ਬੁੱਧਵਾਰ, ਅਕਤੂਬਰ 15, 2025 11:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਤੇ Sargun Mehta ਦੀ ਆਉਣ ਵਾਲੀ ਫਿਲਮ ‘Nigah Marda Ayi Ve’ ਦਾ ਟਾਈਟਲ ਟਰੈਕ ਆਉਟ, ਵੇਖੋ ਦੋਵਾਂ ਦੀ ਦਿਲ ਛੂਹ ਲੈਣ ਵਾਲੀ ਕੈਮਿਸਟਰੀ

Gurnam Bhullar and Sargun Mehta Movie: ਦੱਸ ਦਈਏ ਕਿ ਦੋਵਾਂ ਦੀ ਆਉਣ ਵਾਲੀ ਫਿਲਮ ਦੇ ਪਹਿਲਾਂ ਰਿਲੀਜ਼ ਹੋਏ ਗਾਣਿਆਂ ਨੂੰ ਫੈਨਸ ਵੱਲੋਂ ਕਾਫੀ ਪਿਆਰ ਮਿਲਿਆ ਹੈ ਤੇ ਹੁਣ ਫਿਲਮ ਦਾ ਟਾਈਟਲ ਟਰੈਕ 'ਨਿਗਾਹ ਮਾਰਦਾ ਆਈ ਵੇ' ਰਿਲੀਜ਼ ਹੋ ਗਿਆ ਹੈ।

by ਮਨਵੀਰ ਰੰਧਾਵਾ
ਮਾਰਚ 13, 2023
in ਪਾਲੀਵੁੱਡ, ਮਨੋਰੰਜਨ
0

‘Nigah Marda Ayi Ve’ Title Track Out: ਸੁਰਖੀ ਬਿੰਦੀ ਅਤੇ ‘ਸੋਹਰੇਆਂ ਦਾ ਪਿੰਡ ਆ ਗਿਆ’ ਤੋਂ ਬਾਅਦ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਪਾਲੀਵੁੱਡ ਦੀਆਂ ਸਭ ਤੋਂ ਪਿਆਰੀਆਂ ਜੋੜੀਆਂ ਚੋਂ ਇੱਕ ਬਣ ਗਈ ਹੈ। ਹੁਣ ਜਲਦੀ ਹੀ ਇਹ ਜੋੜੀ ਆਪਣੀ ਤੀਜੀ ਫਿਲਮ ‘ਨਿਗਾਹ ਮਾਰਦਾ ਆਈ ਵੇ’ ਨਾਲ ਹਾਜ਼ਰ ਹੋ ਰਹੀ ਹੈ।

ਦੱਸ ਦਈਏ ਕਿ ਦੋਵਾਂ ਦੀ ਆਉਣ ਵਾਲੀ ਫਿਲਮ ਦੇ ਪਹਿਲਾਂ ਰਿਲੀਜ਼ ਹੋਏ ਗਾਣਿਆਂ ਨੂੰ ਫੈਨਸ ਵੱਲੋਂ ਕਾਫੀ ਪਿਆਰ ਮਿਲਿਆ ਹੈ ਤੇ ਹੁਣ ਫਿਲਮ ਦਾ ਟਾਈਟਲ ਟਰੈਕ ‘ਨਿਗਾਹ ਮਾਰਦਾ ਆਈ ਵੇ’ ਰਿਲੀਜ਼ ਹੋ ਗਿਆ ਹੈ। ਇਹ ਟ੍ਰੈਕ ਤੁਹਾਨੂੰ ਰੋਮਾਂਟਿਕ ਫੀਲਿੰਗ ਜ਼ਰੂਰ ਦਵੇਗਾ।

