ਬੁੱਧਵਾਰ, ਅਪ੍ਰੈਲ 8, 2026 10:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਜਰਮਨੀ ‘ਚ ਸਟੇਟ ਪ੍ਰੈਜ਼ੀਡੀਅਮ ‘ਚ ਨਿਯੁਕਤ ਹੋਣ ਵਾਲੇ ਪਹਿਲੇ ਭਾਰਤੀ ਬਣ ਗਏ ਗੁਰਦੀਪ ਰੰਧਾਵਾ

ਬਰਲਿਨ: ਭਾਰਤੀ ਮੂਲ ਦੇ ਜਰਮਨ ਨਾਗਰਿਕ ਗੁਰਦੀਪ ਸਿੰਘ ਰੰਧਾਵਾ ਨੂੰ ਥੁਰਿੰਗੀਆ ਸਟੇਟ ਕ੍ਰਿਸ਼ਚੀਅਨ ਡੈਮੋਕਰੇਟਿਕ ਯੂਨੀਅਨ (ਸੀਡੀਯੂ) ਪਾਰਟੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ।

by Bharat Thapa
ਨਵੰਬਰ 25, 2022
in ਵਿਦੇਸ਼
0

ਬਰਲਿਨ: ਭਾਰਤੀ ਮੂਲ ਦੇ ਜਰਮਨ ਨਾਗਰਿਕ ਗੁਰਦੀਪ ਸਿੰਘ ਰੰਧਾਵਾ ਨੂੰ ਥੁਰਿੰਗੀਆ ਸਟੇਟ ਕ੍ਰਿਸ਼ਚੀਅਨ ਡੈਮੋਕਰੇਟਿਕ ਯੂਨੀਅਨ (ਸੀਡੀਯੂ) ਪਾਰਟੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਰੰਧਾਵਾ ਸੀਡੀਯੂ ਦੇ ਸਰਗਰਮ ਮੈਂਬਰ ਰਹੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸੇਵਾ ਕਰ ਰਹੇ ਹਨ

ਪਾਰਟੀ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਨੂੰ ਸੀਡੀਯੂ ਲੀਡਰਸ਼ਿਪ ਦੁਆਰਾ ਮਾਨਤਾ ਦਿੱਤੀ ਗਈ ਹੈ ਅਤੇ ਅਗਸਤ 2022 ਵਿੱਚ, ਉਹ ਜਰਮਨੀ ਵਿੱਚ ਭਾਰਤੀ ਭਾਈਚਾਰੇ ਦੇ ਪਹਿਲੇ ਪ੍ਰਤੀਨਿਧੀ ਵਜੋਂ ਚੁਣੇ ਗਏ ਸੀ।

ਦੱਸ ਦਈਏ ਕਿ ਇਹ ਵੀ ਪਹਿਲੀ ਵਾਰ ਹੈ ਕਿ ਸੀ.ਡੀ.ਯੂ. ਦੁਆਰਾ ਕਿਸੇ ਭਾਰਤੀ ਨੂੰ ਜਰਮਨੀ ਵਿੱਚ ਕਿਸੇ ਸੂਬੇ ਦੇ ਪ੍ਰਧਾਨਗੀ ਮੰਡਲ ‘ਚ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਰੰਧਾਵਾ ਏਐਮਟੀ ਵਾਚਸਨਬਰਗ ਤੋਂ ਕੌਂਸਲਰ ਅਤੇ ਜ਼ਿਲ੍ਹਾ ਐੱਲਐੱਲਐੱਮ ਤੋਂ ਸੀਡੀਯੂ ਦੇ ਪ੍ਰਧਾਨਗੀ ਮੰਡਲ ਮੈਂਬਰ ਵਜੋਂ ਚੁਣੇ ਗਏ ਸਨ। ਜਰਮਨ ਵਸਦੇ ਭਾਰਤੀ ਭਾਈਚਾਰੇ ਨਾਲ ਉਹ ਨੇੜਿਓਂ ਜੁੜੇ ਰਹੇ ਹਨ, ਅਤੇ ਭਾਈਚਾਰੇ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਸੀਡੀਯੂ ਲੀਡਰਸ਼ਿਪ ਤੱਕ ਆਪਣੀ ਅਵਾਜ਼ ਪਹੁੰਚਾਉਂਦੇ ਰਹੇ ਹਨ।

ਇੱਕ ਤਰ੍ਹਾਂ ਨਾਲ, ਇਹ ਗਤੀਵਿਧੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਥੁਰਿੰਗੀਆ ਵਿੱਚ ਸੀਡੀਯੂ ਦੇ ਮਾਮਲਿਆਂ ਵਿੱਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੀ ਸਿੱਧੀ ਤੇ ਸਾਰਥਕ ਮੌਜੂਦਗੀ ਹੈ। ਰੰਧਾਵਾ ਦੀ ਨਿਯੁਕਤੀ ਦੇ ਤਾਜ਼ਾ ਘਟਨਾਕ੍ਰਮ ਨਾਲ, ਥੁਰਿੰਗੀਆ ਵਿੱਚ ਸੀਡੀਯੂ ਲੀਡਰਸ਼ਿਪ ਨਾਲ ਜੁੜਨ ਸਦਕਾ ਭਾਰਤੀ ਭਾਈਚਾਰਾ ਹੋਰ ਮਜ਼ਬੂਤੀ ਨਾਲ ਉੱਭਰ ਕੇ ਆਵੇਗਾ।

ਨਿਯੁਕਤੀ ਤੋਂ ਬਾਅਦ ਇੱਕ ਸੰਖੇਪ ਸੰਦੇਸ਼ ਵਿੱਚ ਰੰਧਾਵਾ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਦੀ ਨਿਯੁਕਤੀ, ਭਾਰਤੀਆਂ ਵੱਲੋਂ ਸਾਲਾਂ ਦਰ ਸਾਲ ਜਰਮਨ ਦੀ ਆਰਥਿਕਤਾ ਅਤੇ ਸਮਾਜ ਨਿਰਮਾਣ ਵਿੱਚ ਨਿਭਾਈ ਉਸਾਰੂ ਭੂਮਿਕਾ ਨੂੰ ਮਿਲਿਆ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਮਜ਼ਬੂਤ ਜਰਮਨ ਦੇ ਮੁੱਦਈ ਹਨ, ਅਤੇ ​​ਭਾਰਤ-ਜਰਮਨ ਦੇ ਆਪਸੀ ਮਜ਼ਬੂਤ ਸੰਬੰਧਾਂ ਵਿੱਚ ਯੋਗਦਾਨ ਪਾਉਣ ਲਈ, ਭਾਰਤੀ ਮੂਲ ਦੇ ਨੌਜਵਾਨ ਜਰਮਨ ਨਾਗਰਿਕਾਂ ਲਈ ਇੱਕ ਮਿਸਾਲ ਕਾਇਮ ਕਰਨਾ ਚਾਹੁੰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Germanyindianlatest newspro punjab tvpunjabi newsstate president
Share218Tweet136Share54

Related Posts

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.