ਸ਼ਨੀਵਾਰ, ਜੁਲਾਈ 25, 2026 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਰਾਸ਼ਟਰਪਤੀ-PM ਨੂੰ ਦਿੱਤਾ ਜਾਵੇਗਾ ਸੱਦਾ, CM ਮਾਨ ਜਾਣਗੇ ਦਿੱਲੀ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ 'ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ

by Pro Punjab Tv
ਅਕਤੂਬਰ 16, 2025
in Featured, Featured News, ਪੰਜਾਬ
0
Guru TegBahadur Martyr Celebration: ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੱਦਾ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ।
Guru TegBahadur Martyr Celebration
Guru TegBahadur Martyr Celebration
ਗੁਆਂਢੀ ਹਰਿਆਣਾ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਇਸ ਸਮਾਗਮ ਵਿੱਚ ਸੱਦਾ ਦਿੱਤਾ ਜਾਵੇਗਾ। ਸੱਦਾ ਦੇਣ ਲਈ ਮੰਤਰੀਆਂ ਦੀ ਇੱਕ ਟੀਮ ਭੇਜੀ ਜਾਵੇਗੀ। ਇਸ ਲਈ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣਗੇ। ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਜਾਣਗੇ।
ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਛੱਤੀਸਗੜ੍ਹ ਅਤੇ ਝਾਰਖੰਡ ਦਾ ਜਾਣਗੇ। ਮੰਤਰੀ ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ ਜਾਣਗੇ। ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਜਾਣਗੇ। ਪੂਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
Tags: Guru Teg Bahadur CelebrationGuru TegBahadur Martyr Celebrationlatest newsMartyrdom Day of Guru Tegh Bahadurpro punjab tvpropunjabnewspunjab newspunjabi newsSikh religion
Share207Tweet130Share52

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.