ਬੁੱਧਵਾਰ, ਜੂਨ 24, 2026 04:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Guru parv 2022: ਜੈਕੀ ਭਗਨਾਨੀ ਤੇ ਰਕੁਲ ਪ੍ਰੀਤ ਸਿੰਘ ਨੇ ਗੁਰੂਦੁਆਰੇ ‘ਚ ਟੇਕਿਆ ਮੱਥਾ, ਸਾਦਗੀ ਨੇ ਜਿੱਤਿਆ ਫੈਨਸ ਦਾ ਦਿਲ

ਗੁਰੂਪਰਵ ਮੌਕੇ ਐਕਟਰਸ ਰਕੁਲ ਪ੍ਰੀਤ ਸਿੰਘ ਬੁਆਏਫ੍ਰੈਂਡ ਤੇ ਐਕਟਰ ਜੈਕੀ ਭਗਨਾਨੀ ਨਾਲ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੌਰਾਨ ਦੋਵੇਂ ਐਥਨਿਕ ਲੁੱਕ 'ਚ ਨਜ਼ਰ ਆਏ।

by Bharat Thapa
ਨਵੰਬਰ 8, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਨੂੰ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਥੈਂਕ ਗੌਡ' 'ਚ ਦੇਖਿਆ ਗਿਆ। ਜਿਸ 'ਚ ਉਹ ਸਿਧਾਰਥ ਮਲਹੋਤਰਾ ਨਾਲ ਨਜ਼ਰ ਆਈ 
ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਨੂੰ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਥੈਂਕ ਗੌਡ' 'ਚ ਦੇਖਿਆ ਗਿਆ। ਜਿਸ 'ਚ ਉਹ ਸਿਧਾਰਥ ਮਲਹੋਤਰਾ ਨਾਲ ਨਜ਼ਰ ਆਈ।
ਇਸ ਦੌਰਾਨ ਕਪਲ ਨੇ ਪੈਪਰਾਜ਼ੀ ਲਈ ਪੋਜ਼ ਨਹੀਂ ਦਿੱਤੇ, ਪਰ ਗੁਰੂਪਰਵ ਦੀਆਂ ਵਧਾਈਆਂ ਜ਼ਰੂਰ ਦਿੱਤੀਆਂ।
ਇਸ ਦੌਰਾਨ ਦੋਵੇਂ ਕਾਫੀ ਸਿੰਪਲ ਲੁੱਕ 'ਚ ਨਜ਼ਰ ਆਏ। ਜੈਕੀ ਨੇ ਚਿੱਟਾ ਕੁੜਤਾ ਅਤੇ ਨੀਲੀ ਜੀਨਸ ਪਾਈ ਹੋਈ ਸੀ।
ਗੁਰੂਪਰਵ ਮੌਕੇ ਐਕਟਰਸ ਰਕੁਲ ਪ੍ਰੀਤ ਸਿੰਘ ਬੁਆਏਫ੍ਰੈਂਡ ਤੇ ਐਕਟਰ ਜੈਕੀ ਭਗਨਾਨੀ ਨਾਲ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੌਰਾਨ ਦੋਵੇਂ ਐਥਨਿਕ ਲੁੱਕ 'ਚ ਨਜ਼ਰ ਆਏ।
ਦੂਜੇ ਪਾਸੇ, ਰਕੁਲ ਨੇ ਗੁਰੂਪਰਵ ਲਈ ਸਧਾਰਨ ਕਰੀਮ ਅਤੇ ਮਾਰੂਨ ਕਲਕ ਕੁੜਤਾ ਪਹਿਨਿਆ ਸੀ। ਐਕਟਰਸ ਦੀ ਇਹ ਸਾਦਗੀ ਫੈਨਸ ਦਾ ਦਿਲ ਜਿੱਤ ਰਹੀ ਹੈ।
ਗੁਰੂਪਰਵ ਮੌਕੇ ਐਕਟਰਸ ਰਕੁਲ ਪ੍ਰੀਤ ਸਿੰਘ ਬੁਆਏਫ੍ਰੈਂਡ ਤੇ ਐਕਟਰ ਜੈਕੀ ਭਗਨਾਨੀ ਨਾਲ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੌਰਾਨ ਦੋਵੇਂ ਐਥਨਿਕ ਲੁੱਕ ‘ਚ ਨਜ਼ਰ ਆਏ।

