ਮੰਗਲਵਾਰ, ਮਾਰਚ 31, 2026 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਤੇਜ ਸਿੰਘ ਖੋਸਾ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਦਾ ਅਹੁਦਾ

Chairman of Improvement Trust Faridkot: ਸਪੀਕਰ ਪੰਜਾਬ ਵਿਧਾਨ ਕੁਲਤਾਰ ਸਿੰਘ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪੰਜਾਬ
0

Chairman of Improvement Trust Faridkot: ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਕੁਲਤਾਰ ਸਿੰਘ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਬਹੁਤ ਹੀ ਕਾਬਲ ਤੇ ਯੋਗ ਸ਼ਖਸੀਅਤ ਹਨ।

ਗੁਰਤੇਜ ਸਿੰਘ ਖੋਸਾ ਨੂੰ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਅਹੁਦੇ ਤੇ ਬਿਰਾਜਮਾਨ ਹੋਣ ਤੇ ਦਿਲੋਂ ਮੁਬਾਰਕਬਾਦ, ਪੰਜਾਬ ਸਰਕਾਰ ਵੱਲੋਂ ਮਾਣਮੱਤੇ ਅਹੁਦਿਆਂ ਤੇ ਨੌਜਵਾਨਾਂ ਨੂੰ ਪ੍ਰਤੀਨਿਧਤਾ ਦੇਕੇ ਲੋਕ ਸੇਵਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। pic.twitter.com/iAmaAXnZgY

— Kultar Singh Sandhwan (@Sandhwan) April 10, 2023

ਨਵ ਨਿਯੁਕਤ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਵੀ ਇਸ ਮੌਕੇ ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਉੱਥੇ ਮਾਨਯੋਗ ਸਪੀਕਰ ਦਾ ਵੀ ਦਫਤਰ ਵਿਖੇ ਪਹੁੰਚਣ ਤੇ ਆਪਣਾ ਅਹੁਦਾ ਸੰਭਾਲਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਨਿਭਾਈ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurdit Singh SekhonGurtej Singh KhosaKultar Singh SandhwanMLA FaridkotPost of Chairman of Improvement Trust Faridkotpro punjab tvpunjab newsPunjab Speakerpunjabi news
Share277Tweet173Share69

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.