ਸ਼ੁੱਕਰਵਾਰ, ਜਨਵਰੀ 30, 2026 06:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Guru Randhawa ਤੇ Nargis Fakhri ਨੇ ਗਾਣੇ ਲਈ ਕੀਤਾ ਕੋਲੈਬਰੇਸ਼ਨ, Fayaah Fayaah ਗਾਣੇ ਦਾ ਟੀਜ਼ਰ ਰਿਲੀਜ਼

ਕਲਾਕਾਰ ਹੁਣ ਆਪਣੇ ਕੁਝ ਪ੍ਰੋਜੈਕਟਾਂ ਵਿੱਚ ਰੁੱਝੇ ਹੋਏ ਹਨ। ਗੁਰੂ ਰੰਧਾਵਾ ਅਤੇ ਨਰਗਿਸ ਫਾਖਰੀ ਜਲਦ ਹੀ ਇੱਕ ਫਰੇਮ ਵਿੱਚ ਨਜ਼ਰ ਆਉਣ ਵਾਲੇ ਹਨ। ਗੁਰੂ ਰੰਧਾਵਾ ਪਿਛਲੇ ਕੁਝ ਸਮੇਂ ਤੋਂ ਇੰਡਸਟਰੀ 'ਚ ਆਪਣੀ ਮੌਜੂਦਗੀ ਨਹੀਂ ਦਿਖਾ ਰਹੇ।

by Bharat Thapa
ਦਸੰਬਰ 6, 2022
in ਮਨੋਰੰਜਨ
0

ਕਲਾਕਾਰ ਹੁਣ ਆਪਣੇ ਕੁਝ ਪ੍ਰੋਜੈਕਟਾਂ ਵਿੱਚ ਰੁੱਝੇ ਹੋਏ ਹਨ। ਗੁਰੂ ਰੰਧਾਵਾ ਅਤੇ ਨਰਗਿਸ ਫਾਖਰੀ ਜਲਦ ਹੀ ਇੱਕ ਫਰੇਮ ਵਿੱਚ ਨਜ਼ਰ ਆਉਣ ਵਾਲੇ ਹਨ। ਗੁਰੂ ਰੰਧਾਵਾ ਪਿਛਲੇ ਕੁਝ ਸਮੇਂ ਤੋਂ ਇੰਡਸਟਰੀ ‘ਚ ਆਪਣੀ ਮੌਜੂਦਗੀ ਨਹੀਂ ਦਿਖਾ ਰਹੇ। ਉਸਦੇ ਗਾਣੇ ਹਾਈ ਰੇਟਡ ਗੱਬਰੂ, ਲਾਹੌਰ, ਪਟੋਲਾ, ਅਤੇ ਯਾਰ ਮੋਡ ਦੋ ਤੇ ਬਹੁਤ ਸਾਰੇ ਗੀਤ ਜਿਨ੍ਹਾਂ ਨਾਲ ਉਸਦਾ ਨਾਮ ਪੋਲੀਵੁੱਡ ਇੰਡਸਟਰੀ ਵਿੱਚ ਹੀਰਿਆਂ ਵਾਂਗ ਚਮਕਣ ਲੱਗਾ।

ਹਾਲ ਹੀ ਵਿੱਚ ਗੁਰੂ ਰੰਧਾਵਾ ਬਾਲੀਵੁੱਡ ਦੀ ਮਸ਼ਹੂਰ ਐਕਟਰਸ ਨਰਗਿਸ ਫਾਖਰੀ ਨੂੰ ਪੇਸ਼ ਕਰਦੇ ਹੋਏ ਆਪਣਾ ਨਵਾਂ ਗੀਤ Fayaah Fayaah ਲੈ ਕੇ ਆ ਰਿਹਾ ਹੈ ਅਤੇ ਆਪਣੀ ਪਹਿਲੀ ਐਲਬਮ ਬਣਾਈ ਹੈ ਜਿਸਦਾ ਟਾਈਟਲ “ਮੈਨ ਆਫ ਦ ਮੂਨ” ਹੈ। ਟੀਜ਼ਰ ‘ਚ ਉਹ ਸੁਪਰਹੀਰੋ ਦੀ ਤਰ੍ਹਾਂ ਨਜ਼ਰ ਆ ਰਿਹਾ ਹੈ। ਗੁਰੂ ਰੰਧਾਵਾ ਨੂੰ ਸੁਪਰਹੀਰੋ ਵਜੋਂ ਪੇਸ਼ ਕੀਤਾ ਗਿਆ ਹੈ।

Fayaah Fayaah ਉਸੇ ਐਲਬਮ ਦਾ ਇੱਕ ਪਿਆਰਾ ਗੀਤ ਹੈ ਜੋ ਗੁਰੂ ਰੰਧਾਵਾ ਦੀ ਆਵਾਜ਼ ਵਿੱਚ ਗਾਇਆ ਗਿਆ ਹੈ। ਇਸ ਗੀਤ ਦਾ ਮਿਊਜ਼ਿਕ musician Vee ਨੇ ਦਿੱਤਾ ਹੈ ਜਦੋਂ ਕਿ ਇਸ ਬੇਮਿਸਾਲ ਪੰਜਾਬੀ ਗੀਤ ‘Fayaah Fayaah’ ਦੇ ਬੋਲ ਗੁਰੂ ਰੰਧਾਵਾ ਨੇ ਲਿਖੇ ਹਨ। ਇਹ ਗੀਤ ਟੀ-ਸੀਰੀਜ਼ ਲੇਬਲ ਹੇਠ ਪ੍ਰਕਾਸ਼ਿਤ ਹੋਇਆ ਹੈ।

 

View this post on Instagram

 

A post shared by Rupan Bal (@rupanbal)

ਨਰਗਿਸ ਫਾਖਰੀ ਬਾਲੀਵੁੱਡ ਦੀ ਇੱਕ ਬਹੁਤ ਹੀ ਮਸ਼ਹੂਰ ਐਕਟਰਸ ਹੈ ਜਿਸ ਨੇ ਹਿੰਦੀ ਸਿਨੇਮਾ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਉਸ ਨੇ 2011 ਦੇ ਸਾਲ ਵਿੱਚ ਰਣਬੀਰ ਕਪੂਰ ਦੇ ਨਾਲ ਨਰਗਿਸ ਰਾਕਸਟਾਰ ਨਾਲ ਬਾਲੀਵੁੱਡ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਜਿਵੇਂ ਕਿ ਫਿਲਮ ਨੂੰ ਫੈਨਸ ਵਲੋਂ ਪਿਆਰ ਤੇ ਪ੍ਰਸੰਨ ਕੀਤਾ ਗਿਆ ਹੈ, ਉਸਦੀ ਐਕਟਿੰਗ ਤੇ ਉਸਦੇ ਹੁਨਰ ਦੀ ਵੀ ਫੈਨਸ ਨੇ ਪ੍ਰਸ਼ੰਸਾ ਕੀਤੀ ਗਈ ਹੈ। ਹੁਣ ਉਹ ਪੰਜਾਬੀ ਮਸ਼ਹੂਰ ਗਾਇਕ ਗੁਰੂ ਰੰਧਾਵਾ ਦੀ ਆਉਣ ਵਾਲੀ ਐਲਬਮ ਵਿੱਚ ਇੱਕ ਗੀਤ ਲੈ ਕੇ ਆ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: collaboratedFayaah FayaahGuru RandhawaNargis Fakhripropunjabtvteaser releasedthe song
Share294Tweet184Share74

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.