ਮੰਗਲਵਾਰ, ਨਵੰਬਰ 3, 2026 07:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਤੇ Sargun Mehta ਦੀ NigahMarda Aayi Ve ਫਿਲਮ ਦੀ ਰਿਲੀਜ਼ ਡੇਟ ਅੱਗੇ ਖਿਸਕੀ, ਜਾਣੋ ਹੁਣ ਕਦੋਂ ਹੋ ਰਹੀ ਰਿਲੀਜ਼

Punjabi Movie NigahMarda Aayi Ve: Gurnam Bhullar ਅਤੇ Sargun Mehta ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹੈ। ਦੱਸ ਦਈਏ ਕਿ ਦੋਵਾਂ ਸਟਾਰਸ ਦੀ ਇਹ ਫਿਲਮ ਪਹਿਲਾਂ 17 ਫਰਵਰੀ, 2023 ਨੂੰ ਵੱਡੇ ਪਰਦੇ 'ਤੇ ਆਉਣ ਵਾਲੀ ਸੀ।

by ਮਨਵੀਰ ਰੰਧਾਵਾ
ਫਰਵਰੀ 6, 2023
in ਪਾਲੀਵੁੱਡ, ਮਨੋਰੰਜਨ
0

Gurnam Bhullar and Sargun Mehta’s Upcoming Movie: ਪੰਜਾਬੀ ਫਿਲਮਾਂ ਦੇ ਨਿਰਮਾਤਾ ਆਪਣੇ ਦਰਸ਼ਕਾਂ ਨੂੰ ਨਵੀਆਂ ਫਿਲਮਾਂ ਨਾਲ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ। ਹੁਣ ਪਿਆਰ ਦਾ ਮਹੀਨਾ ਯਾਨੀ ਫਰਵਰੀ ਸ਼ੁਰੂ ਹੋ ਰਿਹਾ ਹੈ, ਤਾਂ ਟੌਪ ਦੀਆਂ ਫਿਲਮਾਂ ਚੋਂ ਇੱਕ ‘ਨਿਗਾਹ ਮਾਰਦਾ ਆਈ ਵੇ’ (NigahMarda Aayi Ve) ਦੀ ਰਿਲੀਜ਼ ਦੀ ਮਿਤੀ ਨੂੰ ਅੱਗੇ ਵਧਾ ਦਿੱਤਾ ਹੈ।

ਆਉਣ ਵਾਲੀ ਫਿਲਮ ‘ਨਿਗਾਹ ਮਾਰਦਾ ਆਈ ਵੇ’ ਵਿੱਚ ਗੁਰਨਾਮ ਭੁੱਲਰ (Gurnam Bhullar) ਅਤੇ ਸਰਗੁਣ ਮਹਿਤਾ (Sargun Mehta) ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣ ਵਾਲੇ ਹੈ। ਦੱਸ ਦਈਏ ਕਿ ਦੋਵਾਂ ਸਟਾਰਸ ਦੀ ਇਹ ਫਿਲਮ ਪਹਿਲਾਂ 17 ਫਰਵਰੀ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਸੀ।

ਪਰ ਹੁਣ ਫਰਸਟ ਲੁੱਕ ਪੋਸਟਰ ਨੂੰ ਸਾਂਝਾ ਕਰਦੇ ਹੋਏ, ਨਿਰਮਾਤਾਵਾਂ ਨੇ ਇਸ ਦੀ ਰਿਲੀਜ਼ ਡੇਟ ਬਾਰੇ ਲੋਕਾਂ ਨੂੰ ਅਪਡੇਟ ਦਿੱਤਾ। ਇਸ ਪੋਸਟ ਮੁਤਾਬਕ ਹੁਣ ਨਿਗਾਹ ਮਾਰਦਾ ਆਈ ਵੇ 17 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋ ਰਹੀ ਹੈ। ਫਿਲਮ ਦੀ ਘੋਸ਼ਣਾ ਨੇ ਸੋਸ਼ਲ ਮੀਡੀਆ ਵਿੱਚ ਖਲਬਲੀ ਮਚਾ ਦਿੱਤੀ ਹੈ ਕਿਉਂਕਿ ਸੁਰਖੀ ਬਿੰਦੀ ਦੇ ਮੁੱਖ ਕਲਾਕਾਰ ਫਿਰ ਤੋਂ ਫਿਲਮ ਨਿਗਾਹ ਮਰਦਾ ਆਈ ਵੇ ਲਈ ਇੱਕਠੇ ਹੋਏ ਹਨ।

ਹੁਣ ਫਿਲਮ ਦੀ ਰਿਲੀਜ਼ ਡੇਟ ‘ਚ ਲਗਪਗ 45 ਦਿਨ ਬਾਕੀ ਰਹਿ ਗਏ ਹਨ, ਇਸ ਲਈ ਫੈਨਸ ਨਿਗਾਹ ਮਰਦਾ ਆਈ ਵੇ ਦੇ ਟੀਜ਼ਰ, ਟ੍ਰੇਲਰ ਅਤੇ ਟ੍ਰੈਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪੋਸਟਰ ਵਿੱਚ ਗੁਰਮ ਅਤੇ ਸਰਗੁਣ ਦੋਵੇਂ ਦਿਖਾਈ ਦੇ ਰਹੇ ਹਨ, ਜਿਸ ਵਿੱਚ ਲੀਡ ਐਕਟਰ ਆਪਣੀ ਆਨ-ਸਕਰੀਨ ਲੇਡੀ ਲਵ ਨੂੰ ਫੜੀ ਖੜ੍ਹਾ ਹੈ।

ਪੋਸਟਰ ‘ਤੇ ਇੱਕ ਨਜ਼ਰ ਮਾਰੋ:

 

View this post on Instagram

 

A post shared by Gurnam Bhullar (@gurnambhullarofficial)

ਕ੍ਰੈਡਿਟ ਦੀ ਗੱਲ ਕਰੀਏ ਤਾਂ ਨਿਗਾਹ ਮਰਦਾ ਆਈ ਵੇ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਤੇ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਰਮਨ ਅਗਰਵਾਲ, ਗੁਰਨਾਮ ਭੁੱਲਰ, ਬੱਲੀ ਸਿੰਘ ਕੱਕੜ, ਅਤੇ ਵਿਸ਼ਾਲ ਜੌਹਲ ਨੇ ਤਿਆਰ ਕੀਤੀ ਗਈ ਹੈ, ਅਤੇ ਇਸਨੂੰ ਰੱਬਾ ਪ੍ਰੋਡਕਸ਼ਨ ਅਤੇ ਡਾਇਮੰਡ ਸਟਾਰ ਵਰਲਡਵਾਈਡ ਦੁਆਰਾ Topnotch Studios UK ਦੇ ਸਹਿਯੋਗ ਨਾਲ ਪੇਸ਼ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam BhullarGurnam Bhullar Sargun MehtaGurnam Sargun MovieNigah Marda Ayi VeNigahMarda Aayi Vepro punjab tvpunjabi moviespunjabi newsSargun Mehta
Share243Tweet152Share61

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.