ਸੋਮਵਾਰ, ਅਪ੍ਰੈਲ 6, 2026 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Guru Nanak Purab ਤੋਂ ਪਹਿਲਾਂ Diljit Dosanjh ਨੇ ਰਿਲੀਜ਼ ਕੀਤਾ ਧਾਰਮਿਕ ਗੀਤ ‘ਨਾਨਕ ਜੀ’, ਵੇਖੋ ਵੀਡੀਓ

Nanak Ji, Diljit Dosanjh: ਦਿਲਜੀਤ ਨੇ 'ਨਾਨਕ ਜੀ' ਗਾਣਾ ਗੁਰ ਪੁਰਬ ਤੋਂ ਇੱਕ ਦਿਨ ਪਹਿਲਾਂ ਰਿਲੀਜ਼ ਕੀਤਾ ਹੈ। ਜਿਸ ਨੂੰ ਲੋਕਾਂ ਦਾ ਖੂੂਬ ਪਿਆਰ ਮਿਲ ਰਿਹਾ ਹੈ।

by propunjabtv
ਨਵੰਬਰ 7, 2022
in Featured News, ਧਰਮ
0

Diljit Dosanjh release Nanak Ji: 8 ਨਵੰਬਰ ਨੂੰ ਪੂਰੀ ਦੁਨੀਆਂ ‘ਚ ਵਸਦੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਰਵ ਮਨਾ ਰਹੇ ਹਨ। ਅਜਿਹੇ ‘ਚ ਇੱਕ ਵਾਰ ਫਿਰ ਤੋਂ ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਨੇ ਧਾਰਮਿਕ ਗੀਤ ‘ਨਾਨਕ ਜੀ’ ਦਾ ਰਿਲੀਜ਼ ਕਰ ਆਪਣੇ ਫੈਨਸ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੰਗਰ ਦੀ ਆਵਾਜ਼ ‘ਚ ਕਈ ਧਾਰਮਿਕ ਗਾਣੇ ਲੋਕਾਂ ਦੇ ਦਿਲਾਂ ‘ਚ ਰਾਜ਼ ਕਰਦੇ ਆ ਰਹੇ ਹਨ।

 

View this post on Instagram

 

A post shared by DILJIT DOSANJH (@diljitdosanjh)

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਲਜੀਤ ‘ਆਰ ਨਾਨਕ ਪਾਰ ਨਾਨਕ’, ‘ਪੈਗੰਬਰ’, ‘ਧਿਆਨ ਧਰ ਮਹਿਸੂਸ ਕਰ’ ਵਰਗੇ ਧਾਰਮਿਕ ਗੀਤ ਕਰ ਚੁੱਕੇ ਹਨ। ਹੁਣ ਫਿਰ ਤੋਂ ਲੋਕਾਂ ਨੂੰ ਦਿਲਜੀਤ ਦੀ ਆਵਾਜ਼ ‘ਚ ਇਸ ਧਾਰਮਿਕ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਸ ਬਾਰੇ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟਰ ਪਾ ਕੇ ਜਾਣਕਾਰੀ ਨੂੰ ਸਾਂਝਾ ਕੀਤਾ ਸੀ। ਪੋਸਟਰ ਦੇ ਨਾਲ ਹੀ ਦਿਲਜੀਤ ਨੇ ਇਸ ਗੀਤ ਦਾ ਟੀਜ਼ਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ।

 

View this post on Instagram

 

A post shared by DILJIT DOSANJH (@diljitdosanjh)

ਦਿਲਜੀਤ ਨੇ ‘ਨਾਨਕ ਜੀ’ ਗਾਣਾ ਗੁਰ ਪੁਰਬ ਤੋਂ ਇੱਕ ਦਿਨ ਪਹਿਲਾਂ ਰਿਲੀਜ਼ ਕੀਤਾ ਹੈ। ਜਿਸ ਨੂੰ ਲੋਕਾਂ ਦਾ ਖੂੂਬ ਪਿਆਰ ਮਿਲ ਰਿਹਾ ਹੈ।

ਇੱਥੇ ਸੁਣੋ ਪੂਰਾ ਗੀਤ:

ਇਹ ਵੀ ਪੜ੍ਹੋ: ਇੰਡੋਨੇਸ਼ੀਆ ਦੇ 61 ਸਾਲਾ ਪਲੇਅਬੁਆਏ ਕਿੰਗ ਕਰਨ ਜਾ ਰਿਹਾ 88ਵੀਂ ਵਾਰ ਵਿਆਹ, ਇੰਨੇ ਵਿਆਹ ਤੋਂ ਕਿੰਨੇ ਬੱਚੇ ਖੁਦ ਨੂੰ ਵੀ ਨਹੀਂ ਪਤਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhGuru Nanak dev jiGuru Nanak Jayanti 2022Nanak JiPrakash Parvapro punjab tvpunjabi newspunjabi singerReligious Songs
Share280Tweet175Share70

Related Posts

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026
Load More

Recent News

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.