ਮੰਗਲਵਾਰ, ਅਗਸਤ 26, 2025 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

Gurparb 2022: ਗੁਰਪੁਰਬ ਮੌਕੇ ਅੰਮ੍ਰਿਤਸਰ ਵਿਖੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ, ਵੇਖੋ ਖੂਬਸੂਰਤ ਤਸਵੀਰਾਂ

ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ।

by Bharat Thapa
ਨਵੰਬਰ 7, 2022
in ਧਰਮ, ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 19 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਅਕਾਲੁ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।
ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।
ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸਰਾਂ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਚ ਪੈਂਦੇ ਬਜਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।
ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ।
ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਾਲਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।
ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਨੂੰ ਆਰੰਭ ਹੋਇਆ।
ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ।
ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੇਟ ਲਗਾ ਕਿ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰ੍ਹਾ ਤਰ੍ਹਾ ਦੇ ਲੰਗਰ ਅਟੁੱਟ ਵਰਤਾਏ ਗਏ।

Tags: amritsargurpurabGuru Nanak dev jiNagar Kirtan
Share219Tweet137Share55

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result