ਐਤਵਾਰ, ਜੂਨ 8, 2025 03:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Gurmeet Ram Rahim:ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ, ਬੇਅਦਬੀ ਜਾਂਚ CBI ਨੂੰ ਦੇਣ ਦੀ ਮੰਗ…

by propunjabtv
ਅਗਸਤ 2, 2022
in Featured News, ਦੇਸ਼, ਪੰਜਾਬ
0

Gurmeet Ram Rahim ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਰਾਮ ਰਹੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਵਿਰੋਧ ਜਤਾਇਆ ਹੈ।ਪਿਛਲੀ ਸੁਣਵਾਈ ‘ਚ ਡੇਰੇ ਦੇ ਵਕੀਲ ਨੇ 2 ਘੰਟੇ ਦੀ ਦਲੀਲ ਦਿੱਤੀ ਸੀ।

ਡੇਰਾ ਮੁਖੀ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸੰਗੀਨ ਅਪਰਾਧਾਂ ‘ਚ ਕੈਦ ਦੀ ਸਜ਼ਾ ਕੱਟ ਰਿਹਾ ਹੈ।ਪੰਜਾਬ ਪੁਲਿਸ ਦੀ ਐਸਆਈਟੀ ਨੇ ਹਾਲ ਹੀ ‘ਚ ਰਿਪੋਰਟ ਤਿਆਰ ਕੀਤੀ, ਜਿਸ ‘ਚ ਰਾਮ ਰਹੀਮ ਨੂੰ ਹੀ ਬੇਅਦਬੀ ਦੀ ਸਾਜਿਸ਼ ਦਾ ਮਾਸਟਰਮਾਂਈਡ ਕਰਾਰ ਦਿੱਤਾ ਗਿਆ ਹੈ।
ਪੰਜਾਬ ‘ਚ ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਈ ਕੇਸ ਹੋਏ ਸਨ।ਜਿਨ੍ਹਾਂ ਦੀ ਜਾਂਚ ਦੇ ਲਈ ਤਤਕਾਲੀਨ ਅਕਾਲੀ-ਭਾਜਪਾ ਸਰਕਾਰ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਸੀ।

ਇਸ ਤੋਂ ਬਾਅਦ ਇਹ ਜਾਂਚ ਸੀਬੀਆਈ ਦੇ ਕੋਲ ਚਲੀ ਗਈ।ਬਾਅਦ ‘ਚ ਸਰਕਾਰ ਬਦਲ ਗਈ।ਕਾਂਗਰਸ ਸੱਤਾ ‘ਚ ਆਈ ਤਾਂ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵਿਧਾਨ ਸਭਾ ‘ਚ ਪ੍ਰਸਤਾਵ ਪਾਸ ਕਰਕੇ ਜਾਂਚ ਸੀਬੀਆਈ ਤੋਂ ਵਾਪਸ ਲੈ ਲਈ ਗਈ।ਪੰਜਾਬ ਪੁਲਿਸ ਦੀ ਐੱਸਆਈਟੀ ਨੇ ਹਾਲ ਹੀ ‘ਚ ਬੇਅਦਬੀ ਕੇਸ ਦੀ ਜਾਂਚ ਰਿਪੋਰਟ ਤਿਆਰ ਕੀਤੀ।

ਜਿਸ ‘ਚ ਰਾਮ ਰਹੀਮ ਨੂੰ ਹੀ ਬੇਅਦਬੀ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ।ਐੱਸਆਈਟੀ ਦਾ ਦਾਅਵਾ ਹੈ ਕਿ ਪੂਰੀ ਸਾਜਿਸ਼ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ਸਿਰਸਾ ‘ਚ ਰਚੀ ਗਈ।ਰਾਮ ਰਹੀਮ ਦੀ ਫਿਲਮ ਮੈਸੇਂਜਰ ਆਫ ਗਾਡ ਰਿਲੀਜ਼ ਨਾ ਹੋਣ ਦੇ ਵਿਰੋਧ ‘ਚ ਬੇਅਦਬੀ ਦੀ ਸਾਜਿਸ਼ ਰਚੀ ਗਈ।ਰਾਮ ਰਹੀਮ ਨੇ ਹਾਈਕੋਰਟ ‘ਚ ਦਲੀਲ ਦਿੱਤੀ ਕਿ ਇਕ ਦੋਸ਼ੀ ਨੇ ਬਿਆਨ ‘ਤੇ ਉਨ੍ਹਾਂ ਨੇ ਬੇਅਦਬੀ ਕੇਸ ‘ਚ ਨਾਮਜਦ ਕਰ ਲਿਆ ਗਿਆ।ਫਿਰ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕਰ ਦਿੱਤੇ ਗਏ।ਹਾਲਾਂਕਿ ਹਾਈਕੋਰਟ ਦੇ ਆਦੇਸ਼ ‘ਤੇ ਪੰਜਾਬ ਪੁਲਿਸ ਦੀ ਨਵੀਂ ਸਿਟ ਨੇ ਸੁਨਾਰੀਆ ਜੇਲ ਜਾ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ।

Tags: Gurmeet Ram Rahim
Share510Tweet319Share127

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.