ਸ਼ਨੀਵਾਰ, ਜੂਨ 28, 2025 07:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਤੇ Sargun Mehta ਦੀ NigahMarda Aayi Ve ਫਿਲਮ ਦੀ ਰਿਲੀਜ਼ ਡੇਟ ਅੱਗੇ ਖਿਸਕੀ, ਜਾਣੋ ਹੁਣ ਕਦੋਂ ਹੋ ਰਹੀ ਰਿਲੀਜ਼

Punjabi Movie NigahMarda Aayi Ve: Gurnam Bhullar ਅਤੇ Sargun Mehta ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹੈ। ਦੱਸ ਦਈਏ ਕਿ ਦੋਵਾਂ ਸਟਾਰਸ ਦੀ ਇਹ ਫਿਲਮ ਪਹਿਲਾਂ 17 ਫਰਵਰੀ, 2023 ਨੂੰ ਵੱਡੇ ਪਰਦੇ 'ਤੇ ਆਉਣ ਵਾਲੀ ਸੀ।

by ਮਨਵੀਰ ਰੰਧਾਵਾ
ਫਰਵਰੀ 6, 2023
in ਪਾਲੀਵੁੱਡ, ਮਨੋਰੰਜਨ
0

Gurnam Bhullar and Sargun Mehta’s Upcoming Movie: ਪੰਜਾਬੀ ਫਿਲਮਾਂ ਦੇ ਨਿਰਮਾਤਾ ਆਪਣੇ ਦਰਸ਼ਕਾਂ ਨੂੰ ਨਵੀਆਂ ਫਿਲਮਾਂ ਨਾਲ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਹੁਣ ਪਿਆਰ ਦਾ ਮਹੀਨਾ ਯਾਨੀ ਫਰਵਰੀ ਸ਼ੁਰੂ ਹੋ ਰਿਹਾ ਹੈ, ਤਾਂ ਟੌਪ ਦੀਆਂ ਫਿਲਮਾਂ ਚੋਂ ਇੱਕ ‘ਨਿਗਾਹ ਮਾਰਦਾ ਆਈ ਵੇ’ (NigahMarda Aayi Ve) ਦੀ ਰਿਲੀਜ਼ ਦੀ ਮਿਤੀ ਨੂੰ ਅੱਗੇ ਵਧਾ ਦਿੱਤਾ ਹੈ।

ਆਉਣ ਵਾਲੀ ਫਿਲਮ ‘ਨਿਗਾਹ ਮਾਰਦਾ ਆਈ ਵੇ’ ਵਿੱਚ ਗੁਰਨਾਮ ਭੁੱਲਰ (Gurnam Bhullar) ਅਤੇ ਸਰਗੁਣ ਮਹਿਤਾ (Sargun Mehta) ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹੈ। ਦੱਸ ਦਈਏ ਕਿ ਦੋਵਾਂ ਸਟਾਰਸ ਦੀ ਇਹ ਫਿਲਮ ਪਹਿਲਾਂ 17 ਫਰਵਰੀ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਸੀ।

ਪਰ ਹੁਣ ਫਰਸਟ ਲੁੱਕ ਪੋਸਟਰ ਨੂੰ ਸਾਂਝਾ ਕਰਦੇ ਹੋਏ, ਨਿਰਮਾਤਾਵਾਂ ਨੇ ਇਸ ਦੀ ਰਿਲੀਜ਼ ਡੇਟ ਬਾਰੇ ਲੋਕਾਂ ਨੂੰ ਅਪਡੇਟ ਦਿੱਤਾ। ਇਸ ਪੋਸਟ ਮੁਤਾਬਕ ਹੁਣ ਨਿਗਾਹ ਮਾਰਦਾ ਆਈ ਵੇ 17 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋ ਰਹੀ ਹੈ। ਫਿਲਮ ਦੀ ਘੋਸ਼ਣਾ ਨੇ ਸੋਸ਼ਲ ਮੀਡੀਆ ਵਿੱਚ ਖਲਬਲੀ ਮਚਾ ਦਿੱਤੀ ਹੈ ਕਿਉਂਕਿ ਸੁਰਖੀ ਬਿੰਦੀ ਦੇ ਮੁੱਖ ਕਲਾਕਾਰ ਫਿਰ ਤੋਂ ਫਿਲਮ ਨਿਗਾਹ ਮਰਦਾ ਆਈ ਵੇ ਲਈ ਇੱਕਠੇ ਹੋਏ ਹਨ।

ਹੁਣ ਫਿਲਮ ਦੀ ਰਿਲੀਜ਼ ਡੇਟ ‘ਚ ਲਗਪਗ 45 ਦਿਨ ਬਾਕੀ ਰਹਿ ਗਏ ਹਨ, ਇਸ ਲਈ ਫੈਨਸ ਨਿਗਾਹ ਮਰਦਾ ਆਈ ਵੇ ਦੇ ਟੀਜ਼ਰ, ਟ੍ਰੇਲਰ ਅਤੇ ਟ੍ਰੈਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੋਸਟਰ ਵਿੱਚ ਗੁਰਮ ਅਤੇ ਸਰਗੁਣ ਦੋਵੇਂ ਦਿਖਾਈ ਦੇ ਰਹੇ ਹਨ, ਜਿਸ ਵਿੱਚ ਲੀਡ ਐਕਟਰ ਆਪਣੀ ਆਨ-ਸਕਰੀਨ ਲੇਡੀ ਲਵ ਨੂੰ ਫੜੀ ਖੜ੍ਹਾ ਹੈ।

ਪੋਸਟਰ ‘ਤੇ ਇੱਕ ਨਜ਼ਰ ਮਾਰੋ:

 

View this post on Instagram

 

A post shared by Gurnam Bhullar (@gurnambhullarofficial)

ਕ੍ਰੈਡਿਟ ਦੀ ਗੱਲ ਕਰੀਏ ਤਾਂ ਨਿਗਾਹ ਮਰਦਾ ਆਈ ਵੇ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਤੇ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਰਮਨ ਅਗਰਵਾਲ, ਗੁਰਨਾਮ ਭੁੱਲਰ, ਬੱਲੀ ਸਿੰਘ ਕੱਕੜ, ਅਤੇ ਵਿਸ਼ਾਲ ਜੌਹਲ ਨੇ ਤਿਆਰ ਕੀਤੀ ਗਈ ਹੈ, ਅਤੇ ਇਸਨੂੰ ਰੱਬਾ ਪ੍ਰੋਡਕਸ਼ਨ ਅਤੇ ਡਾਇਮੰਡ ਸਟਾਰ ਵਰਲਡਵਾਈਡ ਦੁਆਰਾ Topnotch Studios UK ਦੇ ਸਹਿਯੋਗ ਨਾਲ ਪੇਸ਼ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam BhullarGurnam Bhullar Sargun MehtaGurnam Sargun MovieNigah Marda Ayi VeNigahMarda Aayi Vepro punjab tvpunjabi moviespunjabi newsSargun Mehta
Share237Tweet148Share59

Related Posts

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025
Load More

Recent News

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.