ਬੁੱਧਵਾਰ, ਮਾਰਚ 11, 2026 11:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurnam Bhullar ਅਤੇ Roopi Gill ਕਰਨ ਜਾ ਰਹੇ ਇੱਕਠੇ ਕੰਮ, ਇਸ ਪੰਜਾਬੀ ਫਿਲਮ ‘ਚ ਆਉਣਗੇ ਨਜ਼ਰ

ਤਾਜ਼ਾ ਰਿਪੋਰਟਾਂ ਮੁਤਾਬਕ Gurnam Bhullar ਤੇ Roopi Gillਇੱਕੋ ਪ੍ਰੋਜੈਕਟ 'ਤੇ ਕੰਮ ਕਰਨ ਜਾ ਰਹੇ ਹਨ। ਆਉਣ ਵਾਲੀ ਫਿਲਮ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ।

by ਮਨਵੀਰ ਰੰਧਾਵਾ
ਦਸੰਬਰ 19, 2022
in ਪਾਲੀਵੁੱਡ, ਮਨੋਰੰਜਨ
0

Gurnam Bhullar and Roopi Gill: ਪੰਜਾਬੀ ਇੰਡਸਟਰੀ ਦੀ ਸਭ ਤੋਂ ਪਸੰਦੀਦਾ ਜੋੜੀ ਪਹਿਲੀ ਵਾਰ ਵੱਡੇ ਪਰਦੇ ‘ਤੇ ਇਕੱਠੇ ਆ ਰਹੀ ਹੈ। ਅਸੀਂ ਗੱਲ ਕਰ ਰਹੇ ਹਾਂ ‘ਡਾਇਮੰਡ’ ਫੇਮ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ। ਦੱਸ ਦਈਏ ਕਿ ਬੇਹੱਦ ਘੱਟ ਸਮੇਂ ਵਿੱਚ ਦੋਵੇਂ ਸਟਾਰਸ ਨੇ ਲੋਕਾਂ ਤੋਂ ਬਹੁਤ ਪਿਆਰ, ਸ਼ਲਾਘਾ ਅਤੇ ਪ੍ਰਸਿੱਧੀ ਖੱਟ ਲਈ ਹੈ।

ਹੁਣ ਤਾਜ਼ਾ ਰਿਪੋਰਟਾਂ ਮੁਤਾਬਕ ਦੋਵੇਂ ਇੱਕੋ ਪ੍ਰੋਜੈਕਟ ‘ਤੇ ਕੰਮ ਕਰਨ ਜਾ ਰਹੇ ਹਨ। ਆਉਣ ਵਾਲੀ ਫਿਲਮ ਦਾ ਨਾਂ ਅਜੇ ਸਾਹਮਣੇ ਨਹੀਂ ਆਇਆ। ਪਰ ਤਸਵੀਰਾਂ ਤੋਂ ਇਹ ਸਾਫ਼ ਹੈ ਕਿ ਫਿਲਮ ਦਾ ਡਾਇਰੈਕਸ਼ਨ ਫੇਮਸ ਨਿਰਦੇਸ਼ਕ ਸ਼ਿਤਿਜ ਚੌਧਰੀ ਕਰ ਰਹੇ ਹਨ। ਇਸ ਦੀ ਸ਼ੂਟਿੰਗ ਚੱਲ ਰਹੀ ਹੈ, ਜਦੋਂ ਕਿ ਮੇਕਰਸ ਨੇ ਕਲੈਪਬੋਰਡ ਦੀ ਤਸਵੀਰ ਸ਼ੇਅਰ ਕੀਤੀ ਹੈ।

ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੋਵਾਂ ਨੇ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਪਰ ਅਸੀਂ ਉਮੀਦ ਕਰਦੇ ਹਾਂ ਕਿ ਉਹ ਲੰਬੇ ਸਮੇਂ ਤੱਕ ਆਪਣੇ ਆਪ ਨੂੰ ਜਾਣਕਾਰੀ ਸ਼ੇਅਕਰ ਕਰਨ ਤੋਂ ਰੋਕ ਕੇ ਨਹੀਂ ਰੱਖ ਸਕਣਗੇ। ਸੋਸ਼ਲ ਮੀਡੀਆ ‘ਤੇ ਇਹ ਖ਼ਬਰ ਵਾਇਰਲ ਹੋਣ ਮਗਰੋਂ ਦੋਵਾਂ ਦੇ ਫੈਨਸ ਕਾਫੀ ਖੁਸ਼ ਹਨ।

ਇਸ ਤੋਂ ਇਲਾਵਾ ਫਿਲਮ ਦੀ ਰਿਲੀਜ਼ ਡੇਟ, ਹੋਰ ਸਟਾਰ ਕਾਸਟ ਦੀ ਜਾਣਕਾਰੀ ਅਤੇ ਟਾਈਟਲ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੋਵਾਂ ਪੰਜਾਬੀ ਸਟਾਰਸ ਦੇ ਕੈਰੀਅਰ ਦੀ ਗੱਲ ਕਰੀਏ ਤਾਂ, ਰੂਪੀ ਗਿੱਲ ਨੇ 2017 ਵਿੱਚ ਕਰਨ ਔਜਲਾ ਦੇ ਗੀਤ ‘ਯਾਰਾਂ ‘ਚ ਫਿਕ’ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣੀ ਸ਼ੁਰੂਆਤ ਕੀਤੀ, ਫਿਰ ਗੁਰਨਾਮ ਭੁੱਲਰ ਦਾ ‘ਡਾਇਮੰਡ’ ਗਾਣਾ ਆਇਆ, ਅਤੇ ਉਸ ਤੋਂ ਬਾਅਦ ਦੋਵਾਂ ਨੇ ਕਦੇਂ ਪਿੱਛੇ ਮੁੜ ਕੇ ਨਹੀਂ ਦੇਖਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam BhullarGurnam Bhullar and Roopi GillGurnam Bhullar Roopi Gill Moviepro punjab tvpunjabi moviespunjabi newsRoopi Gill
Share386Tweet241Share96

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.