ਸ਼ਨੀਵਾਰ, ਜੁਲਾਈ 25, 2026 04:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

GURMEET RAM RAHIM: ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

by propunjabtv
ਜੂਨ 17, 2022
in Featured News, ਦੇਸ਼, ਪੰਜਾਬ
0

ਹਰਿਆਣਾ ਅਤੇ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ _ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਨੂੰ ਬਾਰ-ਬਾਰ ਜੇਲ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ।

ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਅਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Tags: Gurmeet Ram RahimPAROLEsgpc
Share200Tweet125Share50

Related Posts

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.