ਬੁੱਧਵਾਰ, ਅਕਤੂਬਰ 14, 2026 01:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖ਼ਤਮ ਹੋਣ ਵਾਲੀ ਹੈ ਰਾਮ ਰਹੀਮ ਦੀ ਆਜ਼ਾਦੀ, 3 ਦਿਨ ਬਾਅਦ ਜਾਣਾ ਪਵੇਗਾ ਜੇਲ੍ਹ

Gurmeet Singh Ram Rahim News: ਰਾਮ ਰਹੀਮ ਦਾਅਵਾ ਕਰ ਰਿਹਾ ਹੈ ਕਿ ਉਹ ਸ਼ਰਧਾਲੂਆਂ ਦਾ ਸੇਵਕ ਤੇ ਚੌਕੀਦਾਰ ਹੈ। ਉਸਦਾ ਕੰਮ ਸਿਰਫ ਉਨ੍ਹਾਂ ਨੂੰ ਜਗਾਉਣਾ ਤੇ ਉਨ੍ਹਾਂ ਨੂੰ ਪ੍ਰਮਾਤਮਾ ਦੀ ਬਖਸ਼ਿਸ਼ ਦਵਾਉਣਾ ਹੈ।

by ਮਨਵੀਰ ਰੰਧਾਵਾ
ਫਰਵਰੀ 28, 2023
in ਦੇਸ਼
0

Ram Rahim’s Parole: ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਪੈਰੋਲ ਖ਼ਤਮ ਹੋਣ ਵਾਲੀ ਹੈ। ਦੱਸ ਦਈਏ ਕਿ ਉਸ ਦੀ ਆਜ਼ਾਦੀ ਦੇ ਹੁਣ ਸਿਰਫ 3 ਦਿਨ ਬਚੇ ਹਨ। ਇਸ ਸਮੇਂ ਉਹ ਯੂਪੀ ਦੇ ਬਰਨਾਵਾ ਆਸ਼ਰਮ ‘ਚ ਪੈਰੋਲ ‘ਤੇ ਹੈ।

ਰਾਮ ਰਹੀਮ ਦੀ ਪੈਰੋਲ 2 ਮਾਰਚ ਨੂੰ ਖ਼ਤਮ ਹੋ ਰਹੀ ਹੈ। ਅਜਿਹੇ ‘ਚ ਰਾਮ ਰਹੀਮ ਆਪਣੇ ਭਾਸ਼ਣ ਦੌਰਾਨ ਕਈ ਵਾਰ ਭਾਵੁਕ ਹ ਜਾਂਦਾ ਹੈ ਤੇ ਕਦੇ ਪ੍ਰੇਸ਼ਾਨ। ਨਾਲ ਹੀ ਉਹ ਆਪਣੇ ਪੈਰੋਕਾਰਾਂ ਨੂੰ ਦਿਨ-ਰਾਤ ਰਾਮ ਦਾ ਨਾਮ ਜਪਣ ਲਈ ਵੀ ਕਹਿੰਦਾ ਹੈ।

ਨਾਲ ਹੀ ਰਾਮ ਰਹੀਮ ਦਾਅਵਾ ਕਰ ਰਿਹਾ ਹੈ ਕਿ ਉਹ ਸ਼ਰਧਾਲੂਆਂ ਦਾ ਸੇਵਕ ਤੇ ਚੌਕੀਦਾਰ ਹੈ। ਉਸਦਾ ਕੰਮ ਸਿਰਫ ਉਨ੍ਹਾਂ ਨੂੰ ਜਗਾਉਣਾ ਤੇ ਉਨ੍ਹਾਂ ਨੂੰ ਪ੍ਰਮਾਤਮਾ ਦੀ ਬਖਸ਼ਿਸ਼ ਦਵਾਉਣਾ ਹੈ। ਉਹ ਦਿਨ ਰਾਤ ਆਪਣੇ ਪ੍ਰੇਮੀਆਂ ਦੀ ਸੇਵਾ ਵਿਚ ਲੱਗਾ ਰਹਿੰਦਾ ਹੈ।

ਮੰਤਰ ਜਾਪ ਕਰਨ ਨਾਲ ਛੁੱਟ ਜਾਵੇਗੀ ਨਸ਼ੇ ਦੀ ਲੱਤ

ਨਾਲ ਹੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਜੋ ਗੁਰੂ ਮੰਤਰ ਦੇਵੇਗਾ ਉਸ ਦੀ ਗਾਰੰਟੀ ਹੈ। ਉਸ ਵੱਲੋਂ ਕਹੇ ਸ਼ਬਦ 100 ਫੀਸਦੀ ਕੰਮ ਕਰਨਗੇ। ਜਿਨ੍ਹਾਂ ਨੂੰ ਇਹ ਮੰਤਰ ਚਾਹਿਦਾ ਹੈ ਉਹ 15 ਮਿੰਟ ਇਸ ਦਾ ਜਾਪ ਕਰਨ, ਨਸ਼ਾ ਦੂਰ ਹੋ ਜਾਵੇਗਾ।

