ਨਿਮਰਤ ਨੇ ਫਿਲਮ ‘ਦਸਵੀਂ’ ‘ਚ ਆਪਣੀ ਦਮਦਾਰ ਐਕਟਿੰਗ ਨਾਲ ਲੱਖਾਂ ਲੋਕਾਂ ਦਾ ਦਿਲ ਜਿੱਤਿਆ। ਹਾਲ ਹੀ ‘ਚ ਉਨ੍ਹਾਂ ਨੂੰ ਗੁਰਦੁਆਰੇ ‘ਚ ਦੇਖਿਆ ਗਿਆ।
ਜਿੱਥੇ ਉਹ ਗੁਰਪੁਰਬ ਮੌਕੇ ਆਸ਼ੀਰਵਾਦ ਲੈਣ ਪਹੁੰਚੀ ਤੇ ਇਸ ਦੌਰਾਨ ਉਹ ਸਿੰਪਲ ਲੁੱਕ ‘ਚ ਨਜ਼ਰ ਆਈ।
ਉਨ੍ਹਾਂ ਨੇ ਸਕਾਈ ਬਲੂ ਕਲਰ ਦਾ ਕੁੜਤਾ ਸੈਟ ਪਾਇਆ ਹੋਇਆ ਸੀ ਤੇ ਸਿਰ ‘ਤੇ ਦੁਪੱਟਾ ਲਏ ਐਕਟਰਸ ਬੇਹੱਦ ਖੂਬਸੂਰਤ ਲੱਗ ਰਹੀ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰੇ ਜਾਣ ਤੋਂ ਪਹਿਲਾਂ ਮੀਡੀਆ ਨੂੰ ਕਈ ਪੋਜ਼ ਦਿੱਤੇ ਅਤੇ ਮੀਡੀਆ ਨੂੰ ਗੁਰਪੂਰਬ ਦੀ ਵਧਾਈ ਵੀ ਦਿੱਤੀ।
ਇਸ ਤੋਂ ਇਲਾਵਾ ਨਿਮਰਤ ਕੌਰ ਨੇ ਗੁਰਦੁਆਰੇ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਦ ਵੀ ਵੰਡਿਆ।
ਦੱਸ ਦੇਈਏ ਕਿ ਨਿਮਰਤ ਕੌਰ ਆਖਰੀ ਵਾਰ ਅਭਿਸ਼ੇਕ ਬੱਚਨ ਦੀ ਪਤਨੀ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h
iOS: https://apple.co/3F63oER