ਸੋਮਵਾਰ, ਅਪ੍ਰੈਲ 6, 2026 09:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੱਕਾਰੀ ਮਾਕਾ ਟਰਾਫੀ ਨਾਲ ਕੀਤਾ ਸਨਮਾਨਿਤ

by Gurjeet Kaur
ਜਨਵਰੀ 9, 2024
in ਖੇਡ, ਪੰਜਾਬ
0

MAKA Trophy News: ਖੇਡਾਂ ਵਿੱਚ ਇੱਕ ਵਾਰ ਫਿਰ ਤੋਂ ਪੰਜਾਬ ਦੀ ਯੂਨੀਵਰਸਿਟੀ ਨੇ ਝੰਡੀ ਗੱਡ ਦਿੱਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡ ਦੇ ਖੇਤਰ ਵਿੱਚ ਵੱਕਾਰੀ ਟਰਾਫੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ (MAKA Trophy ) ਹਾਸਲ ਕਰ ਲਈ ਹੈ। ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਅਤੇ ਡਾ.ਕਮਲਮੰਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਪਾਸੋਂ ਇਹ ਟਰਾਫੀ ਹਾਸਲ ਕੀਤੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ ਜਿਸ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਸ ਯੂਨੀਵਰਸਿਟੀ ਨੇ 1976-77 ਵਿੱਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ। ਇਸ ਤੋਂ ਬਾਅਦ 1979 ਤੋਂ 1987 ਤੱਕ, 1991 ਤੋਂ 1994 ਤੱਕ, 1997 ਤੋਂ 2003 ਤੱਕ, ਸਾਲ 2006, 2010, 2011, 2018, 2022 ਅਤੇ ਹੁਣ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਲਵਰ ਜੁਬਲੀ ਮੌਕੇ 25ਵੀਂ ਵਾਰ ਇਹ ਟਰਾਫੀ ਹਾਸਲ ਕੀਤੀ ਹੈ।

ਇਸੇ ਦੇ ਨਾਲ ਹੀ ਪੰਜਾਬ ਦੀ ਪ੍ਰਾਈਵੇਟ ਯੂਨੀਵਰਸਿਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਇਸ ਟਰਾਫੀ ਦੀ 1st Runnerup ਰਹੀ ਹੈ।

Tags: Guru Nanak Dev UniversityMAKA TrophyMaulana Abul Kalam Azad TrophyPresident Droupadi Murmu
Share228Tweet143Share57

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.