ਸੋਮਵਾਰ, ਅਕਤੂਬਰ 12, 2026 09:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਗੁਰੂ ਗੋਬਿੰਦ ਸਿੰਘ ਜੀ ਨੇ ਇਸ ਜਗ੍ਹਾ ਸਰਾਲ ਨੂੰ ਤੀਰ ਮਾਰ ਦਿੱਤੀ ਸੀ ਮੁਕਤੀ

by Gurjeet Kaur
ਅਕਤੂਬਰ 8, 2022
in ਧਰਮ
0
ਗੁਰੂ ਗੋਬਿੰਦ ਸਿੰਘ ਜੀ ਨੇ ਇਸ ਜਗ੍ਹਾ ਸਰਾਲ ਨੂੰ ਤੀਰ ਮਾਰ ਦਿੱਤੀ ਸੀ ਮੁਕਤੀ

ਗੁਰੂ ਗੋਬਿੰਦ ਸਿੰਘ ਜੀ ਨੇ ਇਸ ਜਗ੍ਹਾ ਸਰਾਲ ਨੂੰ ਤੀਰ ਮਾਰ ਦਿੱਤੀ ਸੀ ਮੁਕਤੀ

Gurdwara Manji Sahib: ਗੁਰੂਦਵਾਰਾ ਸ਼੍ਰੀ ਮੰਜੀ ਸਾਹਿਬ (ਆਲਮਗੀਰ ਸਾਹਿਬ) ਜ਼ਿਲ੍ਹਾ ਲੁਧਿਆਣਾ ਵਿਚ ਪਿੰਡ ਆਲਮਗੀਰ ‘ਚ ਸਥਿਤ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਚਾਰ ਪੁੱਤਰਾਂ ਅਤੇ ਮਾਤਾ ਜੀ ਨੂੰ ਮੁਗਲਾਂ ਦੁਆਰਾ ਸ਼ਹੀਦ ਕਰ ਦਿੱਤੇ ਜਾਣ ਤੋਂ ਬਾਅਦ ਮਾਛੀਵਾੜਾ ਦੇ ਜੰਗਲਾਂ ਤੋਂ “ਊਚ ਦਾ ਪੀਰ” ਦੇ ਰੂਪ ‘ਚ ਇਕ ਮੰਜੇ ਉੱਤੇ ਆਲਮਗੀਰ 14 ਪੋਹ 1761 ਬਿਕਰਮੀ ਵਿਖੇ ਪਹੁੰਚੇ ਸਨ। ਇੱਥੇ ਪਹੁੰਚਣ ‘ਤੇ ਇਕ ਸਿੰਘ ਜਿਸ ਦਾ ਨਾਮ ਭਾਈ ਨਿਗਾਹਿਆ ਸਿੰਘ ਸੀ ਜੋ ਕਿ ਘੋੜਿਆਂ ਦੇ ਇਕ ਵਪਾਰੀ ਸਨ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਘੋੜਾ ਭੇਟ ਕੀਤਾ। ਨਬੀ ਖਾਨ ਅਤੇ ਗਨੀ ਖਾਨ ਨੂੰ ਮੰਜੇ ਨਾਲ ਵਾਪਸ ਭੇਜ ਦਿੱਤਾ ਗਿਆ। ਗੁਰੂ ਸਾਹਿਬ ਨੇ ਇਕ ਬਜ਼ੁਰਗ ਔਰਤ ਨੂੰ ਕਿਹਾ ਜੋ ਗਾਂ ਦੇ ਗੋਬਰ ਨੂੰ ਚੁੱਕ ਰਹੀ ਸੀ ਕਿ ਉਹ ਪਾਣੀ ਵਾਲੀ ਜਗ੍ਹਾ ਦੱਸ ਸਕਦੀ ਹੈ ਜਿਸ ਜਗ੍ਹਾ ਤੋਂ ਪਾਣੀ ਲੈ ਕੇ ਇਸ਼ਨਾਨ ਕਰੇ ਜਿਸ ‘ਤੇ ਬਜ਼ੁਰਗ ਔਰਤ ਨੇ ਜਵਾਬ ਦਿੱਤਾ ਕਿ “ਪੀਰ ਜੀ ਇਹ ਖੰਡਰ ਦੀ ਥਾਂ ਹੈ, ਇੱਥੇ ਪਾਣੀ ਨਹੀਂ ਹੈ। ਇੱਥੇ ਇੱਕ ਬਹੁਤ ਦੂਰ ਜਗ੍ਹਾ ਹੈ ਪਰ ਉੱਥੇ ਇੱਕ ਵੱਡਾ ਸਰਾਲ ਰਹਿੰਦੀ ਹੈ, ਉਸ ਡਰ ਕਾਰਨ ਉੱਥੇ ਕੋਈ ਨਹੀਂ ਸੀ ਜਾਂਦਾ।

