ਸ਼ੁੱਕਰਵਾਰ, ਮਾਰਚ 6, 2026 04:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦੀ ਹੋਈ ਮੌ.ਤ, ਡੇਂਗੂ ਦਾ ਚੱਲ ਰਿਹਾ ਸੀ ਇਲਾਜ, ਜਾਣੋ ਕੌਣ ਸੀ ਪਿੰਕੀ…

by Gurjeet Kaur
ਅਕਤੂਬਰ 25, 2023
in ਪੰਜਾਬ
0

ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦੀ ਇਲਾਜ ਦੌਰਾਨ ਮੌਤ ਹੋ ਗਈ।ਚੰਡੀਗੜ੍ਹ ਦੇ ਨਿੱਜੀ ਹਸਪਤਾਲ ‘ਚ ਉਨ੍ਹਾਂ ਦਾ ਡੇਂਗੂ ਦਾ ਇਲਾਜ ਚੱਲ ਰਿਹਾ ਸੀ।

ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ (Who Was Gurmeet Singh Pinky Cat?) ਦੀ ਡੇਂਗੂ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Who Was Gurmeet Singh Pinky Cat? ਕੌਣ ਸੀ ‘ਪਿੰਕੀ ਕੈਟ’

ਗੁਰਮੀਤ ਸਿੰਘ ਪਿੰਕੀ ਪੰਜਾਬ ਵਿਚ ਖਾੜਕੂਵਾਦ ਸਮੇਂ ਪੁਲਿਸ ਦਾ ਸੂਹੀਆ ਸੀ, ਜਿਸ ਨੂੰ ਬਾਅਦ ਵਿਚ ਪੁਲਿਸ ਇੰਸਪੈਕਟਰ ਬਣਾ ਦਿਤਾ ਗਿਆ। ਇਸ ਤੋਂ ਬਾਅਦ 2001 ਵਿਚ ਉਸ ਨੇ ਲੁਧਿਆਣਾ ਦੇ ਇਕ ਨੌਜਵਾਨ ਅਵਤਾਰ ਸਿੰਘ ਉਰਫ ਗੋਲਾ ਨੂੰ ਰਾਸਤਾ ਮੰਗਣ ‘ਤੇ ਗੋਲੀ ਮਾਰ ਦਿਤੀ ਸੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ ਪਰ ਉਹ ਸਰਕਾਰੀ ਮਿਹਰ ਨਾਲ ਸੱਤ ਸਾਲਾਂ ਬਾਅਦ ਹੀ ਰਿਹਾਅ ਹੋ ਗਿਆ।

