ਸ਼ੁੱਕਰਵਾਰ, ਅਗਸਤ 14, 2026 07:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਤੇ Sargun Mehta ਦੀ ‘Nigah Marda Ayi Ve’ ਦਾ ਗਾਣਾ Ik Pardesi ਹੋਇਆ ਰਿਲੀਜ਼, ਇੱਥੇ ਸੁਣੋ

Ik Pardesi Song: ਸੁਰਖੀ ਬਿੰਦੀ ਤੇ 'ਸੋਹਰੇਆਂ ਦਾ ਪਿੰਡ ਆ ਗਿਆ' ਤੋਂ ਬਾਅਦ ਇਹ ਫਿਲਮ ਸਰਗੁਣ ਤੇ ਗੁਰਨਾਮ ਦਾ ਤੀਜਾ ਪ੍ਰੋਜੈਕਟ ਹੈ। ਫਿਲਮ ਦਾ ਟ੍ਰੇਲਰ ਤੇ 3 ਗਾਣੇ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ।

by ਮਨਵੀਰ ਰੰਧਾਵਾ
ਮਾਰਚ 8, 2023
in ਪਾਲੀਵੁੱਡ, ਮਨੋਰੰਜਨ
0

Gurnam Bhullar and Sargun Mehta: ਪਾਲੀਵੁੱਡ ਦੀ ਸਭ ਤੋਂ ਚਹੇਤੀ ਜੋੜੀਆਂ ਚੋਂ ਇੱਕ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਇੱਕ ਵਾਰ ਫਿਰ ਤੋਂ ਆਪਣੀ ਧਮਾਕੇਦਾਰ ਕੈਮਿਸਟਰੀ ਨਾਲ ਸਕ੍ਰੀਨ ‘ਤੇ ਵਾਪਸੀ ਕਰ ਰਹੇ ਹਨ। ਦੱਸ ਦਈਏ ਕਿ ਦੋਵੇਂ ਸਟਾਰਸ ਹੁਣ ਫਿਲਮ ‘ਨਿਗਾਹ ਮਾਰਦਾ ਆਈ ਵੇ’ ਲੈ ਕੇ ਆ ਰਹੇ ਹਨ।

ਸੁਰਖੀ ਬਿੰਦੀ ਤੇ ‘ਸੋਹਰੇਆਂ ਦਾ ਪਿੰਡ ਆ ਗਿਆ’ ਤੋਂ ਬਾਅਦ ਇਹ ਫਿਲਮ ਸਰਗੁਣ ਤੇ ਗੁਰਨਾਮ ਦਾ ਤੀਜਾ ਪ੍ਰੋਜੈਕਟ ਹੈ। ਫਿਲਮ ਦਾ ਟ੍ਰੇਲਰ ਤੇ 3 ਗਾਣੇ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੇ ਫੈਨਸ ‘ਚ ਖੂਬ ਸੁਰਖੀਆਂ ਬਟੋਰੀਆਂ ਹਨ। ਹੁਣ ਫਿਲਮ ਦਾ ਨਵਾਂ ਟਰੈਕ ‘ਇੱਕ ਪ੍ਰਦੇਸੀ’ ਰਿਲੀਜ਼ ਹੋ ਗਿਆ ਹੈ।

‘ਇੱਕ ਪ੍ਰਦੇਸੀ’ ਗਾਣੇ ਦੀ ਗੱਲ ਕਰੀਏ ਤਾਂ ਇਹ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਦੀ ਐਕਟਿੰਗ ਵਾਲਾ ਰੋਮਾਂਟਿਕ-ਸੈਡ ਟਰੈਕ ਹੈ। ਗੀਤ ਦੇ ਬੋਲ ਤੇ ਸੁਰ ਬਹੁਤ ਹੀ ਮਨਮੋਹਕ ਅਤੇ ਕੰਨਾਂ ਨੂੰ ਸਕੂਨ ਦੇਣ ਵਾਲੇ ਹਨ। ਉਨ੍ਹਾਂ ਨੂੰ ਸਕਰੀਨ ‘ਤੇ ਰੋਮਾਂਸ ਕਰਦੇ ਦੇਖਿਆ ਜਾ ਸਕਦਾ ਹੈ। ਇਹ ਜੋੜੀ ਇੱਕ ਸ਼ਾਨਦਾਰ ਕੈਮਿਸਟਰੀ ਸਾਂਝੀ ਕਰ ਰਹੀ ਹੈ ਤੇ ਉਹ ਇੱਕ ਦੂਜੇ ਨਾਲ ਡਾਂਸ ਤੇ ਰੋਮਾਂਸ ਦੇ ਰੂਪ ਵਿੱਚ ਇਕੱਠੇ ਦਿਖਾਈ ਦਿੰਦੇ ਹਨ।

