ਸ਼ਨੀਵਾਰ, ਅਪ੍ਰੈਲ 11, 2026 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gurpreet Ghuggi ਨੂੰ ਆਈ ਪੁਰਾਣੇ ਦਿਨਾਂ ਦੀ ਯਾਦ, ਵੀਡੀਓ ਸ਼ੇਅਰ ਕਰ ਬੋਲੇ- ਇੱਥੋਂ ਸਫਰ ਦੀ ਕੀਤੀ ਸੀ ਸ਼ੁਰੁਆਤ

ਪੰਜਾਬ ਦੇ ਫੇਮਸ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਪੁਰਾਣੇ ਦਿਨ ਯਾਦ ਕੀਤੇ ਹਨ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਵਾਲੇ ਦਿਨਾਂ ਨੂੰ ਸ਼ੇਅਰ ਕੀਤਾ ਗਿਆ ਹੈ।

by Bharat Thapa
ਦਸੰਬਰ 17, 2022
in ਪਾਲੀਵੁੱਡ, ਮਨੋਰੰਜਨ
0

Gurpreet Ghuggi Shared Old Video: ਪੰਜਾਬੀ ਕਾਮੇਡੀ ਸਟਾਰ ਗੁਰਪ੍ਰੀਤ ਘੁੱਗੀ (Gurpreet Ghuggi) ਦਾ ਨਾਂਅ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਫਿਲਮਾਂ ਵਿੱਚ ਵੀ ਖੂਬ ਨਾਂਅ ਕਮਾਇਆ। ਦੱਸ ਦਈਏ ਸਟਾਰ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਹੁਣ ਪੰਜਾਬ ਦੇ ਫੇਮਸ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਆਪਣੇ ਪੁਰਾਣੇ ਦਿਨ ਯਾਦ ਕੀਤੇ ਹਨ। ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਵਾਲੇ ਦਿਨਾਂ ਨੂੰ ਸ਼ੇਅਰ ਕੀਤਾ ਗਿਆ ਹੈ। ਕਾਮੇਡੀਅਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰ ਲਿਖਿਆ, ਇਥੋਂ ਸ਼ੁਰੁਆਤ ਕੀਤੀ ਸੀ ਸਫਰ ਦੀ…ਇਹ ਉਹ ਥਾਂ ਹੈ ਜਿੱਥੇ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ 😊…

 

View this post on Instagram

 

A post shared by Gurpreet Ghuggi (@ghuggigurpreet)


ਦੱਸ ਦਈਏ ਕਿ ਘੁੱਗੀ ਵਲੋਂ ਸ਼ੇਅਰ ਕੀਤੀ ਇਸ ਵੀਡੀਓ ‘ਤੇ ਫੈਨਸ ਖੂਬ ਕੁਮੈਂਟ ਅਤੇ ਇਸ ਨੂੰ ਖੂਬ ਲਾਈਕ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਇਸ ‘ਤੇ ਕੁਮੈਂਟ ਕਰਦਿਆਂ ਲਿਖਿਆ ਇਹ ਮੇਰਾ ਪਸੰਦੀਦਾ ਸ਼ੋਅ ਹੈ। ਇੱਕ ਹੋਰ ਨੇ ਕਮੈਂਟ ਵਿੱਚ ਲਿਖਿਆ, ਇਹ ਸ਼ੋਅ ਡੀਡੀ ਪੰਜਾਬੀ ‘ਤੇ ਦੇਖਿਆ ਸੀ…. ਜਦੋਂ ਸਾਰਾ ਪਰਿਵਾਰ ਇਕੱਠੇ ਹੁੰਦਾ ਸੀ… ਲਾਈਫ ਵਿੱਚ ਸਭ ਸਹੀ ਸੀ…

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ‘ਚ ਗੁਰਪ੍ਰੀਤ ਘੁੱਗੀ ਫਿਲਮ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਲਈ ਇੰਗਲੈਂਡ ‘ਚ ਸੀ। ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਉਨ੍ਹਾਂ ਵੱਲੋਂ ਫਿਲਮ ‘ਬਿਨਾਂ ਬੈਂਡ ਚੱਲ ਇੰਗਲੈਂਡ’ ਲਈ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਹ ਫਿਲਮ ਅਗਲੇ ਸਾਲ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਹਾਲ ਸਟਾਰਸ ਆਪਣੀ ਮਸਤੀ ਭਰੀਆਂ ਵੀਡੀਓਜ਼ ਨਾਲ ਫੈਨਸ ਦਾ ਮਨ ਮੋਹ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurpreet Ghuggilatest newspro punjab tvpunjabi news
Share358Tweet224Share90

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.