ਵੀਰਵਾਰ, ਸਤੰਬਰ 3, 2026 09:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Gurmeet Ram Rahim Song: 40 ਦਿਨਾਂ ਦੀ ਪੈਰੋਲ ‘ਤੇ ਆਏ ਰਾਮ ਰਹੀਮ ਨੇ ਲਾਂਚ ਕੀਤਾ 5ਵਾਂ ਗਾਣਾ, ਇਸ ਵਾਰ ਹਰਿਆਣਵੀ ‘ਚ ਗਾਇਆ ਗਾਣਾ

Ram Rahim New Video: ਬਲਾਤਕਾਰ ਤੇ ਕਤਲ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਰਾਮ ਰਹੀਮ 40 ਦਿਨਾਂ ਦੀ ਪੈਰੋਲ ਦਾ ਖੂਬ ਆਨੰਦ ਮਾਣ ਰਿਹਾ ਹੈ। ਇਸ ਵਾਰ ਪੈਰੋਲ 'ਤੇ ਆਏ ਡੇਰਾ ਮੁਖੀ ਨੇ ਹਰਿਆਣਵੀ 'ਚ 'ਆਸ਼ੀਰਵਾਦ ਮਾਂਓ' ਗੀਤ ਲਾਂਚ ਕੀਤਾ ਹੈ।

by ਮਨਵੀਰ ਰੰਧਾਵਾ
ਫਰਵਰੀ 20, 2023
in ਦੇਸ਼
0

Ram Rahim Launched 5th Song ‘Aashirwad Maon’: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਪੈਰੋਲ ਦੌਰਾਨ ਐਤਵਾਰ ਨੂੰ ਆਪਣਾ 5ਵਾਂ ਗੀਤ ‘ਆਸ਼ੀਰਵਾਦ ਮਾਂਓ’ ਲਾਂਚ ਕੀਤਾ ਹੈ। ਇਹ ਗੀਤ ਹਰਿਆਣਵੀ ਵਿੱਚ ਹੈ। ‘ਆਸ਼ੀਰਵਾਦ ਮਾਂਓ ਕਾ’ ਗਾਣੇ ‘ਚ ਰਾਮ ਰਹੀਮ ਨੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਪੰਚਾਂ ਅਤੇ ਪਤਵੰਤਿਆਂ ਨੂੰ ਨਸ਼ੇ ਦੀ ਲਤ ਨਾਲ ਮਰ ਰਹੇ ਨੌਜਵਾਨਾਂ ਨੂੰ ਬਚਾਉਣ ਤੇ ਆਪਣੀਆਂ ਮਾਵਾਂ ਦਾ ਆਸ਼ੀਰਵਾਦ ਲੈਣ ਦਾ ਸੱਦਾ ਦਿੱਤਾ ਹੈ।

ਦੱਸ ਦੇਈਏ ਕਿ ਚਾਰ ਮਿੰਟ 35 ਸੈਕਿੰਡ ਦੇ ਇਸ ਗੀਤ ਵਿੱਚ ਡੇਰੇ ਦਾ ਮੁਖੀ ਦੱਸ ਰਿਹਾ ਹੈ ਕਿ ਅੱਜ ਹਰ ਪਿੰਡ, ਸ਼ਹਿਰ ਅਤੇ ਕੋਨੇ-ਕੋਨੇ ਵਿੱਚ ਮੁੰਡਿਆਂ ਦੇ ਨਾਲ-ਨਾਲ ਕੁੜੀਆਂ ਵੀ ਸ਼ਰਾਬੀ ਹੋ ਕੇ ਮਰ ਰਹੀਆਂ ਹਨ। ਗੀਤ ਵਿੱਚ ਹਰਿਆਣਵੀ ਪੱਗ ਬੰਨ੍ਹ ਕੇ ਕਹਿ ਰਿਹਾ ਹੈ ਕਿ ਕਿਸੇ ਧਰਮ ਨੇ ਨਸ਼ਾ ਕਰਨ ਲਈ ਨਹੀਂ ਕਿਹਾ। ਪਰ ਫਿਰ ਵੀ ਨਸ਼ਾ ਵਧਦਾ ਜਾ ਰਿਹਾ ਹੈ, ਇਸ ਲਈ ਨਸ਼ੇ ਦੇ ਸੌਦਾਗਰਾਂ ਦਾ ਪਿੱਛਾ ਕਰੋ ਤੇ ਪਹਿਰਾ ਦੇ ਕੇ ਇਸਨੂੰ ਰੋਕੋ ਅਤੇ ਹਰਿਆਣਵੀ ਪੱਗ ਦੀ ਲਾਜ ਰੱਖੋ।

ਨਾਲ ਹੀ ਉਸ ਨੇ ਗਾਣੇ ਰਾਹੀਂ ਕਿਹਾ ਕਿ ਨਸ਼ੇ ਵੇਚਣ ਵਾਲੇ ਦੁਕਾਨਦਾਰ ਨੂੰ ਰੋਕੋ ਅਤੇ ਜੇਕਰ ਉਹ ਨਾ ਰੁਕੇ ਤਾਂ ਸਖ਼ਤੀ ਦਿਖਾ ਕੇ ਉਸ ‘ਤੇ ਜੁਰਮਾਨਾ ਲਗਾਇਆ ਜਾਵੇ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲਿਆਂ ਨੂੰ ਰਾਮ ਦਾ ਨਾਮ ਦਵਾਓ ਤਾਂ ਜੋ ਉਨ੍ਹਾਂ ਦਾ ਨਸ਼ਾ ਦੂਰ ਹੋ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet Ram Rahimpro punjab tvpunjabi newsRam Rahim SongSong Ashirwaad Maon Ka
Share389Tweet243Share97

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.