ਰਾਮ ਰਹੀਮ ਨੇ ਕਿਹਾ ਕਿ ਅਸੀਂ ਤੇ 6.5 ਕਰੋੜ ਲੋਕ ਭਗਵਾਨ ਦੇ ਨਾਮ ‘ਤੇ ਸਾਰੇ ਨਜ਼ਾਰੇ ਲੈ ਸਕਦੇ ਹਾਂ ਤਾਂ ਤੁਸੀਂ ਨਵੇਂ ਲੋਕ ਕਿਉਂ ਨਹੀਂ। ਇਸ ਲਈ ਅਸੀਂ ਗਾਰੰਟੀ ਦਿੰਦੇ ਹਾਂ, ਜੇਕਰ ਤੁਸੀਂ ਲੋਕ ਗੁਰੂ ਮੰਤਰ ਦਾ ਜਾਪ ਕਰਨ ਵਿੱਚ 15 ਮਿੰਟ ਲੱਗਣਗੇ। ਰਾਮ ਰਹੀਮ ਨੇ ਕਿਹਾ- ਸੇਵਾਦਾਰਾਂ ਨੇ ਕਿਹਾ ਥੋੜਾ ਲੇਟ ਆਉਣਾ, ਹੁਣ ਪ੍ਰੇਮੀ ਆ ਰਹੇ ਹਨ। ਇਸ ਲਈ ਮੈਂ ਤੁਹਾਡੀ ਸੇਵਾ ਕਰਨ ਵਿੱਚ ਥੋੜ੍ਹਾ ਲੇਟ ਹੋ ਗਿਆ। ਜੋ ਚੌਕੀਦਾਰ ਹੁੰਦਾ ਹੈ ਉਹ ਤਾਂ ਸੇਵਕਾਂ ਦਾ ਸੇਵਕ ਹੁੰਦਾ ਹੈ, ਉਸ ਦੀ ਕੀ ਔਕਾਤ ਕਿ ਕਿਸੇ ਨੂੰ ਇੰਤਜ਼ਾਰ ਕਰਵਾਏ। ਅਸੀਂ ਤੁਹਾਡੇ ਸਾਰਿਆਂ ਲਈ ਸੇਵਾ ਕਰਵਾਉਂਦੇ ਹਾਂ।

ਰਾਮ ਰਹੀਮ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਬੇਨਤੀ ਹੈ ਕਿ ਤੁਸੀਂ ਲੋਕਾਂ ਦਾ ਭਲਾ ਕਰੋ। ਸਾਡਾ ਕੰਮ ਹੈ ਰੱਬ ਤੁਹਾਨੂੰ ਲੋਕਾਂ ਦਾ ਭਲਾ ਕਰੇ, ਸਾਡਾ ਕੰਮ ਚੌਕੀਦਾਰ ਬਣ ਕੇ ਜਗਾਉਣਾ ਹੈ। ਕੋਈ ਹੰਕਾਰ ਨਹੀਂ। ਸਿਰਫ ਤੁਹਾਡੇ ਲਈ। ਅਸੀਂ ਤੁਹਾਡੇ ਲਈ ਕਿਉਂ ਕੰਮ ਕਰਦੇ ਹਾਂ, ਅਸੀਂ ਦਿਨ ਰਾਤ ਕਿਉਂ ਕੰਮ ਕਰਦੇ ਹਾਂ। ਸਾਨੂੰ ਕੀ ਮਿਲਣਾ, ਮੈਂ ਤੁਹਾਨੂੰ ਕੁਝ ਸਮਾਂ ਪਹਿਲਾਂ ਦੱਸਿਆ ਸੀ ਕਿ ਇੱਕ ਸੰਤ, ਇੱਕ ਸੱਚਾ ਫਕੀਰ ਸਾਰੇ ਰੱਬ ਦੇ ਬੱਚਿਆਂ ਨੂੰ ਆਪਣੇ ਬੱਚੇ ਸਮਝਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet Singh Ram Rahimpro punjab tvpunjabi newsRam Rahim's Parole
Share286Tweet179Share72

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.