ਮੰਗਲਵਾਰ, ਜੂਨ 30, 2026 09:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਮੀਤ ਹੇਅਰ, ਕਿਹਾ ਕੁਦਰਤੀ ਆਫ਼ਤ ਦੌਰਾਨ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ

Mansa Flood Situation: ਮੀਤ ਹੇਅਰ ਨੇ ਕਿਹਾ ਕਿ ਵਿਧਾਇਕ ਬੁੱਧ ਰਾਮ ਲਗਾਤਾਰ ਪਾੜ ਦੇ ਕਾਰਨ ਪਾਣੀ ਦੇ ਵਹਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨਰਾਤ ਡਟ ਕੇ ਖੜ੍ਹੇ ਹਨ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ
0

Punjab Flood Update: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਹੜ੍ਹਾਂ ਦੀ ਕੁਦਰਤੀ ਆਫ਼ਤ ਮੌਕੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਂਦੁਪਰਾ ਘੱਗਰ ਨੇੜੇ ਰਿੰਗ ਬੰਨ੍ਹ ਟੁੱਟਣ ਕਾਰਨ ਪਿੰਡ ਕੁੱਲਰੀਆਂ ਅਤੇ ਭਾਵਾ ਵਿਖੇ ਪਾਣੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵੀ ਮੌਜੂਦ ਰਹੇ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਬੰਨ੍ਹ ਦੇ ਪਾੜ ਨੂੰ ਪੂਰਨ ਲਈ ਭਾਰਤੀ ਸੈਨਾ ਦੇ ਜਵਾਨ, ਐਨ.ਡੀ.ਆਰ.ਐਫ. ਅਤੇ ਨੇੜਲੇ ਪਿੰਡਾਂ ਦੇ ਸਮਾਜ ਸੇਵੀ ਪਤਵੰਤੇ ਅਤੇ ਸਮੁੱਚਾ ਸਰਕਾਰੀ ਅਮਲਾ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੁੱਧ ਰਾਮ ਲਗਾਤਾਰ ਪਾੜ ਦੇ ਕਾਰਨ ਪਾਣੀ ਦੇ ਵਹਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨਰਾਤ ਡਟ ਕੇ ਖੜ੍ਹੇ ਹਨ, ਤਾਂ ਜੋ ਘੱਗਰ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਕੋਈ ਦਰਪੇਸ਼ ਸਮੱਸਿਆ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਪ੍ਰਭਾਵਿਤ ਸਬੰਧਤ ਇਲਾਕਾ ਨਿਵਾਸੀਆਂ ਨੂੰ ਸੰਜਮ ਰੱਖਣ ਦੀ ਲੋੜ ਹੈ ਅਤੇ ਜਦੋਂ ਵੀ ਕੋਈ ਖਤਰਾ ਲੱਗਦਾ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦਿਆਂ ਰਾਹਤ ਕਾਰਜਾਂ ਵਿਚ ਜੁਟੀਆਂ ਟੀਮਾਂ ਦਾ ਸਹਿਯੋਗ ਕੀਤਾ ਜਾਵੇ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭਾਰਤੀ ਸੈਨਾ ਦੇ ਇੰਜਨੀਅਰਾਂ ਵੱਲੋਂ ਬੰਨ੍ਹ ਦੇ ਵਿਚ ਪਏ ਪਾੜ ਨੂੰ ਪੂਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮੱਦਦ ਲਈ ਸਿਵਲ ਡਿਸਪੈਂਸਰੀ ਕੁੱਲਰੀਆਂ ਵਿੱਚ ਮੈਡੀਕਲ ਹੈਡਕੁਆਟਰ ਬਣਾਇਆ ਹੈ। ਉਨ੍ਹਾਂ ਹਲਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਸਮੂਹ ਕਲੱਬਾਂ ਨੂੰ ਇਸ ਆਫ਼ਤ ਦੀ ਘੜੀ ਵਿਚ ਆਪਸੀ ਤਾਲਮੇਲ ਨਾਲ ਸਹਿਯੋਗ ਕਰਕੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਵਸਨੀਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਵਪਾਰ ਵਿੰਗ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ ਬੱਛੋਆਣਾ, ਗੁਰਦਰਸ਼ਨ ਸਿੰਘ ਪਟਵਾਰੀ, ਚਮਕੌਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਗੁਰਪ੍ਰੀਤ ਸਿੰਘ ਭੁੱਚਰ, ਕੇਵਲ ਸ਼ਰਮਾ ਬਰੇਟਾ, ਸਰਪੰਚ ਰਾਜਵੀਰ ਸਿੰਘ ਕੁੱਲਰੀਆਂ, ਜਗਤਾਰ ਤਾਰੀ ਕੁੱਲਰੀਆਂ ਤੋਂ ਇਲਾਵਾ ਸਬ ਡਵੀਜ਼ਨ ਬੁਢਲਾਡਾ ਦੇ ਸਾਰੇ ਅਧਿਕਾਰੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ghaggar Water Levelgurmeet singh meet hayerpro punjab tvPunjab Floodspunjab governmentpunjab newspunjabi news
Share222Tweet139Share56

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.