਦੇ ਨੌਜਵਾਨ ਦੀ ਹਾਂਗਕਾਂਗ 'ਚ ਸਮੁੰਦਰ 'ਚ ਡੁੱਬਣ ਨਾਲ ਹੋਈ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਵਿਦੇਸ਼ ਚ ਰੋਜ਼ੀ ਰੋਟੀ ਕਮਾਉਣ ਗਏ ਬਟਾਲਾ ਦੇ ਪਿੰਡ ਹਸਨਪੂਰਾ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਜਵਾਨ ਪੁੱਤ ਦੀ ਹੋਂਗਕੋਂਗ ਚ ਹੋਈ ਮੌਤ | ਪੂਰੇ ਪਰਿਵਾਰ ਦਾ ਰੋ ਰੋ ਹਾਲ ਬੁਰਾ ਹੋਇਆ ਹੈ ਉਥੇ ਹੀ ਪਿੰਡ ਅਤੇ ਇਲਾਕੇ ਚ ਮਾਤਮ ਛਾਇਆ ਹੈ | ਉਥੇ ਹੀ ਪਰਿਵਾਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕਰ ਰਹੇ ਹਨ ਕਿ ਮ੍ਰਿਤਕ ਬੇਟੇ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ |

ਇਹ ਵੀ ਪੜ੍ਹੋ : ਰਿਲਾਇੰਸ AGM 2022 ਅਪਡੇਟ: ਦੀਵਾਲੀ ਤੱਕ 5G ਸੇਵਾ ਸ਼ੁਰੂ ਕਰੇਗੀ ਰਿਲਾਇੰਸ

ਦੱਸ ਦੇਈਏ ਕਿ ਬਟਾਲਾ ਦੇ ਪਿੰਡ ਹਸਨਪੂਰਾ ਦੇ ਰਹਿਣ ਵਾਲੇ 32 ਸਾਲ ਦੇ ਨੌਜਵਾਨ ਮਲਕੀਤ ਸਿੰਘ ਜੋਕਿ ਪਿਛਲੇ 7 ਸਾਲਾਂ ਤੋਂ ਹੋਂਗਕੋਂਗ ਚ ਰਹਿ ਰਿਹਾ ਸੀ ਦੇ ਘਰ ਪਰਿਵਾਰ ਨੂੰ ਪਿੱਛੇ ਬੀਤੇ ਦਿਨ ਉਸਦੇ ਨਾਲ ਰਹਿਣ ਵਾਲੇ ਪਿੰਡ ਦੇ ਹੀ ਉਸਦੇ ਸਾਥੀ ਜੋ ਹੋਂਗਕੋਂਗ ਉਸਦੇ ਨਾਲ ਰਹਿੰਦੇ ਹਨ ਕੋਲੋਂ ਇਹ ਸੁਨੇਹਾ ਮਿਲਿਆ ਕਿ ਮਲਕੀਤ ਦੀ ਸਮੁੰਦਰ ਚ ਨਹਾਉਂਦੇ ਹੋਏ ਡੁੱਬਣ ਨਾਲ ਮੌਤ ਹੋ ਗਈ ਹੈ ਉਥੇ ਹੀ ਪਰਿਵਾਰ ਦਾ ਕਹਿਣਾ ਹੈ ਉਹਨਾਂ ਲਈ ਤਾ ਇਵੇ ਹੈ ਕਿ ਜਿਵੇ ਉਸ ਦੀ ਭੇਦਭਰੇ ਹਾਲਾਤ ਚ ਮੌਤ ਹੋਈ ਹੈ

ਅਤੇ ਜਿਵੇ ਹੀ ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਮਿਲਿਆ ਤਾ ਪਰਿਵਾਰ ਤੇ ਜਿਵੇ ਕਹਿਰ ਟੁਟਿਆ ਹੋਵੇ , ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ ਰੋ ਹਾਲ ਬੁਰਾ ਹੋਇਆ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਿਤਾ ਬਾਵਾ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਕਿ ਮ੍ਰਿਤਕ ਬੇਟੇ ਮਲਕੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ |

ਇਹ ਵੀ ਪੜ੍ਹੋ : ਰਾਫ਼ੇਲ ‘ਤੇ ਦੁਬਾਰਾ ਜਾਂਚ ਨਹੀਂ ਹੋਵੇਗੀ, ਸੁਪਰੀਮ ਕੋਰਟ ਨੇ ਰੱਦ ਕੀਤੀ ਪਟੀਸ਼ਨ

Tags: HongKonglatest punjabi newsPunjabi Youth KilledSea
Share361Tweet226Share90

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.