ਸੋਮਵਾਰ, ਅਗਸਤ 17, 2026 06:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

by Pro Punjab Tv
ਫਰਵਰੀ 5, 2026
in Featured, Featured News, ਧਰਮ, ਪੰਜਾਬ
0

ਚੰਡੀਗੜ੍ਹ : ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਕੀਤਾ ਹੈ। ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਵਧੇਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਕਮੇਟੀ ਬਣਾਈ ਗਈ ਹੈ ਅਤੇ ਮੈਨੇਜਰ ਵੱਲੋਂ ਕਰਵਾਈ ਗਈ ਰਜਿਸਟਰੀ ਨੂੰ ਰੱਦ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਉਪ-ਦਫ਼ਤਰ ਵਿਖੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਧਿਕਾਰੀ ਜਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੇ ਪੱਧਰ ਉੱਤੇ ਗੁਰੂ ਘਰ ਨਾਲ ਸਬੰਧਤ ਕਿਸੇ ਜਾਇਦਾਦ ਨੂੰ ਵੇਚ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਸੰਸਥਾ ਨੇ ਕੋਈ ਜ਼ਮੀਨ ਵੇਚਣੀ ਜਾਂ ਖਰੀਦਣੀ ਹੋਵੇ ਤਾਂ ਇਹ ਕਾਰਵਾਈ ਬਾਕਾਇਦਾ ਨਿਯਮਾਂ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਸਬੰਧਤ ਗੁਰਦੁਆਰਾ ਸਾਹਿਬ ਦੀ ਜਾਇਦਾਦ ਸਬ-ਕਮੇਟੀ ਰਾਹੀਂ ਹੀ ਕੀਤੀ ਜਾ ਸਕਦੀ ਹੈ।

Share202Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.