‘ਨਿਗਾਹ ਮਰਦਾ ਆਈ ਵੇ’ ਦਾ ਟਾਈਟਲ ਟਰੈਕ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਦੀ ਜੋੜੀ ਦੀ ਕੈਮਿਸਟਰੀ ਨਾਲ ਭਰਿਆ ਹੈ। ਇਹ ਗੁਰਨਾਮ ਤੇ ਸਰਗੁਣ ਦੇ ਦਿਲ ਅਤੇ ਰੂਹ ਦੇ ਪਿਆਰ ਬਾਰੇ ਗੱਲ ਕਰਦਿਆਂ ਸ਼ੁਰੂ ਹੁੰਦਾ ਹੈ। ਇਹ ਉਨ੍ਹਾਂ ਦੇ ਰੋਮਾਂਸ ਅਤੇ ਉਨ੍ਹਾਂ ਦੇ ਪਿਆਰੇ ਖੁਸ਼ਹਾਲ ਪਲਾਂ ਨੂੰ ਯਾਦ ਕਰਨਾ ਦੇ ਨਾਲ ਉਨਾਂ ਦੇ ਦੁਬਾਰਾ ਮਿਲਣ ਦੀ ਉਮੀਦ ਨੂੰ ਦਰਸਾਉਂਦਾ ਹੈ। ਦੱਸ ਦਈਏ ਕਿ ਰਿਲੀਜ਼ ਹੋਇਆ ਟਰੈਕ ਤੁਹਾਨੂੰ ਇਸਦੇ ਸੁੰਦਰ ਬੋਲਾਂ, ਮਨਮੋਹਕ ਤੇ ਸੁਹਾਵਣਾ ਆਵਾਜ਼ ਕਰਕੇ ਬੇਹੱਦ ਪਸੰਦ ਆਵੇਗਾ।

ਦੇਖੋ ਟਾਈਟਲ ਟਰੈਕ:

ਕ੍ਰੈਡਿਟ ਦੀ ਗੱਲ ਕਰੀਏ ਤਾਂ ਟਾਈਟਲ ਟਰੈਕ ‘ਨਿਗਾਹ ਮਾਰਦਾ ਆਈ ਵੇ’ ਗੁਰਨਾਮ ਭੁੱਲਰ ਵਲੋਂ ਗਾਇਆ, ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਮਿਊਜ਼ਿਕ ਡਾਇਰੈਕਸ਼ਨ ਗੌਰਵ ਦੇਵ ਅਤੇ ਕਾਰਤਿਲ ਦੇਵ ਨੇ ਕੀਤਾ ਹੈ ਜਦਕਿ ਕੋਰੀਓਗ੍ਰਾਫੀ ਰੁਪਿੰਦਰ ਇੰਦਰਜੀਤ ਨੇ ਕੀਤੀ ਹੈ। ਗੀਤ ਵਿੱਚ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਹਨ।

ਜਿਵੇਂ ਹੀ ਟ੍ਰੈਕ ਰਿਲੀਜ਼ ਹੋਇਆ ਫੈਨਸ ਨੇ ਕੁਮੈਂਟ ਸੈਕਸ਼ਨ ਵਿੱਚ ਆਪਣੇ ਦਿਲ ਨਾਲ ਪਿਆਰ ਅਤੇ ਗੀਤ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ। ਉਹ ਗੀਤ, ਕੈਮਿਸਟਰੀ, ਸੈੱਟਅੱਪ, ਕੌਸਟਿੀਊਮ, ਬੋਲ, ਹਰ ਚੀਜ਼ ਨੂੰ ਪਿਆਰ ਕਰ ਰਹੇ ਹਨ। ਦੋਵਾਂ ਦੇ ਫੈਨਸ ਫਿਲਮ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਆਉਣ ਵਾਲੀ ਪੋਲੀਵੁੱਡ ਫਿਲਮ ‘Nigah Marda Ayi Ve’ 17 ਮਾਰਚ 2023 ਨੂੰ ਵੱਡੇ ਪਰਦੇ ‘ਤੇ ਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ, ਜਿਸ ਨੂੰ ਬਹੁਤ ਸਾਰਾ ਪਿਆਰ ਮਿਲਿਆ ਹੈ ਅਤੇ ਪ੍ਰਸ਼ੰਸਕਾਂ ਵਿੱਚ ਚਰਚਾ ਪੈਦਾ ਕੀਤੀ ਗਈ ਹੈ। ਇਹ ਫਿਲਮ ਰੁਪਿੰਦਰ ਇੰਦਰਜੀਤ ਨੇ ਲਿਖੀ ਤੇ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਇਸ ਵਿੱਚ Gurnam Bhullar ਤੇ Sargun Mehta ਮੁੱਖ ਭੂਮਿਕਾਵਾਂ ਵਿੱਚ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam BhullarGurnam Bhullar and Sargun MehtaNigah Marda Ayi VeNigah Marda Ayi Ve Release DateNigah Marda Ayi Ve Songspro punjab tvpunjabi moviepunjabi newsSargun Mehta
Share346Tweet216Share87

Related Posts

ਅਦਾਕਾਰ ਪੰਕਜ ਧੀਰ ਦਾ ਹੋਇਆ ਦਿਹਾਂਤ, 68 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

ਅਕਤੂਬਰ 15, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025
Load More

Recent News

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

JioHotstar ਹੋਇਆ ਠਪ, ਭਾਰਤ ਭਰ ਦੇ ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.