ਸੋਮਵਾਰ, ਸਤੰਬਰ 8, 2025 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ, ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ

Gurmeet Singh Meet Hayer ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦਾ ਸੁਫਨਾ ਲਿਆ ਗਿਆ ਹੈ ਜਿਸ ਦੀ ਪੂਰਤੀ ਨੌਜਵਾਨ ਸਭ ਤੋਂ ਵੱਡੀ ਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ।

by ਮਨਵੀਰ ਰੰਧਾਵਾ
ਮਾਰਚ 1, 2023
in ਪੰਜਾਬ
0

Punjab News: ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਕੇ ਜ਼ਮੀਨੀ ਪੱਧਰ ਉਤੇ ਆਪਣੀਆਂ ਗਤੀਵਿਧੀਆਂ ਦਾ ਦਾਇਰਾ ਵਧਾਉਣ ਅਤੇ ਨੌਜਵਾਨਾਂ ਦੀ ਊਰਜਾ ਸਹੀ ਪਾਸੇ ਲਗਾਉਣ ਦਾ ਸੱਦਾ ਦਿੱਤਾ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ ਸਮੂਹ ਜ਼ਿਲਿਆਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ।

ਇਹ ਜਾਣਕਾਰੀ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਯੁਵਕ ਸੇਵਾਵਾਂ ਵਿਭਾਗ ਦੀ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦਾ ਸੁਫਨਾ ਲਿਆ ਗਿਆ ਹੈ ਜਿਸ ਦੀ ਪੂਰਤੀ ਨੌਜਵਾਨ ਸਭ ਤੋਂ ਵੱਡੀ ਤੇ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਿਹਤਰ ਸਮਾਜ ਦੀ ਉਸਾਰੀ ਲਈ ਉਸਾਰੂ ਗਤੀਵਿਧੀਆਂ ਵਿੱਚ ਲਗਾਇਆ ਜਾਵੇਗਾ।

ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤਹਿਤ ਇਸ ਵਾਰ ਲੰਬੇ ਅਰਸੇ ਬਾਅਦ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਅੰਤਿਮ ਰੂਪ ਦਿੱਤਾ ਗਿਆ। ਜਲਦ ਹੀ ਚੁਣੇ ਨੌਜਵਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਲਈ ਨੌਜਵਾਨਾਂ ਨੂੰ ਸੂਬੇ ਦੀਆਂ ਸੈਰ ਸਪਾਟਾ ਵਾਲੀਆਂ ਥਾਂਵਾਂ, ਵਿਰਾਸਤੀ, ਧਾਰਮਿਕ ਤੇ ਇਤਿਹਾਸਕ ਸਥਾਨਾਂ ਉੱਤੇ ਟੂਰ ਕਰਵਾਇਆ ਜਾਵੇਗਾ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਯੂਥ ਕਲੱਬਾਂ ਦੀ ਗਿਣਤੀ ਬਹੁਤ ਹੈ ਪਰ ਬਹੁਤੇ ਕਲੱਬਾਂ ਦੀਆਂ ਗਤੀਵਿਧੀਆਂ ਬਿਲਕੁਲ ਬੰਦ ਹਨ। ਉਨ੍ਹਾਂ ਅਜਿਹੇ ਕਲੱਬਾਂ ਦੀ ਸ਼ਨਾਖ਼ਤ ਕਰ ਕੇ ਐਕਟਿਵ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਦੀਆਂ ਗਤੀਵਿਧੀਆਂ ਵਿੱਚ ਨਸ਼ਿਆਂ ਦੀ ਰੋਕਥਾਮ, ਖੇਡਾਂ ਵਿੱਚ ਹਿੱਸਾ ਲੈਣਾ, ਪਰਾਲੀ ਸਾੜਨ ਖਿਲਾਫ ਕਿਸਾਨਾਂ ਨੂੰ ਜਾਗਰੂਕ ਕਰਨਾ, ਸੱਭਿਆਚਾਰਕ ਗਤੀਵਿਧੀਆਂ ਆਦਿ ਨੂੰ ਪ੍ਰਮੁੱਖਤਾ ਦਿੱਤੀ ਜਾਵੇ।

ਮੀਟਿੰਗ ਵਿੱਚ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਡਿਪਟੀ ਡਾਇਰੈਕਟਰ ਡਾ ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਨਹਿਰੂ ਯੁਵਾ ਕੇਂਦਰ ਦੇ ਸਟੇਟ ਡਾਇਰੈਕਟਰ ਸੁਰਿੰਦਰ ਸੈਣੀ ਅਤੇ ਸਮੂਹ ਫੀਲਡ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manngurmeet singh meet hayerpro punjab tvpunjab newsPunjab youthPunjab Youth Services Ministerpunjabi newsYouth Clubs in the state
Share211Tweet132Share53

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.