ਗੁਰੂ ਸਾਹਿਬ ਜੀ ਨੇ ਤੀਰ ਨਾਲ ਸਰਾਲ ਨੂੰ ਮਾਰ ਕੇ ਉਸਨੂੰ “ਮੁਕਤੀ” ਦੇ ਦਿੱਤੀ ਹੈ ਅਤੇ ਸਰਾਲ ਖੂਹ ‘ਚ ਡਿੱਗ ਗਈ। ਜਦੋਂ ਸਿੱਖ ਪਾਣੀ ਲਿਆਉਣ ਲਈ ਗਿਆ ਤਾਂ ਦੇਖਿਆ ਕਿ ਪਾਣੀ ਬਹੁਤ ਗੰਦਾ ਹੋ ਗਿਆ ਸੀ, ਗੁਰੂ ਸਾਹਿਬ ਉੱਥੇ ਹੀ ਬੈਠੇ ਹੋਏ ਸਨ। ਗੁਰੂ ਸਾਹਿਬ ਨੇ ਇਕ ਹੋਰ ਤੀਰ ਮਾਰਿਆ ਜਿਸ ਨਾਲ ਪਾਣੀ ਦਾ ਫੁਹਾਰਾ ਨਿਕਲਿਆ ਅਤੇ ਉੱਥੇ ਸਿੱਖਾਂ ਨੇ ਇਸ਼ਨਾਨ ਕੀਤਾ। ਇਸ ਚਮਤਕਾਰ ਨੂੰ ਦੇਖ ਕੇ, ਬਜ਼ੁਰਗ ਔਰਤ ਗੁਰੂ ਸਾਹਿਬ ਦੇ ਪੈਰਾਂ ‘ਚ ਡਿੱਗ ਗਈ ਅਤੇ ਕਿਹਾ,

“ਪੀਰ ਜੀ ਤੁਸੀਂ ਅਨੋਖੇ ਪੀਰ ਹੋ”, ਮੈਂ ਤੁਹਾਨੂੰ ਇਕ ਬੇਨਤੀ ਕਰਨਾ ਚਾਹੁੰਦੀ ਹਾਂ। ਮੈਨੂੰ ਕੋਹੜ ਦੀ ਬਿਮਾਰੀ ਹੈ ਅਤੇ ਮੈਂ ਇਲਾਜ ਕਰਵਾਉਣ ਲਈ ਕਈ ਥਾਵਾਂ ‘ਤੇ ਗਈ ਹਾਂ ਪਰ ਇਹ ਠੀਕ ਨਹੀਂ ਹੋ ਪਾਇਆ, ਕਿਰਪਾ ਕਰਕੇ ਮੇਰੀ ਬਿਮਾਰੀ ਦਾ ਇਲਾਜ ਕਰੋ ਅਤੇ ਮੈਨੂੰ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ ‘ਚ ਮਦਦ ਕਰੋ। ਗੁਰੂ ਸਾਹਿਬ ਨੇ ਕਿਹਾ ਕਿ ਜੋ ਕੋਈ ਵਿਸ਼ਵਾਸ ਨਾਲ ਇਸ ਪਾਣੀ ਨਾਲ ਇਸ਼ਨਾਨ ਕਰੇਗਾ, ਪ੍ਮਾਤਮਾ ਉਸਨੂੰ ਸਾਰੀਆਂ ਬਿਮਾਰੀਆਂ ਤੋਂ ਮੁਕਤ ਕਰ ਦੇਵੇਗਾ। ਫਿਰ ਗੁਰੂ ਜੀ ਭਾਈ ਨਿਗਾਹਿਆ ਸਿੰਘ ਦੁਆਰਾ ਦਿੱਤੇ ਗਏ ਘੋੜੇ ‘ਤੇ ਬੈਠਕੇ ਰਾਏਕੋਟ ਵੱਲ ਚਲੇ ਗਏ। ਬਜ਼ੁਰਗ ਔਰਤ ਨੇ ਉਸ ਪਾਣੀ ਦੇ ਫੁਹਾਰੇ ਨਾਲ ਇਸ਼ਨਾਨ ਕੀਤਾ ਅਤੇ ਠੀਕ ਹੋ ਗਈ। ਉਹ ਆਪਣੇ ਪਿੰਡ ਵਾਪਸ ਚਲੀ ਗਈ ਅਤੇ ਪਿੰਡ ਵਾਲਿਆਂ ਨੂੰ ਸਾਰੀ ਕਹਾਣੀ ਬਾਰੇ ਦੱਸਿਆ। ਉਹ ਜਗ੍ਹਾ ਜਿੱਥੇ ਭਾਈ ਨਬੀ ਖਾਨ ਅਤੇ ਭਾਈ ਗਨੀ ਖਾਂ ਨੇ ਗੁਰੂ ਸਾਹਿਬ ਦਾ ਮੰਜਾ ਰੱਖਿਆ ਸੀ, ਅੱਜ ਉਹ ਜਗ੍ਹਾ ਇਕ ਸੁੰਦਰ ਗੁਰਦੁਆਰਾ ਹੈ ਜੋ ਮੰਜੀ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ।

Tags: pro punjab tvShri Guru Gobind Singh Jisikhsikh 10th guruਆਲਮਗੀਰ ਸਾਹਿਬਗੁਰੂਦਵਾਰਾ ਸ਼੍ਰੀ ਮੰਜੀ ਸਾਹਿਬ
Share264Tweet165Share66

Related Posts

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.