ਬੁੱਧਵਾਰ, ਅਕਤੂਬਰ 7, 2026 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਮੰਤਰੀ ਮੀਤ ਨੇ 15 ਜੇਈ ਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ,11 ਮਹੀਨਿਆਂ ‘ਚ 27 ਹਜ਼ਾਰ ਨਿਯੁਕਤੀਆਂ

Appointment Letters: ਪੰਜਾਬ ਮੰਤਰੀ ਮੀਤ ਹੇਅਰ ਨੇ ਪੰਜਾਬ 'ਚ ਨਿਵੇਸ਼ ਨੂੰ ਲੈ ਕੇ ਸਕਾਰਾਤਮਕ ਮਾਹੌਲ ਸਿਰਜ ਕੇ ਨਿਵੇਕਲੇ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਗੱਲ ਕੀਤੀ।

by ਮਨਵੀਰ ਰੰਧਾਵਾ
ਫਰਵਰੀ 20, 2023
in ਨੌਕਰੀ, ਪੰਜਾਬ
0

Punjab Youth Jobs: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ। ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਵੇਗੀ ਉੱਥੇ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਸਥਾਪਤ ਕਰੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ।

 

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਅਣਗੌਲੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੀ ਬਾਂਹ ਫੜਦਿਆਂ ਜਿੱਥੇ ਤਰੱਕੀਆਂ ਦਿੱਤੀਆਂ ਹਨ ਉੱਥੇ ਨਵੀਂ ਭਰਤੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟਿਊਬਵੈੱਲਾਂ ਤੇ ਖਾਲਿਆਂ ਦੇ 220 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ।

ਜਲ ਸਰੋਤ ਮੰਤਰੀ ਨੇ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਂਵਾਂ ਲੋਕ ਹਿੱਤਾਂ ਵਿੱਚ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧਾ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸੇ ਕਰਕੇ ਨਵ ਨਿਯੁਕਤ ਕਰਮਚਾਰੀ ਕਿਸਾਨੀ ਦੀ ਭਲਾਈ ਵਿੱਚ ਆਪਣੀ ਬਿਹਤਰੀਨ ਸੇਵਾਵਾਂ ਨਿਭਾ ਕੇ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਆਪਣੀ ਤਾਇਨਾਤੀ ਤੋਂ ਬਾਅਦ ਬਦਲੀ ਦੀ ਬਜਾਏ ਡਿਊਟੀ ਨੂੰ ਪਹਿਲ ਦੇਣ।

ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸਰੋਤ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਪ੍ਰਬੰਧਕ ਨਿਰਦੇਸ਼ਕ ਡਾ ਹਰਿੰਦਰ ਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointment lettersgurmeet singh meet hayerJEs and clerksjobspro punjab tvpunjab governmentpunjab newsPunjab youthpunjabi news
Share217Tweet136Share54

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.