ਸ਼ਨੀਵਾਰ, ਮਾਰਚ 7, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Gurmeet Ram Rahim: ਜੇਲ੍ਹ ਤੋਂ ਬਾਹਰ ਦਿਵਾਲੀ ਮਣਾਵੇਗਾ ਰਾਮ ਰਹੀਮ, ਮਿਲੀ 40 ਦਿਨ ਦੀ ਪੈਰੋਲ

Ram Rahim Gets Bail:  ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਮ ਰਹੀਮ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ 40 ਦਿਨ ਦੀ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕੀ ਦਿਵਾਲੀ ਦੇ ਤਿਉਹਾਰ ਦੇ ਚਲਦਿਆਂ ਉਸਦੇ ਵਕੀਲ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ 'ਚ ਅਰਜੀ ਦਾਇਰ ਕੀਤੀ ਗਈ ਸੀ।

by Bharat Thapa
ਅਕਤੂਬਰ 14, 2022
in Featured, Featured News, ਪੰਜਾਬ
0

Ram Rahim Gets Bail:  ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਮ ਰਹੀਮ ਨੂੰ ਅੱਜ ਯਾਨੀ ਸ਼ੁੱਕਰਵਾਰ ਨੂੰ 40 ਦਿਨ ਦੀ ਪੈਰੋਲ ਮਿਲ ਗਈ ਹੈ। ਦੱਸ ਦੇਈਏ ਕੀ ਦਿਵਾਲੀ ਦੇ ਤਿਉਹਾਰ ਦੇ ਚਲਦਿਆਂ ਉਸਦੇ ਵਕੀਲ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ‘ਚ ਅਰਜੀ ਦਾਇਰ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ‘ਚ ਲਿਜਾਇਆ ਜਾ ਸਕਦਾ ਹੈ। ਰਾਮ ਰਹੀਮ ਨੂੰ ਪਹਿਲਾਂ ਵੀ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ।

ਦੱਸ ਦੇਈਏ ਕਿ ਵਿਵਾਦਤ ਬਾਬਾ ਡੇਰਾ ਮੁੱਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਦੱਸ ਦਈਏ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਧਿਆਨ ਯੋਗ ਹੈ ਕਿ ਇਨ੍ਹਾਂ ਹੁਕਮਾਂ ਨੂੰ ਗ੍ਰਹਿ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਫਰਲੋ ਅਤੇ ਪੈਰੋਲ ਮਿਲ ਚੁੱਕੀ ਹੈ। ਉਸ ਨੂੰ ਇਸ ਵਾਰ ਵੀ ਜੇਲ੍ਹ ਮੈਨੂਅਲ ਅਨੁਸਾਰ ਪੈਰੋਲ ਦਿੱਤੀ ਗਈ ਹੈ।

 

 

Tags: 40 days parolecelebrate Diwalioutside the jailpropunjabtvram rahim
Share224Tweet140Share56

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.