 

 

08 ਨਵੰਬਰ ਨੂੰ ਦੇਸ਼ ਭਰ ‘ਚ ਗੁਰੂ ਨਾਨਕ ਜਯੰਤੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਅਜਿਹੇ ‘ਚ ਆਮ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਐਕਟਰਸ ਰਕੁਲ ਪ੍ਰੀਤ ਸਿੰਘ ਅਤੇ ਜੈਕੀ ਭਗਨਾਨੀ ਵੀ ਗੁਰਦੁਆਰਾ ਸਾਹਿਬ ਪਹੁੰਚੇ।

 

ਦੱਸ ਦੇਈਏ ਕਿ ਰਕੁਲ ਪਿਛਲੇ ਕਾਫੀ ਸਮੇਂ ਤੋਂ ਜੈਕੀ ਭਗਨਾਨੀ ਨਾਲ ਆਪਣੇ ਅਫੇਅਰ ਨੂੰ ਲੈ ਕੇ ਸੁਰਖੀਆਂ ‘ਚ ਹੈ। ਦੋਵਾਂ ਨੂੰ ਦੀਵਾਲੀ ਪਾਰਟੀ ‘ਚ ਵੀ ਇਕੱਠੇ ਦੇਖਿਆ ਗਿਆ।

 

 

ਇਸ ਦੌਰਾਨ ਦੋਵੇਂ ਕਾਫੀ ਸਿੰਪਲ ਲੁੱਕ ‘ਚ ਨਜ਼ਰ ਆਏ। ਜੈਕੀ ਨੇ ਚਿੱਟਾ ਕੁੜਤਾ ਅਤੇ ਨੀਲੀ ਜੀਨਸ ਪਾਈ ਹੋਈ ਸੀ।

 

 

ਦੂਜੇ ਪਾਸੇ, ਰਕੁਲ ਨੇ ਗੁਰੂਪਰਵ ਲਈ ਸਧਾਰਨ ਕਰੀਮ ਅਤੇ ਮਾਰੂਨ ਕਲਕ ਕੁੜਤਾ ਪਹਿਨਿਆ ਸੀ। ਐਕਟਰਸ ਦੀ ਇਹ ਸਾਦਗੀ ਫੈਨਸ ਦਾ ਦਿਲ ਜਿੱਤ ਰਹੀ ਹੈ।

 

ਇਸ ਦੌਰਾਨ ਕਪਲ ਨੇ ਪੈਪਰਾਜ਼ੀ ਲਈ ਪੋਜ਼ ਨਹੀਂ ਦਿੱਤੇ, ਪਰ ਗੁਰੂਪਰਵ ਦੀਆਂ ਵਧਾਈਆਂ ਜ਼ਰੂਰ ਦਿੱਤੀਆਂ।

 

ਵਰਕ ਫਰੰਟ ਦੀ ਗੱਲ ਕਰੀਏ ਤਾਂ ਰਕੁਲ ਪ੍ਰੀਤ ਸਿੰਘ ਨੂੰ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਥੈਂਕ ਗੌਡ’ ‘ਚ ਦੇਖਿਆ ਗਿਆ। ਜਿਸ ‘ਚ ਉਹ ਸਿਧਾਰਥ ਮਲਹੋਤਰਾ ਨਾਲ ਨਜ਼ਰ ਆਈ

 

Tags: bollywoodBollywood actresspro punjabrukal preet singh
Share212Tweet132Share53

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026
Load More

Recent News

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.