ਇੱਥੇ ਸੁਣੋ ਇਹ ਗਾਣਾ:

ਕ੍ਰੈਡਿਟ ਦੀ ਗੱਲ ਕਰੀਏ ਤਾਂ ‘ਇੱਕ ਪ੍ਰਦੇਸੀ’ ਗਾਣੇ ਨੂੰ ਡਾਇਮੰਡ ਸਟਾਰ ਵਰਲਡਵਾਈਡ ਨੇ ਰਿਲੀਜ਼ ਕੀਤਾ ਹੈ ਤੇ ਹਸ਼ਮਤ ਸੁਲਤਾਨਾ ਨੇ ਗਾਇਆ ਹੈ। ਗੀਤ ਦੇ ਬੋਲ ਤੇ ਕੰਪੋਜਿਸ਼ਨ ਗੁਰਨਾਮ ਭੁੱਲਰ ਨੇ ਕੀਤੀ ਹੈ। ਗੀਤ ਦੇ ਮਿਊਜ਼ਿਕ ਡਾਇਰੈਕਟਰ ਗੌਰਵ ਦੇਵ ਅਤੇ ਕਾਰਤਿਕ ਦੇਵ ਹਨ।

ਜਿਵੇਂ ਹੀ ਟ੍ਰੈਕ ਰਿਲੀਜ਼ ਹੋਇਆ ਪ੍ਰਸ਼ੰਸਕ ਗੀਤ ਦੇ ਬੋਲ, ਸੰਗੀਤ, ਕੰਪੋਜੀਸ਼ਨ ਤੇ ਆਨ ਸਕਰੀਨ ਜੋੜੀ ਦੀ ਕੈਮਿਸਟਰੀ ਨੂੰ ਖੂਬ ਪਸੰਦ ਕਰ ਰਹੇ ਹਨ। ਹੁਣ ਤਾਂ ਕੁਝ ਲੋਕ ਗੁਰਨਾਮ ਨੂੰ ਪਾਲੀਵੁੱਡ ਇੰਡਸਟਰੀ ਦਾ ‘ਕਿੰਗ ਆਫ ਰੋਮਾਂਸ’ ਕਹਿ ਰਹੇ ਹਨ। ਫਿਲਮ ਦੇ ਸਾਰੇ ਗੀਤ ਇੰਨੇ ਖੂਬਸੂਰਤ ਅਤੇ ਦਿਲ ਨੂੰ ਛੂਹ ਲੈਣ ਵਾਲੇ ਹਨ।

ਫਿਲਮ ‘ਨਿਗਾਹ ਮਾਰਦਾ ਆਈ ਵੇ’ 17 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਕਾਫੀ ਪਿਆਰ ਮਿਲਿਆ ਹੈ ਅਤੇ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਪੈਦਾ ਹੋ ਗਿਆ ਹੈ। ਇਹ ਫਿਲਮ ਰੁਪਿੰਦਰ ਇੰਦਰਜੀਤ ਨੋ ਲਿਖੀ ਤੇ ਡਾਈਰੈਕਟ ਕੀਤੀ ਹੈ। ਇਸ ਵਿੱਚ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam BhullarGurnam Bhullar and Sargun MehtaNigah Marda Ayi Ve Moviepro punjab tvSargun MehtaSong Ik PardesiUpcoming Punjabi Movie
Share297Tweet186Share74

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.