52 ਝੂਠੇ ਮੁਕਾਬਲਿਆਂ ਦੇ ਸਬੂਤ ਹੋਣ ਦਾ ਕੀਤਾ ਸੀ ਦਾਅਵਾ

ਪਿੰਕੀ ਕੈਟ ਨੂੰ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ ਦਾ ਚਹੇਤਾ ਮੰਨਿਆ ਜਾਂਦਾ ਸੀ। ਬਾਅਦ ਵਿਚ ਉਸ ਨੂੰ ਮਤੇ ਉਹ ਸੁਮੇਧ ਸੈਣੀ ਨੂੰ ‘ਬਾਪੂ’ ਕਹਿ ਕੇ ਬੁਲਾਉਂਦਾ ਰਿਹਾ। ਡੀ.ਆਈ.ਜੀ. ਲੁਧਿਆਣਾ ਰੇਂਜ ਗੁਰਿੰਦਰ ਸਿੰਘ ਢਿੱਲੋਂ ਨੇ ਪਿੰਕੀ ਨੂੰ ਮੁੜ ਪੁਲਿਸ ਦੀ ਨੌਕਰੀ ‘ਤੇ ਬਹਾਲ ਕਰ ਦਿਤਾ ਸੀ ਪਰ ਮੀਡੀਆ ਵਿਚ ਖ਼ਬਰ ਆਉਣ ਪਿੱਛੋਂ ਰਾਤੋਂ-ਰਾਤ ਉਸ ਨੂੰ ਮੁੜ ਬਰਖਾਸਤ ਕਰ ਦਿਤਾ ਗਿਆ। ਉਸ ਨੇ ਪੁਲਿਸ ਬਹਾਦਰੀ ਦਾ ਤਮਗ਼ਾ ਵੀ ਜਿੱਤਿਆ ਸੀ, ਪਰ ਨੌਜਵਾਨ ਦੇ ਕਤਲ ਤੋਂ ਬਾਅਦ ਉਹ ਵਿਵਾਦਾਂ ਵਿਚ ਘਿਰ ਗਿਆ ਸੀ। ਉਸ ਨੇ ਇਕ ਵਾਰ ਦਾਅਵਾ ਕੀਤਾ ਸੀ ਕਿ ਉਸ ਕੋਲ ਪੰਜਾਬ ਵਿਚ ਖਾੜਕੂਵਾਦ ਸਮੇਂ ਦੌਰਾਨ ਹੋਏ 52 ਝੂਠੇ ਮੁਕਾਬਲਿਆਂ ਦੇ ਸਬੂਤ ਹਨ।

ਪਿੰਕੀ ਨੂੰ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਹੋਈ ਸੀ ਪਰ ਉਸ ਨੂੰ ਸੱਤ ਸਾਲ ਤੇ ਸੱਤ ਮਹੀਨਿਆਂ ਬਾਅਦ ਰਿਹਾਅ ਕਰ ਦਿਤਾ ਗਿਆ। ਇਸ ਸਮੇਂ ਵਿਚ ਵੀ ਉਹ 486 ਦਿਨ ਪੈਰੋਲ ‘ਤੇ ਜੇਲ ਵਿਚੋਂ ਬਾਹਰ ਰਿਹਾ। ਆਰ.ਟੀ.ਆਈ. ਤਹਿਤ ਮਿਲੀ ਸੂਚਨਾ ਮੁਤਾਬਕ ਪਹਿਲੀ ਵਾਰ ਪਿੰਕੀ ਚਾਰ ਅਪ੍ਰੈਲ 2008 ਨੂੰ ਦੋ ਹਫਤਿਆਂ ਲਈ ਪੈਰੋਲ ‘ਤੇ ਆਇਆ ਜਿਸ ਵਿਚ 52 ਦਿਨ ਦਾ ਵਾਧਾ ਕਰ ਦਿਤਾ ਗਿਆ ਤੇ ਉਹ 31 ਮਈ 2008 ਨੂੰ ਜੇਲ ਪਰਤਿਆ। 25 ਮਈ 2009 ਨੂੰ ਉਹ ਮੁੜ ਚਾਰ ਹਫਤਿਆਂ ਦੀ ਪੈਰੋਲ ‘ਤੇ ਬਾਹਰ ਆਇਆ ਜਿਸ ਵਿਚ ਦੋ ਵਾਰ ਵਾਧਾ ਕਰ ਦਿਤਾ ਗਿਆ ਤੇ ਉਹ 18 ਅਕਤੂਬਰ 2009 ਨੂੰ 143 ਦਿਨਾਂ ਬਾਅਦ ਜੇਲ ਪਰਤਿਆ। ਇਸ ਤੋਂ ਬਾਅਦ 2011 ਤੋਂ 2012 ਉਸ ਨੂੰ ਤਿੰਨ ਵਾਰ ਜ਼ਮਾਨਤ ਦਿਤੀ ਗਈ ਤੇ ਉਹ 112 ਦਿਨ ਜੇਲ ਤੋਂ ਬਾਹਰ ਰਿਹਾ।

 

Tags: Gurmeet Singh Pinky catGurmeet Singh Pinky Cat DeathPunjabi News Pro Punjab TvWho Was Gurmeet Singh Pinky Cat
Share314Tweet196Share79

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.